Cricket ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ “ਨੋ ਫਲਾਇੰਗ ਜ਼ੋਨ” ਘੋਸ਼ਿਤ
ਮੋਹਾਲੀ, 28 ਮਈ 2025: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ ਨੂੰ ਨੋ-ਡਰੋਨ ਅਤੇ ਨੋ ਫਲਾਈ ਜ਼ੋਨ (No Flying Zone) ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ […]
Continue Reading