ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਦਫ਼ਤਰਾਂ ‘ਚੋਂ ਨਿਕਲਣਗੇ DC ਪਿੰਡਾਂ ‘ਚ ਪਾਉਣਗੇ ਫੇਰੀ
ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਜ਼ਿਲ੍ਹਿਆਂ ਦੇ ਡੀਸੀ ਹੁਣ ਹਫ਼ਤੇ ਵਿੱਚ ਚਾਰ ਦਿਨ ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਨਾਲ ਹੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਡੀਸੀ ਕਿਸ ਪਿੰਡ ਜਾਂ ਸ਼ਹਿਰ ਦਾ ਦੌਰਾ ਕਰਨਗੇ, ਉਸ ਬਾਰੇ ਪਹਿਲਾਂ ਐਲਾਨ ਕੀਤਾ ਜਾਵੇਗਾ, ਤਾਂ […]
Continue Reading
