ਜੰਗ ਖ਼ੁਦ ਹੀ ਮਸਲਾ ਹੈ; ਮਸਲੇ ਦਾ ਹੱਲ ਨਹੀਂ: ਦੇਸ਼ ਭਗਤ ਯਾਦਗਾਰ ਕਮੇਟੀ
ਦਲਜੀਤ ਕੌਰ ਚੰਡੀਗੜ੍ਹ/ਜਲੰਧਰ, 7 ਮਈ, 2025: “ਚੜ੍ਹਦੇ ਅਤੇ ਲਹਿੰਦੇ ਸਾਂਝੇ ਪੰਜਾਬ ਦੇ ਆਵਾਮ ਦੇ ਦੇਸ਼ ਭਗਤ ਪ੍ਰਤੀਨਿੱਧਾਂ ਵੱਲੋਂ ਆਜ਼ਾਦੀ ਅਤੇ ਅਮਨ ਦੀਆਂ ਬਹਾਰਾਂ ਮਾਨਣ ਲਈ 1913 ‘ਚ ਅਮਰੀਕਾ ਵਿਖੇ ਸਿਰਜੀ ਗ਼ਦਰ ਪਾਰਟੀ ਦੇ ਵਾਰਸਾਂ ਵੱਲੋਂ ਉਹਨਾਂ ਦੇ ਸੁਪਨੇ ਸਾਕਾਰ ਕਰਨ ਲਈ ਚੇਤਨਾ ਦੇ ਚਾਨਣ ਦਾ ਛੱਟਾ ਦੇਣ ਲਈ ਬਣਾਈ ਇਬਾਦਤਗਾਹ, ਦੇਸ਼ ਭਗਤ ਯਾਦਗਾਰ ਹਾਲ ਦੀ […]
Continue Reading
