News

ਜਿੱਥੇ ਦੂਜੀਆਂ ਸਰਕਾਰਾਂ ਦੀ ਜ਼ੁਬਾਨੋਂ ਮਿਲੀ ਸੱਟ, ਉੱਥੇ ਮਾਨ ਸਰਕਾਰ ਨੇ ਦਲਿਤ ਸਮਾਜ ਨੂੰ ਬਣਾਇਆ ਪੰਜਾਬ ਦਾ ‘ਮਾਣ’ !

ਚੰਡੀਗੜ੍ਹ, 8 ਨਵੰਬਰ : ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਮਿੱਟੀ ਵਿੱਚ ਅਨੇਕਾਂ ਪੀੜ੍ਹੀਆਂ ਤੋਂ ਅਜਿਹੇ ਪਰਿਵਾਰਾਂ ਨੇ ਮਿਹਨਤ ਕੀਤੀ, ਸੁਪਨੇ ਦੇਖੇ — ਪਰ ਮੌਕੇ ਘੱਟ ਮਿਲੇ। ਪਰ ਸਮਾਜ ਦੇ ਕੁਝ ਵਰਗ – ਖਾਸ ਕਰਕੇ ਅਨੁਸੂਚਿਤ ਜਾਤੀ (ਐਸ.ਸੀ.) – ਲੰਬੇ ਸਮੇਂ ਤੋਂ ਸਮਾਜਿਕ ਅਤੇ ਆਰਥਿਕ ਅਸਮਾਨਤਾ ਦਾ ਸਾਹਮਣਾ ਕਰਦੇ ਆਏ ਹਨ। ਇਨ੍ਹਾਂ ਦੀਆਂ ਤਕਲੀਫ਼ਾਂ, ਸੁਪਨੇ […]

Continue Reading

ਪੰਜਾਬ ਯੂਨੀਵਰਸਿਟੀ ‘ਚ ਬਾਹਰੀ ਲੋਕਾਂ ਦੇ ਦਾਖ਼ਲੇ ‘ਤੇ ਲੱਗੀ ਰੋਕ

ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਯੂਨੀਵਰਸਿਟੀ ‘ਚ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਫੈਸਲੇ ਵਿਰੁੱਧ ਪ੍ਰਦਰਸ਼ਨ ਅਜੇ ਵੀ ਜਾਰੀ ਹਨ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਨੇ 10 ਨਵੰਬਰ, 2025 ਨੂੰ ਪੰਜਾਬ ਭਰ ਦੇ ਸਮਾਜਿਕ, ਰਾਜਨੀਤਿਕ ਅਤੇ ਕਾਰਕੁਨ ਸੰਗਠਨਾਂ ਨੂੰ ਯੂਨੀਵਰਸਿਟੀ ਵਿਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਭਾਜਪਾ ਨੂੰ ਛੱਡ ਕੇ ਸਾਰੀਆਂ ਪਾਰਟੀਆਂ […]

Continue Reading

ਪੰਜਵਾਂ ਅਤੇ ਆਖਰੀ ਮੈਚ ਮੀਂਹ ਕਾਰਨ ਡਰਾਅ ‘ਤੇ ਖਤਮ: ਭਾਰਤ ਨੇ ਆਸਟ੍ਰੇਲੀਆ ਵਿਰੁੱਧ ਟੀ-20 ਸੀਰੀਜ਼ 2-1 ਨਾਲ ਜਿੱਤੀ

ਨਵੀਂ ਦਿੱਲੀ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਭਾਰਤ ਨੇ ਆਸਟ੍ਰੇਲੀਆ ਨੂੰ ਉਸ ਦੇ ਹੀ ਘਰ ‘ਚ ਟੀ-20 ਸੀਰੀਜ਼ ਵਿੱਚ 2-1 ਨਾਲ ਹਰਾ ਕੇ ਸੀਰੀਜ਼ ਜਿੱਤ ਲਈ ਹੈ। ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੈਚ ਮੀਂਹ ਕਾਰਨ ਡਰਾਅ ਰਿਹਾ। ਸੀਰੀਜ਼ ਦਾ ਪਹਿਲਾ ਮੈਚ ਵੀ ਡਰਾਅ ‘ਤੇ ਖਤਮ ਹੋਇਆ ਸੀ। ਭਾਰਤ ਨੇ ਸੀਰੀਜ਼ […]

