News

ਭਲਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸਾੜਨਗੀਆਂ ਬਜਟ ਦੀਆਂ ਕਾਪੀਆਂ

ਜਲੰਧਰ, 31 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਅੱਖੋ ਪਰੋਖੇ ਕਰਨ ਨੂੰ ਲੈ ਕੇ ਆਂਗਣਵਾੜੀ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਜ਼ਿਲ੍ਹਾ ਜਲੰਧਰ ਦੀ ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ, ਜ਼ਿਲ੍ਹਾ ਪ੍ਰਧਾਨ ਨਿਰਲੇਪ ਕੌਰ ਨੇ ਕਿਹਾ ਕਿ ਲੋਕ ਵਿਰੋਧੀ […]

Continue Reading

ਕਰਨਲ ਬਾਠ ਦੀ ਪਤਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 31 ਮਾਰਚ, ਦੇਸ਼ ਕਲਿੱਕ ਬਿਓਰੋ : ਪਟਿਆਲਾ ਵਿੱਚ ਪੰਜਾਬ ਪੁਲਿਸ ਦੇ ਇੰਸਪੈਕਟਰਾਂ ਤੇ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੀਤੀ ਗਈ ਕੁੱਟਮਾਰ ਘਟਨਾ ਨੂੰ ਲੈ ਕੇ ਕਰਨਲ ਦੀ ਪਤਨੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਕਾਤ ਕੀਤੀ। ਕਰਨਲ ਬਾਠ ਦੀ ਪਤਨੀ ਜਸਵਿੰਦਰ ਬਾਠ ਨਾਲ ਕੁਝ ਆਰਮੀ ਦੇ ਸੇਵਾ ਮੁਕਤ ਅਧਿਕਾਰੀ ਸਨ। ਮੁੱਖ […]

Continue Reading

ਦੂਜਿਆਂ ਬਾਰੇ ਬੁਰਾ ਸੋਚਣਾ: ਨੁਕਸਾਨ ਸਿਰਫ਼ ਦੂਜਿਆਂ ਦਾ ਨਹੀਂ, ਆਪਣਾ ਵੀ

ਚਾਨਣ ਦੀਪ ਸਿੰਘ ਔਲਖ   ਅਸੀਂ ਅਕਸਰ ਦੂਜਿਆਂ ਦੀਆਂ ਗਲਤੀਆਂ, ਉਨ੍ਹਾਂ ਦੀਆਂ ਕਮੀਆਂ ‘ਤੇ ਧਿਆਨ ਕੇਂਦਰਿਤ ਕਰਦੇ ਹਾਂ। ਦੂਜਿਆਂ ਬਾਰੇ ਬੁਰਾ ਸੋਚਣਾ, ਉਨ੍ਹਾਂ ਨੂੰ ਨਿੰਦਣਾ, ਉਨ੍ਹਾਂ ਪ੍ਰਤੀ ਨਫ਼ਰਤ ਪਾਲਣਾ, ਇਹ ਸਭ ਸਾਡੇ ਮਨ ਨੂੰ ਮੈਲਾ ਕਰ ਦਿੰਦਾ ਹੈ। ਅਸਲ ਵਿੱਚ, ਇਹ ਸਿਰਫ਼ ਉਨ੍ਹਾਂ ਲੋਕਾਂ ਲਈ ਨਹੀਂ, ਸਗੋਂ ਸਾਡੇ ਆਪਣੇ ਲਈ ਵੀ ਨੁਕਸਾਨਦੇਹ ਹੈ। ਇਹ ਇੱਕ […]

Continue Reading

CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਮਾਲੇਰਕੋਟਲਾ: 31 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲੇਰਕੋਟਲਾ ਵਿਖੇ ਈਦਗਾਹ ‘ਚ ਹਾਜ਼ਰੀ ਲਗਵਾਈ। ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।

Continue Reading

ਮੰਤਰੀ ਦੇ ਘਰ ਦਾ ਘਿਰਾਓ ਕਰਨ ਜਾਂਦੇ ਕਿਸਾਨਾਂ ਦੀ ਪੁਲਿਸ ਨਾਲ ਝੜਪ

ਜਲੰਧਰ, 31 ਮਾਰਚ, ਦੇਸ਼ ਕਲਿੱਕ ਬਿਓਰੋ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਅੱਜ ਪੰਜਾਬ ਵਿੱਚ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ। ਜਲੰਧਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਬਾਹਰ ਕਿਸਾਨਾਂ ਅਤੇ ਪੁਲਿਸ ਵਿੱਚ ਆਪਸੀ ਝੜਪ ਹੋਣ ਦੀ ਖਬਰ ਹੈ। ਕਿਸਾਨ ਜਦੋਂ ਕੈਬਨਿਟ ਮੰਤਰੀ ਦੇ ਘਰ ਵੱਲ […]

