News

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ24 ਫਰਵਰੀ 2013 ਨੂੰ ਰਾਉਲ ਕਾਸਤਰੋ ਕਿਊਬਾ ਦੇ ਰਾਸ਼ਟਰਪਤੀ ਚੁਣੇ ਗਏ ਸਨਚੰਡੀਗੜ੍ਹ, 24 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 24 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 24 ਫ਼ਰਵਰੀ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧੩ ਫੱਗਣ (ਸੰਮਤ ੫੫੬ ਨਾਨਕਸ਼ਾਹੀ)24-02-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ੴ ਸਤਿਗੁਰ ਪ੍ਰਸਾਦਿ ॥ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ […]

Continue Reading

ICC ਚੈਂਪੀਅਨਜ਼ ਟਰਾਫੀ : ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ

ICC ਚੈਂਪੀਅਨਜ਼ ਟਰਾਫੀ : ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆਚੰਡੀਗੜ੍ਹ: 23 ਫਰਵਰੀ, ਦੇਸ਼ ਕਲਿੱਕ ਬਿਓਰੋ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਵਿਰਾਟ ਕੋਹਲੀ ਦੀ ਸੈਂਕੜੇ ਦੀ ਸ਼ਾਨਦਾਰ ਪਾਰੀ ਨੇ ਭਾਰਤ ਨੂੰ ਜਿੱਤ ਦਵਾਈ। ਪਹਿਲਾਂ ਗੇਂਦਬਾਜ਼ੀ ਮਿਲਣ ਤੋਂ ਬਾਅਦ ਭਾਰਤ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਾਕਿਸਤਾਨ […]

Continue Reading

ਅਮਰੀਕਾ ਤੋਂ ਪਨਾਮਾ ਭੇਜੇ ਗਏ 4 ਪੰਜਾਬੀਆਂ ਸਮੇਤ 12 ਭਾਰਤੀ ਦਿੱਲੀ ਪਹੁੰਚੇ

ਅਮਰੀਕਾ ਤੋਂ ਪਨਾਮਾ ਭੇਜੇ ਗਏ 4 ਪੰਜਾਬੀਆਂ ਸਮੇਤ 12 ਭਾਰਤੀ ਦਿੱਲੀ ਪਹੁੰਚੇਨਵੀਂ ਦਿੱਲੀ: 23 ਫਰਵਰੀ, ਦੇਸ਼ ਕਲਿੱਕ ਬਿਓਰੋਅਮਰੀਕਾ ਤੋਂ ਪਨਾਮਾ ਭੇਜੇ ਗਏ 12 ਭਾਰਤੀ ਨਾਗਰਿਕਾਂ ਨੂੰ ਲੈ ਕੇ ਇਕ ਫਲਾਈਟ ਐਤਵਾਰ ਸ਼ਾਮ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ। ਅਮਰੀਕਾ ਵੱਲੋਂ 299 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਤੋਂ ਬਾਅਦ ਪਨਾਮਾ ਤੋਂ […]

Continue Reading

ਨੰਦੇੜ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ ਮੁੱਖ ਸ਼ੂਟਰ ਸਮੇਤ ਬੀ.ਕੇ.ਆਈ. ਦੇ ਦੋ ਕਾਰਕੁੰਨ ਗ੍ਰਿਫਤਾਰ ; ਦੋ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਅਨ ਵੱਲੋਂ ਪੰਜਾਬ ਵਿੱਚ ਮਿੱਥ ਕੇ ਕਤਲ ਕਰਨ ਲਈ ਦਿੱਤੇ ਗਏ ਸਨ ਨਿਰਦੇਸ਼ : ਡੀਜੀਪੀ ਪੰਜਾਬ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ : ਏ.ਆਈ.ਜੀ. ਐਸ.ਐਸ.ਓ.ਸੀ.  ਡਾ. ਸਿਮਰਤ ਕੌਰ ਚੰਡੀਗੜ੍ਹ, 23 ਫਰਵਰੀ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ […]

Continue Reading

ਕਿਰਤੀ ਕਿਸਾਨ ਯੂਨੀਅਨ ਦੀ ਯੂਥ ਵਿੰਗ ਦੀ ਚੋਣ ‘ਚ ਨਿਰਭੈ ਸਿੰਘ ਖਾਈ ਜ਼ਿਲਾ ਪ੍ਰਧਾਨ ਚੁਣੇ ਗਏ 

ਕਿਰਤੀ ਕਿਸਾਨ ਯੂਨੀਅਨ ਦੀ ਯੂਥ ਵਿੰਗ ਦੀ ਚੋਣ ‘ਚ ਨਿਰਭੈ ਸਿੰਘ ਖਾਈ ਜ਼ਿਲਾ ਪ੍ਰਧਾਨ ਚੁਣੇ ਗਏ  ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਯੂਥ ਵਿੰਗ ਦੀ 11 ਮੈਂਬਰੀ ਜਿਲਾ ਇਕਾਈ ਦੀ ਚੋਣ ਕੀਤੀ      ਦਲਜੀਤ ਕੌਰ  ਸੰਗਰੂਰ, 23 ਫਰਵਰੀ, 2025: ਅੱਜ ਇੱਥੇ ਸਥਾਨਕ ਗਦਰ ਮੈਮੋਰੀਅਲ ਭਵਨ ਵਿਖੇ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੀ ਅਗਵਾਈ ਹੇਠ ਨੌਜਵਾਨਾਂ […]

