News

ਪੰਜਾਬ ਵਿਧਾਨ ਸਭਾ ‘ਚ ਗ੍ਰੰਥੀਆਂ ਤੇ ਪੁਜਾਰੀਆਂ ਨੂੰ ਮਾਣ ਭੱਤਾ ਦੇਣ ਦੀ ਮੰਗ ਉੱਠੀ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਗ੍ਰੰਥੀਆਂ ਤੇ ਪੁਜਾਰੀਆਂ ਨੂੰ ਮਾਣ ਭੱਤਾ ਦਿੱਤਾ ਜਾਵੇ।ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਚੋਣਾਂ ਦੌਰਾਨ ਕੀਤੇ ਗਏ ਐਲਾਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ […]

Continue Reading

ਪੰਜਾਬ ਸਰਕਾਰ ਨੇ BC ਕਮਿਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮਲਕੀਤ ਥਿੰਦ ਬੀ.ਸੀ ਪੰਜਾਬ ਸਟੇਟ ਕਮਿਸ਼ਨ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।

Continue Reading

Video : 7.7 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ, ਢਹਿ ਢੇਰੀ ਹੋਈਆਂ ਬਹੁ ਮੰਜ਼ਿਲਾਂ ਇਮਾਰਤਾਂ

ਬੈਂਕਾਂਕ, 28 ਮਾਰਚ, ਦੇਸ਼ ਕਲਿੱਕ ਬਿਓਰੋ : ਅੱਜ 7.7 ਦੀ ਤੀਬਰਤਾ ਦੇ ਆਏ ਭੂਚਾਲ ਨੇ ਤਬਾਹੀ ਮਚਾ ਦਿੱਤੀ ਜਿਸ ਕਾਰਨ ਬਹੁ ਮੰਜ਼ਿਲਾਂ ਇਮਾਰਤਾਂ ਢਹਿ ਢੇਰੀ ਹੋ ਗਈਆਂ। ਥਾਈਲੈਂਡ ਦੀ ਰਾਜਧਾਨੀ ਬੈਂਕਾਂਕ ਵਿੱਚ 7.7 ਤੀਬਰਤਾ ਦਾ ਭੂਚਾਲ ਆਇਆ। ਮੁਢਲੀਆਂ ਰਿਪੋਰਟਾਂ ਅਨੁਸਾਰ ਇਸ ਭੂਚਾਲ ਕਾਰਨ ਬੈਂਕਾਂਗ ਵਿੱਚ ਨਿਰਮਾਣਧੀਨ ਇਮਾਰਤ ਵੀ ਢਹਿ ਗਈ। ਦੁਪਹਿਰ 1.30 ਵਜੇ ਭੂਚਾਲ ਆਉਣ […]

Continue Reading

ਮਿਆਂਮਾਰ ‘ਚ ਆਇਆ 7.7 ਤੀਬਰਤਾ ਦਾ ਭੂਚਾਲ

ਬੈਂਕਾਕ : 28 ਮਾਰਚ, ਦੇਸ਼ ਕਲਿੱਕ ਬਿਓਰੋ ਮਿਆਂਮਾਰ ਦੇ ਮਾਂਡਲੇ ਨੇੜੇ 7.7 ਦੀ ਤੀਬਰਤਾ ਵਾਲਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ, ਜਿਸ ਦੇ ਝਟਕੇ ਥਾਈਲੈਂਡ ਅਤੇ ਵੀਅਤਨਾਮ ਸਮੇਤ ਗੁਆਂਢੀ ਦੇਸ਼ਾਂ ਵਿੱਚ ਮਹਿਸੂਸ ਕੀਤੇ ਗਏ।। ਭੂਚਾਲ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ ਅਤੇ ਇਸ ਦਾ ਕੇਂਦਰ ਮਾਂਡਲੇ ਸ਼ਹਿਰ ਦੇ ਨੇੜੇ ਸਥਿਤ ਸੀ।ਭੂਚਾਲ ਦਾ ਅਸਰ ਥਾਈਲੈਂਡ ਦੀ ਰਾਜਧਾਨੀ ਬੈਂਕਾਕ […]

Continue Reading

SGPC ਦਾ ਸਾਲਾਨਾ ਬਜਟ ਇਜਲਾਸ : ਜਥੇਦਾਰਾਂ ਦੀ ਨਿਯੁਕਤੀ ਤੇ ਹਟਾਉਣ ਦੇ ਫੈਸਲੇ ਦਾ ਵਿਰੋਧ, ਹਾਲਾਤ ਤਣਾਅਪੂਰਨ

ਅੰਮ੍ਰਿਤਸਰ, 28 ਮਾਰਚ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਸਾਲਾਨਾ ਬਜਟ ਇਜਲਾਸ ਅੱਜ ਦੁਪਹਿਰ ਤੋਂ ਸ਼ੁਰੂ ਹੋ ਰਿਹਾ ਹੈ। ਇਸੇ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੀ ਅਗਵਾਈ ਹੇਠ ਨਿਹੰਗ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ ਹੈ। ਹਰਨਾਮ ਸਿੰਘ ਧੁੰਮਾ […]

