News

ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ FIR ਦਰਜ

ਚੰਡੀਗੜ੍ਹ, 22 ਫਰਵਰੀ, ਦੇਸ਼ ਕਲਿੱਕ ਬਿਓਰੋ : ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਹ ਕਾਰਵਾਈ ਗ਼ੈਰਕਾਨੂੰਨੀ ਖਣਨ ਵਿਰੁੱਧ […]

Continue Reading

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ : ਮੁੱਖ ਮੰਤਰੀ

ਨੌਟੰਕੀਆਂ ਕਰਕੇ ਬਿੱਟੂ ਦਾ ਮੁੱਖ ਮੰਤਰੀ ਨਿਵਾਸ ‘ਤੇ ਕਾਬਜ਼ ਹੋਣ ਦਾ ਸੁਪਨਾ ਕਦੇ ਵੀ ਸਾਕਾਰ ਨਹੀਂ ਹੋਵੇਗਾ ਭਵਾਨੀਗੜ੍ਹ, 22 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ […]

Continue Reading

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 22 ਫਰਵਰੀ, ਦੇਸ਼ ਕਲਿੱਕ ਬਿਓਰੋ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ, ਪੁਲਿਸ ਥਾਣਾ ਡਿਵੀਜ਼ਨ-5, ਜਲੰਧਰ ਵਿਖੇ ਤਾਇਨਾਤ ਇੱਕ ਪੁਲਿਸ ਹੌਲਦਾਰ ਕੁਲਵਿੰਦਰ ਸਿੰਘ (2153/ਕਮਿਸ਼ਨਰੇਟ) ਨੂੰ 4500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਤੇਲੰਗਾਨਾ ‘ਚ ਨਿਰਮਾਣ ਅਧੀਨ ਸੁਰੰਗ ਦਾ ਹਿੱਸਾ ਡਿੱਗਿਆ, 6 ਮਜ਼ਦੂਰ ਫਸੇ

ਹੈਦਰਾਬਾਦ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :ਤੇਲੰਗਾਨਾ ਦੇ ਨਾਗਰਕੁਰਨੂਲ ਜ਼ਿਲ੍ਹੇ ਵਿੱਚ ਅੱਜ ਸ਼ਨੀਵਾਰ ਸਵੇਰੇ SLBC (ਸ਼੍ਰੀਸੈਲਮ ਖੱਬੇ ਕੰਢੇ ਨਹਿਰ) ਸੁਰੰਗ ਪ੍ਰੋਜੈਕਟ ਦਾ ਇੱਕ ਹਿੱਸਾ ਢਹਿ ਗਿਆ। ਜਿਸ ਵਿੱਚ 6 ਮਜ਼ਦੂਰ ਫਸ ਗਏ।ਇਹ ਹਾਦਸਾ ਸੁਰੰਗ ਦੇ ਐਂਟਰੀ ਪੁਆਇੰਟ ਤੋਂ 14 ਕਿਲੋਮੀਟਰ ਅੰਦਰ ਵਾਪਰਿਆ।ਅਧਿਕਾਰੀਆਂ ਮੁਤਾਬਕ ਕਰੀਬ ਤਿੰਨ ਮੀਟਰ ਛੱਤ ਦਾ ਹਿੱਸਾ ਡਿੱਗ ਗਿਆ।ਸੁਰੰਗ ਦਾ ਕੰਮ ਕਾਫੀ ਸਮੇਂ […]

Continue Reading

ਪੰਜਾਬ ਪੁਲਿਸ ਦੇ ਆਈਜੀ ਦੇ ਪੁੱਤਰ ਨੇ ਵਿਦੇਸ਼ੀ ਦੋਸਤਾਂ ਨਾਲ ਕੈਫੇ ‘ਚ ਚਲਾਈ ਗੋਲੀ, ਦੋ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ

ਚੰਡੀਗੜ੍ਹ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ-10 ਸਥਿਤ ਦਿ ਵਿਲੋ ਕੈਫੇ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਯੂਟੀ ਪੁਲਿਸ ਨੇ ਦੋ ਸ਼ੱਕੀਆਂ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਇਸ ਵਿੱਚ ਪੰਜਾਬ ਪੁਲਿਸ ਦੇ ਆਈਜੀ ਦਾ ਪੁੱਤਰ ਵੀ ਸ਼ਾਮਲ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕੈਫੇ ਦੇ ਮੁੱਖ ਸ਼ੈੱਫ ਦੀ ਸ਼ਿਕਾਇਤ ‘ਤੇ ਮਾਮਲਾ […]

