30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 30 ਜੂਨ, 2025, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ (bribe) ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ […]
Continue Reading