Continue Reading

IAS ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

ਚੰਡੀਗੜ੍ਹ, 31 ਮਾਰਚ, ਦੇਸ਼ ਕਲਿੱਕ ਬਿਓਰੋ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਪੰਜਾਬ ਕਾਡਰ ਦੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਵਜੋਂ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਾਰਚ ਨੂੰ ਸੇਵਾ ਮੁਕਤ ਹੋ ਰਹੇ ਹਨ। ਪਟਿਆਲਾ ਵਿਖੇ ਅਧਿਆਪਨ ਤੇ ਬੁੱਧੀਜੀਵੀ ਪਰਿਵਾਰ ਵਿੱਚ ਜਨਮੇ ਸ੍ਰੀ ਜੱਗੀ ਦੇ ਪਿਤਾ […]

Continue Reading

ਕੁਲਵੰਤ ਸਿੰਘ ਨੇ ਈਦ ਦੇ ਮੌਕੇ ‘ਤੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਵਧਾਈ

ਮੋਹਾਲੀ: 31 ਮਾਰਚ, ਦੇਸ਼ ਕਲਿੱਕ ਬਿਓਰੋ ਈਦ ਉਲ ਫਿਤਰ ਦੇ ਪਵਿੱਤਰ ਤਿਉਹਾਰ ਦੇ ਮੌਕੇ ‘ਤੇ, ਮੋਹਾਲੀ ਸ਼ਹਿਰ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਈਦ ਦਾ ਤਿਉਹਾਰ ਬਹੁਤ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਮੋਹਾਲੀ ਨਗਰ ਨਿਗਮ ਅਧੀਨ ਪੈਂਦੇ ਪਿੰਡ ਮਟੌਰ ਵਿਖੇ ਸਥਿਤ ਮਸਜਿਦ ਵਿਖੇ ਰਜਿਸਟਰਡ ਨੂਰਾਨੀ ਮਸਜਿਦ ਮੁਸਲਿਮ ਵੈਲਫੇਅਰ ਕਮੇਟੀ ਵੱਲੋਂ ਈਦ ਦੇ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ 

ਕੋਟਕਪੂਰਾ 31 ਮਾਰਚ, ਦੇਸ਼ ਕਲਿੱਕ ਬਿਓਰੋ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਅਚਨਚੇਤ ਸਿਵਲ ਹਸਪਤਾਲ ਕੋਟਕਪੂਰਾ ਦਾ ਦੌਰਾ ਕੀਤਾ ਅਤੇ ਇਲਾਜ ਕਰਵਾ ਰਹੇ ਮਰੀਜ਼ਾਂ ਦੇ ਵਾਰਸਾਂ ਤੋਂ ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ।  ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ […]

Continue Reading

ਪਸ਼ੂਆਂ ਨੂੰ ਚਿਚੜਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਹਰੇਕ ਪਸ਼ੂ ਪਾਲਕ ਦਾ ਜਾਗਰੂਕ ਹੋਣਾ ਜਰੂਰੀ: ਡਾਕਟਰ ਵਿਜੇ ਕੁਮਾਰ

ਪਠਾਨਕੋਟ: 31 ਮਾਰਚ, ਦੇਸ਼ ਕਲਿੱਕ ਬਿਓਰੋ ਮਾਨਯੋਗ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਪਸ਼ੂ ਪਾਲਣ ਮੱਛੀ ਪਾਲਣ, ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਅਤੇ ਪ੍ੱਮੁਖ ਸਕੱਤਰ  ਸੀ੍ ਰਾਹੁਲ ਭੰਡਾਰੀ ਅਤੇ ਡਾਇਰੈਕਟਰ  ਪਸ਼ੂ ਪਾਲਣ ਵਿਭਾਗ ਪੰਜਾਬ ਡਾਕਟਰ ਗੁਰਸਰਨਜੀਤ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਵਿਜੈ ਕੁਮਾਰ ਸੀਨੀਅਰ ਵੈਟਨਰੀ ਅਫਸਰ ਪਠਾਨਕੋਟ ਨੇ ਜ਼ਿਲੇ ਦੇ […]

Continue Reading

ਕੋਟਕਪੂਰਾ ਅਤੇ ਫਰੀਦਕੋਟ ਵਿਖੇ ਧੂਮਧਾਮ ਨਾਲ ਮਨਾਈ ਗਈ ਈਦ

ਕੋਟਕਪੂਰਾ/ਫਰੀਦਕੋਟ, 31 ਮਾਰਚ, ਦੇਸ਼ ਕਲਿੱਕ ਬਿਓਰੋ ਅੱਜ ਈਦ ਦਾ ਪਵਿੱਤਰ ਦਿਨ ਫਰੀਦਕੋਟ ਜ਼ਿਲ੍ਹੇ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਕੋਟਕਪੂਰਾ ਅਤੇ ਫਰੀਦਕੋਟ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਵਿਸ਼ੇਸ਼ ਨਮਾਜ਼ ਅਦਾ ਕਰਕੇ ਦੁਆਵਾਂ ਮੰਗੀਆਂ ਗਈਆਂ। ਕੋਟਕਪੂਰਾ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਬਾਦ ਦਿੱਤੀਆਂ। […]

Continue Reading