News

ਅੱਤਵਾਦੀ ਲੰਡਾ ਹਰੀਕੇ ਦਾ ਸਾਥੀ ਅਸਲੇ ਸਮੇਤ ਗ੍ਰਿਫਤਾਰ

ਚੰਡੀਗੜ੍ਹ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਕੋਲੋਂ 32 ਕੈਲੀਬਰ ਪਿਸਤੌਲ ਅਤੇ 5 ਕਾਰਤੂਸ ਬਰਾਮਦ ਹੋਏ ਹਨ। ਉਸ ਦੀ ਪਛਾਣ ਸੁਖਚੈਨ ਉਰਫ ਭੁਜੀਆ ਵਜੋਂ ਹੋਈ ਹੈ।ਉਹ ਭੀਖੀ ਮਾਨਸਾ ਵਿਖੇ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਸ਼ਾਮਲ ਸੀ। ਪੁਲਸ ਕਾਫੀ […]

Continue Reading

12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ

ਚੰਡੀਗੜ੍ਹ, 20 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਤੱਕ ਪਹੁੰਚ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਉਨ੍ਹਾਂ ਦੀਆਂ ਭਵਿੱਖੀ ਯੋਜਨਾਵਾਂ […]

Continue Reading

ਸਰਪੰਚ ਦੇ ਪਤੀ ਦਾ ਗੋਲੀ ਮਾਰ ਕੇ ਕਤਲ

ਅਬੋਹਰ, 20 ਫਰਵਰੀ, ਦੇਸ਼ ਕਲਿੱਕ ਬਿਓਰੋ : ਅਬੋਹਰ ਦੇ ਨਜ਼ਦੀਕੀ ਪਿੰਡ ਕਲੱਰ ਖੇੜਾ ਵਿਖੇ ਨਾਲੀ ਨੂੰ ਲੈ ਕੇ ਹੋਏ ਵਿਵਾਦ ਵਿੱਚ ਮੌਜੂਦਾ ਸਰਪੰਚ ਦੇ ਪਤੀ ਦਾ ਗੋਲੀ ਮਾਰ ਕੇ ਕਤਲ ਕਰ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਨਾਲੀ ਦੇ ਵਿਵਾਦ ਨੂੰ ਲੈ ਕੇ ਹੋਈ ਪੰਚਾਇਤ ਦੌਰਾਨ ਮੌਜੂਦਾ ਸਰਪੰਚ ਪੂਨਮ ਦੇ ਪਤੀ ਸ਼ੰਕਰ ਜਾਲਪ […]

Continue Reading

ਪੰਜਾਬ ‘ਚ ਰਸਤੇ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਧਾਰਿਆ ਹਿੰਸਕ ਰੂਪ, ਗੋਲੀਬਾਰੀ ‘ਚ ਤਿੰਨ ਲੋਕ ਜ਼ਖਮੀ

ਪੰਜਾਬ ‘ਚ ਰਸਤੇ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਧਾਰਿਆ ਹਿੰਸਕ ਰੂਪ, ਗੋਲੀਬਾਰੀ ‘ਚ ਤਿੰਨ ਲੋਕ ਜ਼ਖਮੀਗੁਰਦਾਸਪੁਰ, 20 ਫਰਵਰੀ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਜ਼ਿਲ੍ਹੇ ਦੇ ਫਤਿਹਗੜ੍ਹ ਚੂੜੀਆਂ ਦੇ ਪਿੰਡ ਅਵਾਨ ਵਿੱਚ ਰਸਤੇ ਨੂੰ ਲੈ ਕੇ ਚੱਲ ਰਿਹਾ ਵਿਵਾਦ ਹਿੰਸਕ ਰੂਪ ਧਾਰਨ ਕਰ ਗਿਆ। ਬੀਤੀ ਸ਼ਾਮ ਦੋ ਗੱਡੀਆਂ ਵਿੱਚ ਆਏ ਕਰੀਬ 20 ਵਿਅਕਤੀਆਂ ਨੇ ਪਿੰਡ […]

Continue Reading

ਪਾਕਿਸਤਾਨ ‘ਚ ਸੱਤ ਪੰਜਾਬੀਆਂ ਦੀ ਗੋਲੀ ਮਾਰ ਕੇ ਹੱਤਿਆ

ਪਾਕਿਸਤਾਨ ‘ਚ ਸੱਤ ਪੰਜਾਬੀਆਂ ਦੀ ਗੋਲੀ ਮਾਰ ਕੇ ਹੱਤਿਆਇਸਲਾਮਾਬਾਦ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਬੁੱਧਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਲਾਹੌਰ ਜਾ ਰਹੀ ਬੱਸ ‘ਤੇ ਹਮਲਾ ਕਰਕੇ 7 ਲੋਕਾਂ ਦੀ ਹੱਤਿਆ ਕਰ ਦਿੱਤੀ। ਰਾਇਟਰਜ਼ ਮੁਤਾਬਕ ਇਨ੍ਹਾਂ ਹਮਲਾਵਰਾਂ ਨੇ ਰਾਸ਼ਟਰੀ ਰਾਜਮਾਰਗ ‘ਤੇ ਬੈਰੀਕੇਡ ਲਗਾ ਕੇ ਬੱਸ ਨੂੰ ਰੋਕਿਆ। ਇਸ ਤੋਂ ਬਾਅਦ ਸਾਰਿਆਂ […]

