ਅਰਵਿੰਦ ਕੇਜਰੀਵਾਲ ਨੇ RSS ਮੁਖੀ ਮੋਹਨ ਭਾਗਵਤ ਨੂੰ ਪੱਤਰ ਲਿਖ ਕੇ ਪੁੱਛੇ ਪੰਜ ਸਵਾਲ
ਨਵੀਂ ਦਿੱਲੀ, 25 ਸਤੰਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਨੂੰ ਪੱਤਰ ਲਿਖ ਕੇ ਪੰਜ ਸਵਾਲ ਪੁੱਛੇ ਹਨ। ਉਨ੍ਹਾਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਤੋਂ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੇਵਾਮੁਕਤੀ ਤੱਕ ਕਈ ਮੁੱਦਿਆਂ ‘ਤੇ ਸਵਾਲ ਪੁੱਛੇ।
Continue Reading