News

ਜਲੰਧਰ ‘ਚ ਅਸਾਮ ਰਾਈਫਲਜ਼ ਨੇ ਜਿੱਤੀ ਘੋੜਸਵਾਰੀ ਚੈਂਪੀਅਨਸ਼ਿਪ 2025

ਜਲੰਧਰ ‘ਚ ਅਸਾਮ ਰਾਈਫਲਜ਼ ਨੇ ਜਿੱਤੀ ਘੋੜਸਵਾਰੀ ਚੈਂਪੀਅਨਸ਼ਿਪ 2025ਜਲੰਧਰ, 23 ਫਰਵਰੀ, ਦੇਸ਼ ਕਲਿਕ ਬਿਊਰੋ :ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ 2025 (ਟੈਂਟ ਪੈਗਿੰਗ) ਦਾ ਉਦਘਾਟਨ ਬੀਤੇ ਦਿਨ ਪੀਏਪੀ ਕੈਂਪਸ, ਜਲੰਧਰ ਵਿਖੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕੀਤਾ ਸੀ।ਇਸ ਚੈਂਪੀਅਨਸ਼ਿਪ ਦਾ ਅੱਜ ਫਾਈਨਲ ਮੈਚ ਹੋਇਆ। ਜਿਸ ਵਿੱਚ ਅੱਜ ਅਸਾਮ ਰਾਈਫਲਜ਼ ਨੇ ਜਿੱਤ ਦਰਜ […]

Continue Reading

ਮੋਹਾਲੀ ‘ਚ ਪੰਜਾਬ ਪੁਲਿਸ ਦੇ SSOC ਵਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਮੋਹਾਲੀ ‘ਚ ਪੰਜਾਬ ਪੁਲਿਸ ਦੇ SSOC ਵਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰਮੋਹਾਲੀ, 23 ਫਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਮੋਹਾਲੀ ਨੇ ਇੱਕ ਖੁਫੀਆ ਕਾਰਵਾਈ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਦੋ ਅਹਿਮ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਪਾਕਿਸਤਾਨ ਸਥਿਤ ਬੀ.ਕੇ.ਆਈ. ਦੇ ਅੱਤਵਾਦੀ ਹਰਵਿੰਦਰ […]

Continue Reading

ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ ਚੰਡੀਗੜ੍ਹ, 23 ਫਰਵਰੀ 2025 -ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 […]

Continue Reading

ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ  191 ਉਮੀਦਵਾਰ ਚੋਣ ਮੈਦਾਨ ‘ਚ: ਕਮਲ ਚੌਧਰੀ

ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ  191 ਉਮੀਦਵਾਰ ਚੋਣ ਮੈਦਾਨ ‘ਚ: ਐਸ.ਈ.ਸੀ. ਰਾਜ ਕਮਲ ਚੌਧਰੀ ਚੰਡੀਗੜ੍ਹ 23 ਫਰਵਰੀ, 2025:ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ […]

Continue Reading

ICC ਚੈਂਪੀਅਨਜ਼ ਟਰਾਫੀ : ਪਾਕਿਸਤਾਨ ਵੱਲੋਂ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ

ICC ਚੈਂਪੀਅਨਜ਼ ਟਰਾਫੀ : ਟਾਸ ਜਿੱਤ ਪਾਕਿਸਤਾਨ ਵੱਲੋਂ ਪਹਿਲਾਂ ਬੱਲੇਬਾਜ਼ੀ ਦਾ ਫੈਸਲਾਦੁਬਈ, 23 ਫਰਵਰੀ, ਦੇਸ਼ ਕਲਿਕ ਬਿਊਰੋ :ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ‘ਚ ਭਾਰਤ ਅਤੇ ਪਾਕਿਸਤਾਨ ਅੱਜ ਆਹਮੋ-ਸਾਹਮਣੇ ਹੋਣਗੇ।ਦੋਵਾਂ ਦੇਸ਼ਾਂ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਮੈਚ ਸ਼ੁਰੂ ਹੋਣ ਵਾਲਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਭਾਰਤ ਪਹਿਲਾਂ ਗੇਂਦਬਾਜ਼ੀ ਕਰੇਗਾ।ਟੂਰਨਾਮੈਂਟ ‘ਚ ਦੋਵਾਂ […]

Continue Reading

ਹਥਿਆਰ ਬਰਾਮਦ ਕਰਨ ਲਈ ਲਿਆਂਦੇ ਗੈਂਗਸਟਰ ਨੇ ਪੰਜਾਬ ਪੁਲਿਸ ’ਤੇ ਚਲਾਈਆਂ ਗੋਲ਼ੀਆਂ, ਜਵਾਬੀ ਕਾਰਵਾਈ ‘ਚ ਹੋਇਆ ਜ਼ਖ਼ਮੀ

ਹਥਿਆਰ ਬਰਾਮਦ ਕਰਨ ਲਈ ਲਿਆਂਦੇ ਗੈਂਗਸਟਰ ਨੇ ਪੰਜਾਬ ਪੁਲਿਸ ’ਤੇ ਚਲਾਈਆਂ ਗੋਲ਼ੀਆਂ, ਜਵਾਬੀ ਕਾਰਵਾਈ ‘ਚ ਹੋਇਆ ਜ਼ਖ਼ਮੀਸੰਗਰੂਰ, 23 ਫਰਵਰੀ, ਦੇਸ਼ ਕਲਿਕ ਬਿਊਰੋ :ਸੰਗਰੂਰ ਦੇ ਭਵਾਨੀਗੜ੍ਹ ਨੇੜੇ ਪਿੰਡ ਨਦਾਮਪੁਰ ਵਿਖੇ ਨਹਿਰ ਦੀ ਪਟੜੀ ਕੋਲ ਹਥਿਆਰ ਬਰਾਮਦ ਕਰਨ ਲਈ ਪੁਲਿਸ ਵੱਲੋਂ ਲਿਆਂਦੇ ਗਏ ਇੱਕ ਗੈਂਗਸਟਰ ਨੇ ਪੁਲਿਸ ’ਤੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਗੈਂਗਸਟਰ […]

Continue Reading

ਸਾਬਕਾ CM ਆਤਿਸ਼ੀ ਹੋਣਗੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਸਾਬਕਾ CM ਆਤਿਸ਼ੀ ਹੋਣਗੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਨਵੀਂ ਦਿੱਲੀ: 23 ਫਰਵਰੀ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਵੱਲੋਂ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੂੰ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਚੁਣ ਲਿਆ ਗਿਆ ਹੈ। ਇਹ ਫੈਸਲਾ ‘ਆਪ‘ ਦੇ ਵਿਧਾਇਕ ਦਲ ਦੀ ਬੈਠਕ ਵਿੱਚ ਲਿਆ ਗਿਆ ਹੈ।ਇਸ ਮੀਟਿੰਗ ਵਿੱਚ ਆਮ ਆਦਮੀ […]

Continue Reading

ਡੱਬਵਾਲਾ ਕਲਾ ਵਿਖੇ ਲੋਕਾਂ ਨੂੰ ਨਸ਼ੇ ਪ੍ਰਤੀ ਕੀਤਾ ਜਾਗਰੂਕ 

ਡੱਬਵਾਲਾ ਕਲਾ ਵਿਖੇ ਲੋਕਾਂ ਨੂੰ ਨਸ਼ੇ ਪ੍ਰਤੀ ਕੀਤਾ ਜਾਗਰੂਕ  ਜ਼ਿਲ੍ਹੇ ਦੇ ਓਟ ਕਲੀਨਕ ਵੱਲੋਂ ਲਗਾਏ ਜਾ ਰਹੇ ਹੈ ਵਿਸ਼ੇਸ਼ ਕੈਂਪ,  ਫਾਜ਼ਿਲਕਾ 23 ਫਰਵਰੀ 2025, ਦੇਸ਼ ਕਲਿੱਕ ਬਿਓਰੋ     ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿਚ ਲੋਕਾਂ ਨੂੰ […]

Continue Reading

ਈਟ ਰਾਈਟ ਇੰਡੀਆ ਸਾਈਕਲਥੋਨ ਦਾ ਕੀਤਾ ਗਿਆ ਆਯੋਜਨ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ ਹਰੀ ਝੰਡੀ 

-ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸਰੀਰ ਨੂੰ ਤੰਦਰੁਸਤ ਰੱਖਣ ਲਈ ਯੋਗ ਨਾਲ ਜੁੜਨ ਦੀ ਕੀਤੀ ਅਪੀਲ  -28 ਫਰਵਰੀ ਨੂੰ ਹੋਣ ਵਾਲੇ ਈਟ ਰਾਈਟ ਮੇਲੇ ਵਿੱਚ ਭਾਗ ਲੈਣ ਲਈ ਜ਼ਿਲ੍ਹਾ ਵਾਸੀਆਂ ਨੂੰ ਦਿੱਤਾ ਸੱਦਾ -ਸਿਹਤ ਵਿਭਾਗ ਦਾ ਹੁਣ ਫੂਡ ਦੀ ਕੁਆਲਿਟੀ ਤੇ ਜਿਆਦਾ ਫੋਕਸ- ਸਿਵਲ ਸਰਜਨ  ਫ਼ਰੀਦਕੋਟ 23 ਫਰਵਰੀ, ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਪੰਜਾਬ ਸ. […]

Continue Reading

ਪੰਜਾਬ ‘ਚ ਤਿੰਨ ਦਹਾਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ‘ਤੇ ਸੁਪਰੀਮ ਕੋਰਟ ਵਲੋਂ ਮੁੱਖ ਸਕੱਤਰ ਤੇ ਡਿਪਟੀ ਡਾਇਰੈਕਟਰ ਤਲਬ

ਪੰਜਾਬ ‘ਚ ਤਿੰਨ ਦਹਾਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ‘ਤੇ ਸੁਪਰੀਮ ਕੋਰਟ ਵਲੋਂ ਮੁੱਖ ਸਕੱਤਰ ਤੇ ਡਿਪਟੀ ਡਾਇਰੈਕਟਰ ਤਲਬਚੰਡੀਗੜ੍ਹ, 23 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਤਿੰਨ ਦਹਾਕੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਵਿੱਚ ਵਾਰ-ਵਾਰ ਦੇਰੀ ਕਰਨ ਅਤੇ ਅਦਾਲਤ ਨੂੰ ਦਿੱਤੇ ਭਰੋਸੇ ਤੋਂ ਮੁਕਰਨ ਲਈ ਪੰਜਾਬ ਸਰਕਾਰ ਨਾਲ ਨਰਾਜ਼ਗੀ ਜਤਾਈ ਹੈ।ਸਰਬ-ਉੱਚ ਅਦਾਲਤ […]

Continue Reading