News

ਕਿਸਾਨ ਅੱਜ ਸ਼ੰਭੂ ਬਾਰਡਰ ‘ਤੇ ਕਰ ਰਹੇ ਮਹਾਪੰਚਾਇਤ

ਸ਼ੰਭੂ, 13 ਫਰਵਰੀ, ਦੇਸ਼ ਕਲਿਕ ਬਿਊਰੋ :ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਦੇ ਨਾਲ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਹੋ ਗਿਆ ਹੈ। ਕੇਂਦਰ ਸਰਕਾਰ ਨਾਲ ਭਲਕੇ (14 ਫਰਵਰੀ) ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਅੱਜ ਸ਼ੰਭੂ ਮੋਰਚੇ ਵਿੱਚ ਕਿਸਾਨ ਤੀਜੀ ਵੱਡੀ ਮਹਾਂਪੰਚਾਇਤ ਕਰਕੇ ਆਪਣੀ ਤਾਕਤ […]

Continue Reading

ਭਾਰਤੀ ਫੌਜ ਦੀ ਜਵਾਬੀ ਕਾਰਵਾਈ ਦੌਰਾਨ ਕਈ ਪਾਕਿਸਤਾਨੀ ਫ਼ੌਜੀਆਂ ਦੇ ਮਾਰੇ ਜਾਣ ਦੀ ਖਬਰ

ਸ਼੍ਰੀਨਗਰ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਬੁੱਧਵਾਰ ਨੂੰ ਪਾਕਿਸਤਾਨੀ ਫੌਜੀਆਂ ਨੇ ਕੰਟਰੋਲ ਰੇਖਾ ‘ਤੇ ਗੋਲੀਬਾਰੀ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ। ਭਾਰਤੀ ਫੌਜ ਨੇ ਮੂੰਹਤੋੜ ਜਵਾਬ ਦਿੱਤਾ।ਅਧਿਕਾਰੀਆਂ ਮੁਤਾਬਕ ਪਾਕਿਸਤਾਨੀ ਫੌਜ ਦੇ ਕਈ ਜਵਾਨ ਮਾਰੇ ਜਾਣ ਦੀ ਖਬਰ ਹੈ। ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਭਾਰਤੀ ਫੌਜ ਨੇ ਇਸ ਜਾਣਕਾਰੀ ਦੀ ਨਾ […]

Continue Reading

ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਦੀ ਸੁਰੱਖਿਆ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ‘ਤੇ SOP ਜਾਰੀ

 ਐਸ.ਏ.ਐਸ.ਨਗਰ, 13 ਫਰਵਰੀ, ਦੇਸ਼ ਕਲਿੱਕ ਬਿਓਰੋ : ਘਰੋਂ ਭੱਜ ਕੇ ਸ਼ਾਦੀ ਕਰਵਾਉਣ ਵਾਲੇ ਜੋੜਿਆਂ ਦੀ ਸੁਰੱਖਿਆ ਦੇ ਮੁੱਦੇ ਨਾਲ ਨਜਿੱਠਣ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਆਰਡਬਲਯੂਪੀ ਨੰਬਰ 12562/2023 ਮਿਤੀ 14.06.2024 ਵਿੱਚ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਗ੍ਰਹਿ ਵਿਭਾਗ, ਪੰਜਾਬ ਨੇ ਜੋੜੇ ਦੇ ਵਿਅਕਤੀਗਤ ਜੀਵਨ ਜਾਂ ਖ਼ਤਰੇ ਦੇ ਸਾਰੇ ਪੜਾਅ ਤੋਂ […]

Continue Reading

ਕੈਨੇਡਾ ਵਿਖੇ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਸੰਗਰੂਰ, 13 ਫਰਵਰੀ, ਦੇਸ਼ ਕਲਿਕ ਬਿਊਰੋ :ਕੈਨੇਡਾ ਵਿਖੇ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦਵਿੰਦਰ ਸਿੰਘ (21) ਪੁੱਤਰ ਲਿਵਤਾਰ ਸਿੰਘ ਵਜੋਂ ਹੋਈ ਹੈ। ਦਵਿੰਦਰ ਸਿੰਘ ਸੰਗਰੂਰ ਦੇ ਪਿੰਡ ਖੇੜੀ ਖੁਰਦ ਨਾਲ ਸਬੰਧਤ ਸੀ।ਦਵਿੰਦਰ ਸਿੰਘ 19 ਫ਼ਰਵਰੀ 2024 ਨੂੰ ਉੱਚ ਸਿੱਖਿਆ ਲਈ ਕੈਨੇਡਾ ਗਿਆ ਸੀ। ਹਾਦਸੇ ਵਾਲੇ ਦਿਨ ਉਹ ਘਰੇਲੂ […]

Continue Reading

ਖੇਡ ਰਹੀ ਡੇਢ ਸਾਲਾ ਬੱਚੀ ਚੁੱਲ੍ਹੇ ’ਤੇ ਰੱਖੀ ਦਾਲ ਦਾ ਪਤੀਲਾ ਡਿੱਗਣ ਕਾਰਨ ਝੁਲਸੀ

ਖੇਡ ਰਹੀ ਡੇਢ ਸਾਲਾ ਬੱਚੀ ਚੁੱਲ੍ਹੇ ’ਤੇ ਰੱਖੀ ਦਾਲ ਦਾ ਪਤੀਲਾ ਡਿੱਗਣ ਕਾਰਨ ਝੁਲਸੀਲੁਧਿਆਣਾ, 13 ਫਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਡੇਢ ਸਾਲ ਦੀ ਬੱਚੀ ਦੇ ਸਿਰ ‘ਤੇ ਗਰਮ ਦਾਲ ਡਿੱਗ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਲੜਕੀ ਕਮਰੇ ਵਿੱਚ ਖੇਡ ਰਹੀ ਸੀ ਅਤੇ ਅਚਾਨਕ ਚੁੱਲ੍ਹੇ ’ਤੇ ਰੱਖੀ ਦਾਲ ਦਾ ਪਤੀਲਾ ਪਲਟ ਗਿਆ। ਉਸ […]

