ਲੋਕਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਪ੍ਰਤੀ ਕੀਤਾ ਗਿਆ ਜਾਗਰੂਕ
ਮੋਹਾਲੀ, 5 ਮਈ: ਦੇਸ਼ ਕਲਿੱਕ ਬਿਓਰੋ ਸ਼੍ਰੀ ਦੀਪਕ ਪਾਰਿਕ, ਐੱਸ.ਐੱਸ.ਪੀ ਮੁਹਾਲੀ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਨਵਨੀਤ ਮਾਹਲ ਐੱਸ.ਪੀ.ਟ੍ਰੈਫ਼ਿਕ, ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਕਰਨੈਲ ਸਿੰਘ ਡੀ.ਐੱਸ.ਪੀ.ਟ੍ਰੈਫ਼ਿਕ ਪੁਲਿਸ, ਮੁਹਾਲੀ ਅਤੇ ਹੌਲਦਾਰ ਦਵਿੰਦਰ ਸਿੰਘ, ਇੰਚਾਰਜ ਟ੍ਰੈਫਿਕ ਜੋਨ ਸਨੇਟਾ ਵੱਲੋਂ ਪਿੰਡ ਰਾਏਪੁਰ ਕਲਾਂ, ਸੈਕਟਰ 108 ਜ਼ਿਲ੍ਹਾ ਐਸ ਏ ਐਸ ਨਗਰ ਵਿਖੇ ਜਨਤਕ ਮੀਟਿੰਗ ਕੀਤੀ ਗਈ। […]
Continue Reading
