News

ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ : ਪੰਜਾਬ ਸਰਕਾਰ ਨੇ ਬਜਟ ਵਿੱਚ ਬੀਮਾ ਕਵਰ ਨੂੰ ਦੁੱਗਣਾ ਕਰਕੇ 10 ਲੱਖ ਕੀਤਾ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿਹਤ ਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਤੇ ਮੈਡੀਕਲ ਸਿੱਖਿਆ ਖੇਤਰਾਂ ਵਾਸਤੇ ਬਜਟ ਵਿੱਚ ਕੀਤੇ ਗਏ ਵਾਧੇ ਦਾ ਸਵਾਗਤ ਕਰਦਿਆਂ ਇਸਨੂੰ “ਪਰਿਵਰਤਨਸ਼ੀਲ” ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਨੇ ਮਿਆਰੀ ਸਿਹਤ ਸੇਵਾਵਾਂ ਤੱਕ ਹਰੇਕ ਵਿਅਕਤੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ […]

Continue Reading

ਬਜਟ ‘ਚ ਔਰਤਾਂ ਨੂੰ ਹਜ਼ਾਰ-ਹਜ਼ਾਰ ਨਾ ਦੇਣਾ ਧੋਖਾ : ਹਰਗੋਬਿੰਦ ਕੌਰ

ਚੰਡੀਗੜ੍ਹ , 26 ਮਾਰਚ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਕਰੋੜਾਂ ਔਰਤਾਂ ਨਾਲ ਵੱਡਾ ਧੋਖਾ ਕੀਤਾ ਹੈ ਤੇ ਔਰਤਾਂ ਆਪਣੇ ਆਪ ਨੂੰ ਠੱਗੀਆਂ ਠੱਗੀਆਂ ਮਹਿਸੂਸ ਕਰ ਰਹੀਆਂ ਹਨ । ਉਹਨਾਂ ਕਿਹਾ ਕਿ ਔਰਤਾਂ ਨੂੰ ਉਮੀਦ ਸੀ […]

Continue Reading

ਦਿਸ਼ਾ ਹੀਣ ਬਜਟ, ਕੋਈ ਵਾਅਦਾ ਪੂਰਾ ਨਹੀਂ ਕੀਤਾ ਪੰਜਾਬ ਸਰਕਾਰ ਨੇ : ਕੁਲਜੀਤ ਬੇਦੀ

ਮੋਹਾਲੀ ਦੀਆਂ ਜ਼ਮੀਨਾਂ ਤੋਂ ਅਰਬਾਂ ਰੁਪਏ ਕਮਾਉਣ ਵਾਲੀ ਸਰਕਾਰ ਨੇ ਮੋਹਾਲੀ ਨਹੀਂ ਦਿੱਤਾ ਕੋਈ ਨਵਾਂ ਪ੍ਰੋਜੈਕਟ: ਡਿਪਟੀ ਮੇਅਰ ਮੋਹਾਲੀ ਨਗਰ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਦਿਸ਼ਾਹੀਣ ਹੈ ‌। ਉਹਨਾਂ ਕਿਹਾ ਕਿ ਲੋਕਾਂ ਨੂੰ ