ਅਗਲੇ 7 ਦਿਨਾਂ ਵਿੱਚ ਕੇਜਰੀਵਾਲ ਛੱਡਣਗੇ ਸਰਕਾਰੀ ਨਿਵਾਸ
ਨਵੀਂ ਦਿੱਲੀ: 18 ਸਤੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਐਲਾਨ ਕੀਤਾ ਹੈ ਕਿ ਉਹ ਅਗਲੇ 7 ਦਿਨਾਂ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਛੱਡ ਦੇਣਗੇ। ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਸਰਕਾਰੀ ਘਰ ਖਾਲੀ ਕਰਨ ਲਈ ਤਿੰਨ ਮਹੀਨੇ ਦਾ ਸਮਾਂ ਹੁੰਦਾ […]
Continue Reading