News

ਪੰਜਾਬ ਸਿੱਖਿਆ ਕ੍ਰਾਂਤੀ : ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੇ ਸਰਕਾਰੀ ਸਕੂਲਾਂ ‘ਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਚੰਡੀਗੜ੍ਹ/ਲਹਿਰਾਗਾਗਾ, 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪਿੰਡ ਕੜੈਲ ਦੇ ਸਰਕਾਰੀ ਮਿਡਲ ਸਕੂਲ ਵਿੱਚ 33.03 ਲੱਖ […]

Continue Reading

ਮੋਹਾਲੀ:ਜ਼ਿਲ੍ਹਾ ਹਸਪਤਾਲ ਵਿਚ 2 ਮਹੀਨਿਆਂ ਲਈ ਬੰਦ ਰਹੇਗੀ ਲਿਫ਼ਟ 

ਮੋਹਾਲੀ, 9 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਸਥਾਨਕ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਜੱਚਾ—ਬੱਚਾ ਹਸਪਤਾਲ (ਐਮ. ਸੀ. ਐਚ.) ਵਿਚਲੀ ਲਿਫ਼ਟ ਦੋ ਮਹੀਨਿਆਂ ਲਈ ਬੰਦ ਰਹੇਗੀ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਐਚ.ਐਸ. ਚੀਮਾ ਅਤੇ ਮੈਡੀਕਲ ਕਾਲਜ ਦੇ ਮੈਡੀਕਲ ਸੁਪਰਇਨਟੈਂਡੰਟ ਡਾ. ਨਵਦੀਪ ਸੈਣੀ ਨੇ ਦਸਿਆ ਕਿ ਉਸਾਰੀ ਕਾਰਜਾਂ ਕਾਰਨ ਐਮ.ਸੀ.ਐਚ ਬਿਲਡਿੰਗ ਵਿਚਲੀ ਲਿਫ਼ਟ ਨੂੰ 15 ਅਪ੍ਰੈਲ ਤੋਂ […]

Continue Reading

ਮੁੱਖ ਮੰਤਰੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ, 20,000 ਕਿਲੋਮੀਟਰ ਤੋਂ ਵੱਧ ਸੜਕਾਂ ਦੀ ਬਦਲੇਗੀ ਨੁਹਾਰ

ਚੰਡੀਗੜ੍ਹ, 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।ਅੱਜ ਆਪਣੀ ਸਰਕਾਰੀ ਰਿਹਾਇਸ਼ […]

Continue Reading

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 9 ਅਪਰੈਲ, ਦੇਸ਼ ਕਲਿੱਕ ਬਿਓਰੋ : ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਅਧਿਕਾਰੀਆਂ ਨੂੰ ਆਖਿਆ। ਇੱਥੇ ਅਧਿਕਾਰਕ ਰਿਹਾਇਸ਼ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ […]

Continue Reading

ਪੰਜਾਬ ਨੂੰ ਸਿੱਖਿਆ ਦੇ ਖੇਤਰ ‘ਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ : ਹਰਪਾਲ ਚੀਮਾ

ਦਿੜ੍ਹਬਾ/ ਸੰਗਰੂਰ , 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦਾ ਨਵੀਨੀਕਰਨ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉਤੇ ਪਹੁੰਚਾਉਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਕਰ ਤੇ ਆਬਕਾਰੀ ਅਤੇ ਯੋਜਨਾ ਮੰਤਰੀ […]

