ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ
ਕੋਟਕਪੂਰਾ 31 ਮਾਰਚ, ਦੇਸ਼ ਕਲਿੱਕ ਬਿਓਰੋ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਅਚਨਚੇਤ ਸਿਵਲ ਹਸਪਤਾਲ ਕੋਟਕਪੂਰਾ ਦਾ ਦੌਰਾ ਕੀਤਾ ਅਤੇ ਇਲਾਜ ਕਰਵਾ ਰਹੇ ਮਰੀਜ਼ਾਂ ਦੇ ਵਾਰਸਾਂ ਤੋਂ ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ […]
Continue Reading