Continue Reading

ਜਲੰਧਰ: ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ

ਜਲੰਧਰ: ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤਜਲੰਧਰ: 20 ਫਰਵਰੀ, ਦੇਸ਼ ਕਲਿੱਕ ਬਿਓਰੋਜਲੰਧਰ ਵਿੱਚ ਟੀ ਵੀ ਸੈਂਟਰ ਕੋਲ ਬਲੈਰੋ ਪਿੱਕਅੱਪ ਦੀ ਚਪੇਟ ‘ਚ ਆਉਣ ਕਾਰਨ ਐਕਟਿਵਾ ਸਵਾਰ ਦੋ ਦੋਸਤਾਂ ਦੀ ਮੌਤ ਹੋ ਗਈ। ਜਦੋਂਕਿ ਬਲੈਰੋ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕਾਂ ਦੀ ਪਛਾਣ ਬਸਤੀ ਵਾਸੀ 30 ਸਾਲਾ ਪੰਕਜ ਨਿਜ਼ਾਤਮ ਅਤੇ 31 ਸਾਲਾ ਮੋਹਿਤ […]

Continue Reading

ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀਮਨਜਿੰਦਰ ਸਿਰਸਾ ਸਮੇਤ 6 ਮੰਤਰੀਆਂ ਨੇ ਵੀ ਲਿਆ ਹਲਫ਼ਨਵੀਂ ਦਿੱਲੀ, 20 ਫਰਵਰੀ, ਦੇਸ਼ ਕਲਿਕ ਬਿਊਰੋ :ਸ਼ਾਲੀਮਾਰ ਬਾਗ ਤੋਂ ਭਾਜਪਾ ਵਿਧਾਇਕ ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।ਸਹੁੰ ਚੁੱਕ ਸਮਾਗਮ ਰਾਮਲੀਲਾ ਮੈਦਾਨ ਵਿੱਚ ਹੋ ਰਿਹਾ ਹੈ।ਰੇਖਾ ਗੁਪਤਾ ਦੇ ਨਾਲ 6 ਮੰਤਰੀਆਂ ਨੇ […]

Continue Reading

ਪੰਜਾਬ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ: 20 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਡੀ ਆਈ ਜੀ ਅਤੇ ਡੀ ਐਸ ਪੀ ਪੱਧਰ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਮੋਹਾਲੀ: ਘਰਾਂ ‘ਚੋਂ ਗਹਿਣੇ ਚੋਰੀ ਕਰਨ ਵਾਲੇ ਚੋਰ ਸਮੇਤ ਦੋ ਕਾਬੂ

ਮੋਹਾਲੀ: ਘਰਾਂ ‘ਚੋਂ ਗਹਿਣੇ ਚੋਰੀ ਕਰਨ ਵਾਲੇ ਚੋਰ ਸਮੇਤ ਦੋ ਕਾਬੂਮੋਹਾਲੀ: 20 ਫਰਵਰੀ, ਦੇਸ਼ ਕਲਿੱਕ ਬਿਓਰੋਸੀ ਆਈ ਏ ਸਟਾਫ ਵੱਲੋਂ ਘਰਾਂ ਵਿਚ ਚੋਰੀ ਕਰਨ ਵਾਲੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਸੋਨੇ ਅਤੇ ਚਾਂਦੀ ਦੇ ਗਹਿਣੇ ਬਰਾਮਦ ਕੀਤੇ ਗਏ ਅਤੇ ਇਕ ਹੋਰ ਦੋਸ਼ੀ ਨੂੰ ਅਸਲੇ ਦੇ ਮੁਕਦਮੇ ਵਿਚ ਗ੍ਰਿਫ਼ਤਾਰ ਕਰਕੇ ਉਸ ਕੋਲੋ ਦੋ ਨਜਾਇਜ਼ […]

Continue Reading

ਪੰਜਾਬ ਸਰਕਾਰ ਜਲਦ ਲਿਆਵੇਗੀ ਮਾਨਸਿਕ ਸਿਹਤ ਨੀਤੀ

ਪੰਜਾਬ ਸਰਕਾਰ ਜਲਦ ਲਿਆਵੇਗੀ ਮਾਨਸਿਕ ਸਿਹਤ ਨੀਤੀਚੰਡੀਗੜ੍ਹ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਨੂੰ ਨਸ਼ਾ ਮੁਕਤ ਕਰਨ, ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੋਕਣ ਅਤੇ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਨੂੰ ਡਿਪ੍ਰੈਸ਼ਨ ਤੋਂ ਬਚਾਉਣ ਵਰਗੇ ਮੁੱਦਿਆਂ ‘ਤੇ ਪੰਜਾਬ ਸਰਕਾਰ ਹਰਕਤ ‘ਚ ਆਈ ਹੈ। ਸਰਕਾਰ ਜਲਦੀ ਹੀ ਮਾਨਸਿਕ ਸਿਹਤ ਨੀਤੀ ਲਿਆਵੇਗੀ। ਇਸ ਲਈ ਸਰਕਾਰ […]

Continue Reading