ਪੰਜਾਬ ਏਡਜ਼ ਕੰਟਰੋਲ ਇੰਪਲਾਇਜ ਵੈਲਫੇਅਰ ਐਸੋਸੀਏਸ਼ਨ ਵਲੋਂ ਲੁਧਿਆਣਾ ਜਿਮਨੀ ਚੋਣਾਂ ਦੌਰਾਨ 18 ਮਈ ਨੂੰ ਰੋਸ ਰੈਲੀਆਂ ਕਰਨ ਦਾ ਐਲਾਨ
ਮੋਰਿੰਡਾ 8 ਮਈ ਭਟੋਆ ਪੰਜਾਬ ਦੀ ਸਿਹਤ ਵਿਭਾਗ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਏਡਜ਼ ਕੰਟਰੋਲ ਇੰਪਲਾਇਜ ਵੈਲਫੇਅਰ ਐਸੋਸੀਏਸ਼ਨ (ਰਜਿ .) ਵਲੋ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀਆਂ ਲਬੇ ਸਮੇਂ ਤੋਂ ਮੁਲਾਜਮ ਮਾਰੂ ਨੀਤੀਆਂ ਤੋਂ ਤੰਗ ਆ ਕੇ ਸਘਰਸ ਦਾ ਬਿਗਲ ਵਜਾ ਦਿੱਤਾ ਹੈ।ਲੁਧਿਆਣਾ ਜਿਮਨੀ ਚੋਣਾਂ ਦੌਰਾਨ 18 ਮਈ ਨੂੰ ਰੋਸ ਰੈਲੀ ਕਰਨ ਦਾ ਐਲਾਨ ਕਰ […]
Continue Reading