Continue Reading

CM ਭਗਵੰਤ ਮਾਨ ਦੀ ਬੇਟੀ ਦਾ ਜਨਮ ਦਿਨ, ਤਸ਼ਵੀਰਾਂ ਕੀਤੀਆਂ ਸਾਂਝੀਆਂ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਬੇਟੀ ‘ਨਿਆਮਤ’ ਦਾ ਅੱਜ ਪਹਿਲਾ ਜਨਮ ਦਿਨ ਹੈ। ਜਨਮ ਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਧੀ ਅਤੇ ਪਤਨੀਆਂ ਫੋਟੋਆਂ ਸੋਸ਼ਲ ਮੀਡੀਆ ਉਤੇ ਸਾਂਝੀਆਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ, ‘ਜਨਮ ਦਿਨ ਮੁਬਾਰਕ […]

Continue Reading

ਪੰਜਾਬ ਵਿਧਾਨ ਸਭਾ ‘ਚ ਗੂੰਜਿਆ ਜਥੇਦਾਰਾਂ ਨੂੰ ਰਾਤੋ-ਰਾਤ ਬਦਲਣ ਦਾ ਮੁੱਦਾ, ਅਕਾਲੀ ਵਿਧਾਇਕ ਨੇ ਵੀ ਕੀਤੀ ਨਿੰਦਾ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿਫ਼ਰ ਕਾਲ ਦੌਰਾਨ ਰਾਤੋ ਰਾਤ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਦਲਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਦੁਨੀਆ ਭਰ ਦੇ ਹਰ ਸਿੱਖ ਨਾਲ ਜੁੜਿਆ ਹੋਇਆ ਹੈ। ਧਰਮ ਅਤੇ ਰਾਜਨੀਤੀ ਨੂੰ ਵੱਖਰਾ ਰੱਖਣਾ ਚਾਹੀਦਾ ਹੈ। […]

Continue Reading

ਰਿਸ਼ਤੇ ਹੋਏ ਤਾਰ-ਤਾਰ : ਭਰਾ ਵਲੋਂ ਭੈਣ ਤੇ ਜੀਜੇ ਦਾ ਕਤਲ

ਫਰੀਦਕੋਟ, 28 ਮਾਰਚ, ਦੇਸ਼ ਕਲਿਕ ਬਿਊਰੋ :ਫਰੀਦਕੋਟ ਦੇ ਪਿੰਡ ਕਾਨਿਆਂਵਾਲੀ ਵਿੱਚ ਇੱਕ ਨੌਜਵਾਨ ਨੇ ਆਪਣੇ ਬਿਮਾਰ ਪਿਤਾ ਦੀ ਜੱਦੀ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਦੌਰਾਨ ਆਪਣੀ ਭੈਣ ਅਤੇ ਜੀਜੇ ਨੂੰ ਤੇਜ਼ਧਾਰ ਹਥਿਆਰਾਂ ਵੱਢ ਦਿੱਤਾ। ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਾਦਿਕ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ […]

Continue Reading

ਪੰਜਾਬ ਵਿਧਾਨ ਸਭਾ ‘ਚ ਉੱਠਿਆ ਪਾਕਿਸਤਾਨ ‘ਚ ਮਾਰੇ ਗਏ ਪੰਜਾਬੀਆਂ ਦਾ ਮੁੱਦਾ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਮਾਰੇ ਗਏ 5 ਲੋਕਾਂ ਦਾ ਮੁੱਦਾ ਸਿਫ਼ਰ ਕਾਲ ਦੌਰਾਨ ਪੰਜਾਬ ਅਸੈਂਬਲੀ ਵਿੱਚ ਉਠਾਇਆ ਗਿਆ। ਇਹ ਮਾਮਲਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਉਠਾਇਆ। ਉਨ੍ਹਾਂ ਕਿਹਾ ਕਿ ਬਲੋਚਿਸਤਾਨ ਵਿੱਚ 5 ਲੋਕਾਂ ਨੂੰ ਬੱਸ ਵਿੱਚੋਂ ਕੱਢ ਕੇ ਸਿਰਫ਼ ਇਸ ਲਈ ਮਾਰ ਦਿੱਤਾ ਗਿਆ ਕਿਉਂਕਿ ਉਹ ਪੰਜਾਬੀ ਸਨ। ਉਨ੍ਹਾਂ […]

Continue Reading

ਔਰਤਾਂ ਦੀ ਗੰਭੀਰ ਸਮੱਸਿਆ ਹੈ ਗਰਭਪਾਤ

ਡਾ ਅਜੀਤਪਾਲ ਸਿੰਘ ਐਮ ਡੀਇਕ ਆਮ ਅਮਲ ਦੇ ਤਹਿਤ ਮਾਂ ਦੇ ਪੇਟ (ਬੱਚੇਦਾਨੀ) ਚ ਗਰਭ ਨੌੰ ਮਹੀਨੇ ਜਾਂ ਦੋ ਸੌ ਅੱਸੀ ਦਿਨ ਰਹਿਣ ਪਿੱਛੋਂ ਵਿਕਸਿਤ ਹੋ ਕੇ ਬੱਚੇ ਦੇ ਰੂਪ ਵਿੱਚ ਜਨਮ ਲੈਂਦਾ ਹੈ ਪਰ ਇਨ੍ਹਾਂ ਨੌਂ ਮਹੀਨਿਆਂ ਵਿੱਚੋਂ ਸਤਵੇਂ ਮਹੀਨੇ ਤੋਂ ਪਹਿਲਾਂ ਕਦੀ ਵੀ ਗਰਭ ਦਾ ਬਾਹਰ ਹੋਣਾ ਗਰਭਪਾਤ ਅਖਵਾਉਂਦਾ ਹੈ ਅੰਗਰੇਜ਼ੀ ਜਿਸਨੂੰ ਅਬਾਰਸ਼ਨ […]

Continue Reading