Continue Reading

ਹੁਣ ਚਾਂਦੀ ਉਤੇ ਵੀ ਮਿਲੇਗਾ Loan, ਸੋਨੇ ਤੇ ਚਾਂਦੀ ਦੇ ਲੋਨ ਸਬੰਧੀ RBI ਵੱਲੋਂ ਨਵੇਂ ਹੁਕਮ ਜਾਰੀ

ਨਵੀਂ ਦਿੱਲੀ, 8 ਨਵੰਬਰ, ਦੇਸ਼ ਕਲਿੱਕ ਬਿਓਰੋ : ਕਿਸੇ ਸਮੇਂ ਪੈਸੇ ਦੀ ਲੋੜ ਪੈਣ ਉਤੇ ਹੁਣ ਚਾਂਦੀ ‘’ਤੇ ਲੋਨ ਲੈ ਸਕੋਗੇ। ਭਾਰਤੀ ਰਿਜ਼ਰਵ ਬੈਂਕ (RBI) ਨੇ ਪਹਿਲੀ ਵਾਰ Reserve Bank of india (Lending Against Gold and Silver Collateral) Directions, 2025 ਨਾਮ ਨਾਲ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਤਹਿਤ ਹੁਣ ਚਾਂਦੀ ਉਤੇ ਵੀ ਲੋਨ […]

Continue Reading

ਕਬੱਡੀ ਖਿਡਾਰੀ ਦੀ ਟੂਰਨਾਮੈਂਟ ਦੌਰਾਨ ਖੇਡਦੇ ਸਮੇਂ ਖੇਡ ਦੇ ਮੈਦਾਨ ‘ਚ ਹੀ ਹੋਈ ਮੌਤ

ਫਤਿਹਗੜ੍ਹ ਸਾਹਿਬ, 8 ਨਵੰਬਰ: ਦੇਸ਼ ਕਲਿੱਕ ਬਿਊਰੋ : ਫਤਿਹਗੜ੍ਹ ਸਾਹਿਬ ਦੇ ਪਿੰਡ ਰੂਪਾਲਹੇੜੀ ਵਿੱਚ ਹੋ ਰਹੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਘਟਨਾ ਮੈਦਾਨ ਵਿੱਚ ਇੱਕ ਚੱਲਦੇ ਮੈਚ ਦੇ ਵਿਚਕਾਰ ਵਾਪਰੀ, ਜਿਸ ‘ਚ ਖਿਡਾਰੀ ਨੇ ਦਮ ਤੋੜ ਦਿੱਤਾ। ਰਿਪੋਰਟਾਂ ਅਨੁਸਾਰ, ਕਬੱਡੀ ਖਿਡਾਰੀ ਬਿੱਟੂ ਬਲਿਆਲ ਰੇਡ […]

Continue Reading

ਸੰਸਦ ਦਾ ਸਰਦ ਰੁੱਤ ਸੈਸ਼ਨ 1 ਦਸੰਬਰ ਤੋਂ

ਨਵੀਂ ਦਿੱਲੀ, 8 ਨਵੰਬਰ: ਦੇਸ਼ ਕਲਿੱਕ ਬਿਊਰੋ : ਸੰਸਦ ਦਾ ਸਰਦ ਰੁੱਤ ਸੈਸ਼ਨ 1 ਦਸੰਬਰ ਤੋਂ 19 ਦਸੰਬਰ ਤੱਕ ਚੱਲੇਗਾ। ਸੈਸ਼ਨ ਦੇ ਪੂਰੇ 19 ਦਿਨਾਂ ਵਿੱਚ 15 ਬੈਠਕਾਂ ਹੋਣਗੀਆਂ। ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਸਦੀ ਜਾਣਕਾਰੀ ਦਿੱਤੀ। ਸੰਸਦ ਦਾ ਪਿਛਲਾ ਮਾਨਸੂਨ ਸੈਸ਼ਨ 21 ਜੁਲਾਈ ਤੋਂ […]