Continue Reading

ਪਾਰਟੀ ਦਾ ਅਨੁਸ਼ਾਸਨ ਤੋੜਨ ਵਾਲਿਆਂ ਖ਼ਿਲਾਫ਼ ਸਮੇਂ ਸਿਰ ਕਾਰਵਾਈ ਦੀ ਲੋੜ : ਸੁਖਜਿੰਦਰ ਰੰਧਾਵਾ

ਗੁਰਦਾਸਪੁਰ, 22 ਫਰਵਰੀ, ਦੇਸ਼ ਕਲਿੱਕ ਬਿਓਰੋ : ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਜਨਰਲ ਸਕੱਤਰ, ਰਾਜਸਥਾਨ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਪਾਰਟੀ ਦਾ ਅਨੁਸ਼ਾਸਨ ਤੋੜਨ ਵਾਲਿਆਂ ਖ਼ਿਲਾਫ਼ ਸਮੇਂ ਸਿਰ ਕਾਰਵਾਈ ਤੇ ਜ਼ੋਰ ਦਿੱਤਾ ਉਨ੍ਹਾਂ ਆਖਿਆ ਕਿ ਹਾਲਾਤ ਕਾਬੂ ਤੋਂ ਬਾਹਰ ਹੋਣ ਤੋਂ ਪਹਿਲਾਂ ਸਹੀ ਸਮੇਂ ਕਾਰਵਾਈ ਦੀ ਲੋੜ ਹੈ। ਰੰਧਾਵਾ ਨੇ ਇਕ […]

Continue Reading

3381 ਈ.ਟੀ.ਟੀ. ਅਧਿਆਪਕਾਂ ਨੂੰ ਜਲਦ ਮਿਲਣਗੇ ਨਿਯੁਕਤੀ ਪੱਤਰ

ਚੰਡੀਗੜ੍ਹ: 22 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਵਿਭਾਗ ਦੀ ਸਮੀਖਿਆ ਵਿੱਚ 3381 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਇਹਨਾਂ ਅਧਿਆਪਕਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ […]

Continue Reading

ਚਤਾਮਲਾ ਦੇ ਨੌਜਵਾਨ ਨੂੰ ਮਾਰ ਕੁੱਟ ਕਰਨ ਉਪਰੰਤ ਖੁਦਕਸ਼ੀ ਲਈ ਮਜਬੂਰ ਕਰਨ ਵਾਲੇ ਨੌਜਵਾਨਾਂ ਵਿਰੁੱਧ ਮੁਕੱਦਮਾ ਦਰਜ

  ਪੀੜਤ ਨੌਜਵਾਨ ਇਲਾਜ ਲਈ ਮੋਰਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਦੋਸ਼ੀਆਂ ਦੀ ਭਾਲ ਸ਼ੁਰੂ ਮੋਰਿੰਡਾ: 22 ਫਰਵਰੀ, ਭਟੋਆ ਮੋਰਿੰਡਾ ਸਦਰ ਪੁਲਿਸ ਨੇ ਪਿੰਡ ਚਤਾਮਲਾ ਦੇ ਦੋ ਨੌਜਵਾਨਾਂ ਵੱਲੋਂ ਆਪਣੇ ਪਿੰਡ ਦੇ ਹੀ ਇੱਕ 23 ਸਾਲਾ ਅਣਵਿਆਹੇ ਨੌਜਵਾਨ ਦੀ ਕੁੱਟਮਾਰ ਕਰਕੇ ਉਸਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ੀਆਂ ਵਿਰੁੱਧ  ਵੱਖ ਵੱਖ ਧਰਾਵਾਂ ਦੀ ਮੁਕਦਮਾ ਦਰਜ […]

Continue Reading

ਪੰਜਾਬ ਸਰਕਾਰ ਨੇ ਲਾਅ ਅਫ਼ਸਰਾਂ ਤੋਂ ਮੰਗੇ ਅਸਤੀਫ਼ੇ

ਚੰਡੀਗੜ੍ਹ: 22 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਐਡਵੋਕੇਟ ਜਨਰਲ ਦੇ ਦਫ਼ਤਰ ਨੇ ਸੂਬੇ ਦੇ 232 ਲਾਅ ਅਫ਼ਸਰਾਂ ਤੋਂ ਅਸਤੀਫ਼ੇ ਮੰਗੇ ਹਨ। ਇਹ ਕਦਮ ਇਨ੍ਹਾਂ ਲਾਅ ਅਫਸਰਾਂ ਦਾ ਇਕ ਸਾਲ ਦਾ ਕਾਰਜਕਾਲ ਪੂਰਾ ਹੋਣ ਕਾਰਨ ਚੁੱਕਿਆ ਗਿਆ ਹੈ। ਏਜੀ ਦਫ਼ਤਰ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਇਨ੍ਹਾਂ ਅਸਾਮੀਆਂ ‘ਤੇ ਨਵੇਂ ਅਧਿਕਾਰੀ ਨਿਯੁਕਤ ਨਹੀਂ ਹੁੰਦੇ, ਉਦੋਂ ਤੱਕ […]

Continue Reading

ਪੰਜਾਬ ਸਰਕਾਰ ਵੱਲੋਂ ਸਿਵਲ ਸਕੱਤਰੇਤ ’ਚ ਸੀਨੀਅਰ ਸਹਾਇਕਾਂ ਦੀਆਂ ਬਦਲੀਆਂ

ਚੰਡੀਗੜ੍ਹ, 22 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਹਾਇਕਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading