ਢਿੱਲੀਆਂ ਪਈਆਂ ਬਿਜਲੀ ਦੀਆਂ ਤਾਰਾਂ ਅਤੇ ਧਰਤੀ ਤੇ ਪਏ ਬਿਜਲੀ ਦੇ ਮੀਟਰਾਂ ਨੂੰ ਠੀਕ ਕਰਨ ਦੀ ਮੰਗ
ਮੋਰਿੰਡਾ 23 ਸਤੰਬਰ ( ਭਟੋਆ ) ਪੰਜਾਬ ਰਾਜ ਬਿਜਲੀ ਬੋਰਡ ਦੇ ਅਧਿਕਾਰੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਲਮਕ ਰਹੀਆਂ ਢਿਲੀਆਂ ਪਈਆਂ ਬਿਜਲੀ ਦੀਆਂ ਤਾਰਾਂ ਅਤੇ ਧਰਤੀ ਤੇ ਪਏ ਬਿਜਲੀ ਦੇ ਮੀਟਰਾਂ ਨੂੰ ਠੀਕ ਕਰਨ ਸਬੰਧੀ ਲੋਕਾਂ ਵੱਲੋਂ ਵਾਰ-ਵਾਰ ਮੰਗ ਕਰਨ ਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਆਉਣ […]
Continue Reading