Continue Reading

ਪੰਜਾਬ ‘ਚ ਦੋ ਦਿਨ ਮੌਸਮ ਖੁਸ਼ਕ ਰਹਿਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਪੰਜਾਬ ‘ਚ ਦੋ ਦਿਨ ਮੌਸਮ ਖੁਸ਼ਕ ਰਹਿਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾਚੰਡੀਗੜ੍ਹ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਨਾਲੋਂ 3.1 ਡਿਗਰੀ ਵੱਧ ਰਿਹਾ […]

Continue Reading

ਫਰਾਂਸ ਦੇ ਦੋ ਦਿਨਾ ਦੌਰੇ ਤੋਂ ਬਾਅਦ PM ਮੋਦੀ ਅਮਰੀਕਾ ਪਹੁੰਚੇ

ਫਰਾਂਸ ਦੇ ਦੋ ਦਿਨਾ ਦੌਰੇ ਤੋਂ ਬਾਅਦ PM ਮੋਦੀ ਅਮਰੀਕਾ ਪਹੁੰਚੇਵਾਸਿੰਗਟਨ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦਾ ਦੋ ਦਿਨਾ ਦੌਰਾ ਪੂਰਾ ਕਰਨ ਤੋਂ ਬਾਅਦ ਅਮਰੀਕਾ ਪਹੁੰਚ ਗਏ। ਉਨ੍ਹਾਂ ਦਾ ਜਹਾਜ਼ ਅੱਜ ਵੀਰਵਾਰ ਸਵੇਰੇ ਕਰੀਬ 4.30 ਵਜੇ ਮੈਰੀਲੈਂਡ ਦੇ ਜੁਆਇੰਟ ਬੇਸ ਐਂਡਰਿਊਜ਼ ‘ਤੇ ਉਤਰਿਆ।ਪ੍ਰਧਾਨ ਮੰਤਰੀ ਮੋਦੀ ਇੱਥੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ […]

Continue Reading

ਸੰਸਦ ਵਿੱਚ ਅੱਜ ਨਵਾਂ ਇਨਕਮ ਟੈਕਸ ਬਿੱਲ 2025 ਕੀਤਾ ਜਾਵੇਗਾ ਪੇਸ਼

ਸੰਸਦ ਵਿੱਚ ਅੱਜ ਨਵਾਂ ਇਨਕਮ ਟੈਕਸ ਬਿੱਲ 2025 ਕੀਤਾ ਜਾਵੇਗਾ ਪੇਸ਼ਨਵੀਂ ਦਿੱਲੀ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :ਨਵਾਂ ਇਨਕਮ ਟੈਕਸ ਬਿੱਲ, 2025 ਅੱਜ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਇਨਕਮ ਟੈਕਸ ਬਿੱਲ ਦਾ ਉਦੇਸ਼ ਆਮ ਆਦਮੀ ਲਈ ਆਮਦਨ ਕਰ ਕਾਨੂੰਨਾਂ ਨੂੰ ਸਰਲ ਬਣਾਉਣਾ ਹੈ। ਇਸ ਨਾਲ ਟੈਕਸ ਨਾਲ ਜੁੜੇ ਮਾਮਲਿਆਂ ‘ਚ ਵੀ ਕਮੀ ਆਉਣ ਦੀ ਉਮੀਦ […]

Continue Reading

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, 65 ਦੇ ਕਰੀਬ ਏਜੰਡੇ ਕੀਤੇ ਜਾਣਗੇ ਸ਼ਾਮਲ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, 65 ਦੇ ਕਰੀਬ ਏਜੰਡੇ ਕੀਤੇ ਜਾਣਗੇ ਸ਼ਾਮਲਚੰਡੀਗੜ੍ਹ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ) ਹੋਣ ਜਾ ਰਹੀ ਹੈ। ਇਸ ਵਿੱਚ 65 ਦੇ ਕਰੀਬ ਏਜੰਡੇ ਸ਼ਾਮਲ ਕੀਤੇ ਜਾਣਗੇ। ਇਸ ਦੌਰਾਨ ਖੂਨ ਦੇ ਰਿਸ਼ਤਿਆਂ ਦਰਮਿਆਨ ਜਾਇਦਾਦ ਦੇ ਤਬਾਦਲੇ ‘ਤੇ 2.5 ਫੀਸਦੀ ਤੱਕ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ13 ਫ਼ਰਵਰੀ 1931 ‘ਚ ਨਵੀਂ ਦਿੱਲੀ ਨੂੰ ਭਾਰਤ ਦੀ ਰਾਜਧਾਨੀ ਘੋਸ਼ਿਤ ਕੀਤਾ ਗਿਆ ਸੀਚੰਡੀਗੜ੍ਹ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 13 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 13 ਫ਼ਰਵਰੀ ਦੇ ਇਤਿਹਾਸ […]

Continue Reading