Continue Reading

ਪੰਜਾਬ ਸਰਕਾਰ ਸੂਬੇ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਸੂਬੇ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ ਕਿਹਾ, ਰੋਜ਼ਗਾਰ ਦੇ ਮਾਮਲੇ ‘ਚ ਪੰਜਾਬ ਸਰਕਾਰ ਮੋਹਰੀ 10ਵੇਂ ਅੰਤਰਰਾਸ਼ਟਰੀ ਮੇਲੇ ਵਿਬਗਿਓਰ 25 ‘ਚ ਕੀਤੀ ਸ਼ਿਰਕਤ ਬਠਿੰਡਾ, 23 ਫਰਵਰੀ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਕ੍ਰਾਂਤੀਕਾਰੀ […]

Continue Reading

ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ

ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ •ਹਰਜੋਤ ਬੈਂਸ ਵੱਲੋਂ ਅਧਿਕਾਰੀਆਂ ਨੂੰ ਅਚਨਚੇਤ ਚੈਕਿੰਗ ਕਰਨ ਅਤੇ ਸਰਹੱਦੀ ਇਲਾਕਿਆਂ ਦੇ ਸਕੂਲਾਂ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਹੁਕਮ •ਪੰਜਾਬ ਸਰਕਾਰ ਪ੍ਰੀਖਿਆਵਾਂ ਦੇ ਮਿਆਰ ਤੇ ਮਰਿਆਦਾ ਨੂੰ ਬਣਾਈ ਰੱਖਣ ਲਈ ਵਚਨਬੱਧ: ਹਰਜੋਤ ਸਿੰਘ ਬੈਂਸ •ਸਕੂਲ ਸਿੱਖਿਆ ਮੰਤਰੀ ਵੱਲੋਂ ਵਿਦਿਆਰਥੀਆਂ ਨੂੰ ਜ਼ਿੰਦਗੀ […]

Continue Reading

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਸੂਬਾ ਜਥੇਬੰਦਕ ਇਜਲਾਸ ਸਫਲਤਾਪੂਰਵਕ ਸੰਪੰਨ 

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਸੂਬਾ ਜਥੇਬੰਦਕ ਇਜਲਾਸ ਸਫਲਤਾਪੂਰਵਕ ਸੰਪੰਨ  ਮਨਜੀਤ ਧਨੇਰ ਪ੍ਰਧਾਨ, ਹਰਨੇਕ ਸਿੰਘ ਮਹਿਮਾ ਜਨਰਲ ਸਕੱਤਰ ਅਤੇ ਗੁਰਦੀਪ ਰਾਮਪੁਰਾ ਸੀਨੀਅਰ ਮੀਤ ਪ੍ਰਧਾਨ ਬਣੇ  ‘ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ’ ਰਾਹੀਂ ਖੇਤੀ ਖੇਤਰ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦੀ ਸਾਜ਼ਿਸ਼ ਨੂੰ ਸਫ਼ਲ ਨਹੀਂ ਦਿਆਂਗੇ: ਮਨਜੀਤ ਧਨੇਰ  5 ਮਾਰਚ ਤੋਂ ਚੰਡੀਗੜ੍ਹ ਲੱਗਣ ਵਾਲੇ ਪੱਕੇ ਮੋਰਚੇ […]

Continue Reading

ਐਨ.ਆਰ.ਆਈ. ਪੰਜਾਬੀਆਂ ਨੇ ਐਨ.ਆਰ.ਆਈ. ਮਿਲਣੀਆਂ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਐਨ.ਆਰ.ਆਈ. ਪੰਜਾਬੀਆਂ ਨੇ ਐਨ.ਆਰ.ਆਈ. ਮਿਲਣੀਆਂ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਮੈਂ ਹਮੇਸ਼ਾ ਐਨ.ਆਰ.ਆਈ. ਪੰਜਾਬੀਆਂ ਦੀ ਮਦਦ ਲਈ ਹਾਜ਼ਰ ਹਾਂ, ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਚੰਡੀਗੜ੍ਹ 23 ਫਰਵਰੀ 2025: ਦੇਸ਼ ਕਲਿੱਕ ਬਿਓਰੋ ਰਾਜ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਔਨਲਾਈਨ ਐਨ.ਆਰ.ਆਈ. ਮਿਲਣੀਆਂ ਪ੍ਰੋਗਰਾਮ ਸ਼ੁਰੂ ਕੀਤੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ […]

Continue Reading