News

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਕਾਫਲੇ ‘ਚ ਧਮਾਕਾ

ਮਾਸਕੋ, 30 ਮਾਰਚ, ਦੇਸ਼ ਕਲਿਕ ਬਿਊਰੋ :ਮਾਸਕੋ ਵਿੱਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਕਾਫਲੇ ਦੀ ਕਾਰ ਵਿੱਚ ਧਮਾਕਾ ਹੋਇਆ ਹੈ। ਇਹ ਧਮਾਕਾ ਖੁਫੀਆ ਏਜੰਸੀ ਐਫਐਸਬੀ ਦੇ ਹੈੱਡਕੁਆਰਟਰ ਦੇ ਬਾਹਰ ਹੋਇਆ। ਇਹ ਇਕ ਲਗਜ਼ਰੀ ਲਿਮੋਜ਼ਿਨ ਕਾਰ ਸੀ। ਜਾਣਕਾਰੀ ਮੁਤਾਬਕ ਅੱਗ ਇੰਜਣ ‘ਚ ਲੱਗੀ ਅਤੇ ਫਿਰ ਅੰਦਰ ਫੈਲ ਗਈ।ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ […]

Continue Reading

ਅੰਮ੍ਰਿਤਸਰ ਤੋਂ ਹੁਸ਼ਿਆਰਪੁਰ ਜਾ ਰਹੇ ਚਾਰ ਦੋਸਤਾਂ ਦੀ ਕਾਰ ਨਾਲ ਵਾਪਰਿਆ ਹਾਦਸਾ, ਦੋ ਦੀ ਮੌਤ 2 ਗੰਭੀਰ

ਜਲੰਧਰ, 30 ਮਾਰਚ, ਦੇਸ਼ ਕਲਿਕ ਬਿਊਰੋ :Accident News: ਜਲੰਧਰ ‘ਚ ਅੱਜ ਐਤਵਾਰ ਸਵੇਰੇ ਸੜਕ ਹਾਦਸੇ ( road accident )’ਚ ਦੋ ਦੋਸਤਾਂ ਦੀ ਮੌਤ ਹੋ ਗਈ। ਦੋ ਹੋਰ ਦੋਸਤ ਗੰਭੀਰ ਜ਼ਖਮੀ ਹਨ। ਇਹ ਹਾਦਸਾ ਜਲੰਧਰ ਦੇ ਕਿਸ਼ਨਗੜ੍ਹ ਪਠਾਨਕੋਟ ਰੋਡ ‘ਤੇ ਵਾਪਰਿਆ। ਨੌਜਵਾਨਾਂ ਦੀ ਕਾਰ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਕਾਰ […]

Continue Reading

ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਦੇ ਰੇਟ ਹੋਰ ਵਧੇ

ਲੁਧਿਆਣਾ, 30 ਮਾਰਚ, ਦੇਸ਼ ਕਲਿਕ ਬਿਊਰੋ :Punjab News: ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲ ਨੂੰ ਪਾਰ ਕਰਦੇ ਸਮੇਂ ਲੋਕਾਂ ਦੀਆਂ ਜੇਬਾਂ ‘ਤੇ ਹੋਰ ਬੋਝ ਪਵੇਗਾ। ਇਸ ਟੋਲ ਦੀਆਂ ਦਰਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਇਹ ਦਰਾਂ 1 ਅਪ੍ਰੈਲ ਤੋਂ ਲਾਗੂ ਹੋਣਗੀਆਂ। ਵਾਹਨਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ‘ਤੇ ਟੈਕਸ 15 ਤੋਂ 75 ਰੁਪਏ […]

Continue Reading

ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ, 6 ਕਿਲੋ ਹੈਰੋਇਨ ਸਮੇਤ ਦੋ ਤਸਕਰ ਗ੍ਰਿਫਤਾਰ

ਤਰਨਤਾਰਨ, 30 ਮਾਰਚ, ਦੇਸ਼ ਕਲਿਕ ਬਿਊਰੋ :Punjab News: ਤਰਨਤਾਰਨ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਐਕਸ਼ਨ ਲੈਂਦੇ ਹੋਏ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ।ਪੁਲਿਸ ਨੇ ਠੱਠੀ ਸੋਹਲ (ਤਰਨਤਾਰਨ) ਦੇ ਰਹਿਣ ਵਾਲੇ ਹਰਦੀਪ ਸਿੰਘ ਉਰਫ਼ ਦੀਪ ਅਤੇ ਹਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 6 ਕਿਲੋ ਹੈਰੋਇਨ ਬਰਾਮਦ ਕੀਤੀ। […]

Continue Reading

ਪੰਜਾਬ ‘ਚ ਨਿਕਲੀਆਂ CM ਦੀਆਂ ਅਸਾਮੀਆਂ, ਅਪਲਾਈ ਕਰਨ ਦੀ ਆਖਰੀ ਮਿਤੀ ਭਲਕੇ

ਚੰਡੀਗੜ੍ਹ, 30 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਰੱਖੇ ਜਾ ਰਹੇ ਕੈਂਪਸ ਮੈਨੇਜਰ (CM) ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਵਾਸਤੇ ਅਪਲਾਈ ਕਰਨ ਲਈ ਭਲਕੇ 31 ਮਾਰਚ ਨੂੰ ਆਖਰੀ ਮਿਤੀ ਹੈ। ਅਸਾਮੀਆਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਪਾਕਿਸਤਾਨ ਵਲੋਂ ਖੈਬਰ ਪਖਤੂਨਖਵਾ ਸੂਬੇ ‘ਚ ਡਰੋਨ ਹਮਲੇ, ਕਈ ਨਾਗਰਿਕਾਂ ਸਣੇ 12 ਅੱਤਵਾਦੀਆਂ ਦੀ ਮੌਤ

