ਸੜਕ ਹਾਦਸੇ ’ਚ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ
ਬਠਿੰਡਾ, 16 ਮਈ, ਦੇਸ਼ ਕਲਿੱਕ ਬਿਓਰੋ : ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਰਾਮਪੁਰਾ-ਮੋੜ ਰੋਡ ਉਤੇ ਇਕ ਅਣਪਛਾਤੇ ਵਾਹਨ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਮਹਿਲਾ ਮੁਲਾਜ਼ਮ ਰਮਨਦੀਪ ਕੌਰ ਐਕਟਿਵਾ ਉਤੇ ਸਵਾਰ ਹੋ ਕੇ ਡਿਊਟੀ ਜਾ ਰਹੀ ਸੀ […]
Continue Reading