Continue Reading

ਤਰਨ ਤਾਰਨ ਦੀ SSP ਮੁਅੱਤਲ

ਚੰਡੀਗੜ੍ਹ, 8 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਚ ਵੱਡੀ ਖਬਰ ਸਾਹਮਣੇ ਆਈ ਹੈ ਕਿ ਤਰਨ ਤਾਰਨ ਦੀ ਐਸ ਐਸ ਪੀ ਨੂੰ ਮੁਅੱਤਲ ਕੀਤਾ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ (ਪੰਜਾਬ) ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਪੀ, ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐਸ ਨੂੰ ਤੁਰੰਤ […]

Continue Reading

ਵੱਡੀ ਖ਼ਬਰ: ਕੈਨੇਡਾ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਫਾਇਰਿੰਗ ਕਰਨ ਵਾਲੇ ਕੀਤੇ ਜਾਣਗੇ ਡਿਪੋਰਟ

ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਊਰੋ : ਕੈਨੇਡਾ ਸਰਕਾਰ ਨੇ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲੇ ਤਿੰਨ ਅਪਰਾਧੀਆਂ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪਰ ਸਰਕਾਰ ਵੱਲੋਂ ਡਿਪੋਰਟ ਕੀਤੇ ਜਾਣ ਵਾਲਿਆਂ ਦੀ ਪਛਾਣ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਵਿਦੇਸ਼ੀ ਮੀਡੀਆ ਰਿਪੋਰਟਾਂ ਅਨੁਸਾਰ, ਸਾਰੇ ਜਣੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਏ […]

Continue Reading

ਪੰਥਕ ਸਮਾਗਮਾਂ ਵਿਚ ਸਭ ਨੂੰ ਖੁੱਲਾ ਸੱਦਾ, ਸਰਕਾਰ ਵੀ ਸ਼ਾਮਲ ਹੋਵੇ ਪਰ ਸਿਆਸਤ ਨਾ ਕਰੇ – SGPC

ਅੰਮ੍ਰਿਤਸਰ, 8 ਨਵੰਬਰ: ਦੇਸ਼ ਕਲਿੱਕ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪਸ਼ਟ ਤੌਰ ਤੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਉਣੇ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਹੈ ਅਤੇ ਪੰਜਾਬ ਸਰਕਾਰ ਨੂੰ ਇਸ […]

Continue Reading

SSF ਲਈ ਖਰੀਦੇ 144 ਟੋਇਟਾ ਹਾਈਲਕਸ ਵਾਹਨਾਂ ਦੀ ਖਰੀਦ ਦੀ ਜਾਂਚ ਹੋਵੇਗੀ, DGP ਨੂੰ ਸੌਂਪੀ ਜਿੰਮੇਵਾਰੀ 

ਚੰਡੀਗੜ੍ਹ, 8 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਦੀ ਵਰਤੋਂ ਲਈ ਖਰੀਦੇ 144 ਟੋਇਟਾ ਹਾਈਲਕਸ ਵਾਹਨਾਂ ਦੀ ਖਰੀਦ ਦੀ ਜਾਂਚ ਕੀਤੀ ਜਾਵੇਗੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਦਫ਼ਤਰ ਤੋਂ ਇੱਕ ਪੱਤਰ ਤੋਂ ਬਾਅਦ, ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਜਾਂਚ ਪੰਜਾਬ ਪੁਲਿਸ ਦੇ ਡੀਜੀਪੀ ਨੂੰ […]

Continue Reading