ਸਰਕਾਰੀ ਮੁਲਾਜ਼ਮਾਂ ਦੇ DA ’ਚ ਵਾਧਾ
ਨਵੀਂ ਦਿੱਲੀ, 28 ਮਾਰਚ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਬਰੀ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਵਾਧਾ ਕੀਤਾ ਗਿਆ ਹੈ। ਕੇਂਦਰੀ ਕੈਬਨਿਟ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਵਾਧੇ ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ 2 ਫੀਸਦੀ ਵਾਧਾ ਕੀਤਾ ਗਿਆ ਹੈ। ਲੱਖਾਂ ਸਰਕਾਰੀ ਕਮਰਚਾਰੀਆਂ ਅਤੇ ਪੈਨਸ਼ਨਰਾਂ ਨੂੰ […]
Continue Reading