ਇਸਲਾਮਾਬਾਦ, 30 ਮਾਰਚ, ਦੇਸ਼ ਕਲਿਕ ਬਿਊਰੋ :Pakistan News: ਪਾਕਿਸਤਾਨ ਨੇ ਖੈਬਰ ਪਖਤੂਨਖਵਾ ਸੂਬੇ ‘ਚ ਡਰੋਨ ਹਮਲੇ ਕੀਤੇ ਹਨ। ਇਨ੍ਹਾਂ ਹਮਲਿਆਂ ‘ਚ 12 ਅੱਤਵਾਦੀਆਂ ਸਮੇਤ ਕਈ ਨਾਗਰਿਕ ਵੀ ਮਾਰੇ ਗਏ ਹਨ। ਇਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਇਹ ਹਮਲੇ ਅਫਗਾਨਿਸਤਾਨ ਸਰਹੱਦ ਨੇੜੇ ਕੀਤੇ ਗਏ ਸਨ।ਖੈਬਰ ਪਖਤੂਨਖਵਾ ਦੀ ਸਰਕਾਰ ਨੇ ਇਕ ਬਿਆਨ ਜਾਰੀ ਕਰਕੇ ਕਿਹਾ […]

Continue Reading

ਆਦਮਪੁਰ ਹਵਾਈ ਅੱਡੇ ਤੋਂ ਜਲਦ ਸ਼ੁਰੂ ਹੋਵੇਗੀ ਮੁੰਬਈ ਲਈ ਸਿੱਧੀ ਉਡਾਣ

ਆਦਮਪੁਰ, 30 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਇਹ ਉਡਾਣ 5 ਜੂਨ ਤੋਂ ਸ਼ੁਰੂ ਹੋ ਜਾਵੇਗੀ।ਦੋਆਬੇ ਦੇ ਲੋਕਾਂ ਨੂੰ ਇਸ ਦਾ ਕਾਫੀ ਫਾਇਦਾ ਮਿਲੇਗਾ। ਕਰੀਬ ਪੰਜ ਸਾਲਾਂ ਬਾਅਦ ਆਦਮਪੁਰ ਤੋਂ ਮੁੰਬਈ ਸਿੱਧੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ।ਇਸ ਦੀ ਸ਼ੁਰੂਆਤ ਏਅਰਲਾਈਨ ਇੰਡੀਗੋ […]

Continue Reading

ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਵੱਲੋਂ ਅਸਤੀਫ਼ਾ

ਚੰਡੀਗੜ੍ਹ, 30 ਮਾਰਚ, ਦੇਸ਼ ਕਲਿਕ ਬਿਊਰੋ :Punjab News ਪੰਜਾਬ ਦੇ ਐਡਵੋਕੇਟ ਜਨਰਲ (AG) ਗੁਰਮਿੰਦਰ ਸਿੰਘ ਗੈਰੀ (Gurminder Singh Gerry) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਸਰਕਾਰ ਨੂੰ ਸੌਂਪ ਦਿੱਤਾ ਹੈ। ਹਾਲਾਂਕਿ ਇਸ ਸਬੰਧੀ ਅਜੇ ਤੱਕ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ […]

Continue Reading

PM ਮੋਦੀ ਅੱਜ ਦੇਸ਼ ਵਾਸੀਆਂ ਨਾਲ ਕਰਨਗੇ ‘ਮਨ ਕੀ ਬਾਤ’

ਨਵੀਂ ਦਿੱਲੀ, 30 ਮਾਰਚ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਐਤਵਾਰ ਨੂੰ ਮਨ ਕੀ ਬਾਤ ਦਾ 120ਵਾਂ ਐਪੀਸੋਡ ਪ੍ਰਸਾਰਿਤ ਹੋ ਰਿਹਾ ਹੈ। ਪ੍ਰਧਾਨ ਮੰਤਰੀ ਅੱਜ ਨਵਰਾਤਰੇ,ਹਿੰਦੂ ਨਵੇਂ ਸਾਲ, ਰਾਮਨੌਮੀ ਅਤੇ ਸੁਨੀਤਾ ਵਿਲੀਅਮਸ ਬਾਰੇ ਗੱਲ ਕਰ ਸਕਦੇ ਹਨ।ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਲਗਭਗ 10 ਮਹੀਨਿਆਂ ਬਾਅਦ 18 ਮਾਰਚ, 2025 ਨੂੰ ਆਪਣੇ ਸਾਥੀ ਬੁਚ […]

Continue Reading

ਪੰਜਾਬ ‘ਚ ਅੱਜ ਤੋਂ ਤਾਪਮਾਨ ਇੱਕ ਵਾਰ ਫਿਰ ਤੋਂ ਵਧਣਾ ਹੋਵੇਗਾ ਸ਼ੁਰੂ

ਚੰਡੀਗੜ੍ਹ, 30 ਮਾਰਚ, ਦੇਸ਼ ਕਲਿਕ ਬਿਊਰੋ :Weather news ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਅਜੇ ਵੀ ਆਮ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਹੈ।ਇਸ ਸਭ ਦੇ ਬਾਵਜੂਦ ਸਵੇਰੇ-ਸ਼ਾਮ ਤੇ ਰਾਤ ਨੂੰ ਠੰਢ ਬਣੀ ਹੋਈ ਹੈ।ਮੌਸਮ ਵਿਭਾਗ ਅਨੁਸਾਰ ਪੰਜਾਬ […]

Continue Reading