Continue Reading

ਪੰਜਾਬ ‘ਚ ਆ ਰਹੀਆਂ ਲਗਾਤਾਰ ਤਿੰਨ ਛੁੱਟੀਆਂ, ਮੁਲਾਜ਼ਮ ਬਣਾਉਣ ਲੱਗੇ ਘੁੰਮਣ ਦੇ ਪ੍ਰੋਗਰਾਮ

ਜਲੰਧਰ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਇਕ ਵਾਰ ਫਿਰ ਖੁਸ਼ਖ਼ਬਰੀ ਹੈ। ਪੰਜਾਬ ਸਰਕਾਰ ਵੱਲੋਂ ਸਾਲ 2025 ਲਈ ਜਾਰੀ ਹੋਏ ਸਰਕਾਰੀ ਕੈਲੰਡਰ ਦੇ ਅਨੁਸਾਰ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ।14 ਅਪ੍ਰੈਲ (ਸੋਮਵਾਰ) ਨੂੰ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਮੌਕੇ ਛੁੱਟੀ ਰਹੇਗੀ।ਇਸ ਵਾਰ ਇਹ ਤਿਉਹਾਰ ਮਹੀਨੇ ਦੇ ਦੂਜੇ ਸ਼ਨੀਵਾਰ ਨਾਲ […]

Continue Reading

ਪੰਜਾਬ ‘ਚ ਸਰਹੱਦੀ ਕੰਡਿਆਲੀ ਤਾਰ ਦੇ ਪਾਰ ਧਮਾਕਾ, BSF ਦਾ ਜਵਾਨ ਜ਼ਖ਼ਮੀ

ਗੁਰਦਾਸਪੁਰ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ‘ਚ ਬੀਓਪੀ ਚੌਤਰਾ ਸਰਹੱਦ ਨੇੜੇ ਕੰਡਿਆਲੀ ਤਾਰ ਦੇ ਪਾਰ ਹੋਏ ਸ਼ੱਕੀ ਧਮਾਕੇ ‘ਚ ਬੀਐੱਸਐੱਫ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਗੁਰਦਾਸਪੁਰ ਦੇ ਬੀਐਸਐਫ ਸੈਕਟਰ ਨੇੜੇ ਵਾਪਰੀ ਇਸ ਸ਼ੱਕੀ ਘਟਨਾ ਨੇ ਅਧਿਕਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਬੀਐਸਐਫ ਅਧਿਕਾਰੀ ਜਾਂਚ ਲਈ ਮੌਕੇ ‘ਤੇ ਪਹੁੰਚ ਗਏ ਹਨ।ਜਾਣਕਾਰੀ […]

Continue Reading

RRB ’ਚ ਨਿਕਲੀਆਂ 9970 ਅਸਾਮੀਆਂ

ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਅਸਾਮੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਆਰਆਰਬੀ ਵੱਲੋਂ ਵੱਡੀ ਗਿਣਤੀ ਅਸਾਮੀਆਂ ਕੱਢੀਆਂ ਗਈਆਂ ਹਨ। Railway Recruitment Board (RRB) ਵੱਲੋਂ ਵੱਖ ਵੱਖ ਜੋਨਲਾਂ ਲਈ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 10 ਅਪ੍ਰੈਲ 2025 ਤੋਂ 9 ਮਈ 2025 ਤੱਕ […]

Continue Reading

ਅਕਾਲੀ ਆਗੂ ਤੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਨਹੀਂ ਰਹੇ

ਫਤਹਿਗੜ੍ਹ ਸਾਹਿਬ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦਾ 97 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ।ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਸਾਥੀ ਸਨ। ਚੀਮਾ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰਾ ਵਿੱਚ ਕੀਤਾ ਜਾਵੇਗਾ।ਰਣਧੀਰ […]

Continue Reading

MP ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਵੀ ਜਲਦ ਲਿਆਂਦਾ ਜਾਵੇਗਾ ਪੰਜਾਬ

ਅੰਮ੍ਰਿਤਸਰ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪੰਜਾਬ ਤੋਂ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਪੱਪਲਪ੍ਰੀਤ (Pappalpreet) ‘ਤੇ ਲਗਾਈ ਗਈ NSA ਦੀ ਮਿਆਦ ਖਤਮ ਹੋ ਗਈ ਹੈ। ਹੁਣ ਪੱਪਲਪ੍ਰੀਤ ਸਿੰਘ ਨੂੰ ਵੀ ਜਲਦੀ ਹੀ ਪੰਜਾਬ ਦੀ ਜੇਲ੍ਹ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਅਤੇ ਪੱਪਲਪ੍ਰੀਤ ਸਿੰਘ (Pappalpreet) ‘ਤੇ […]

Continue Reading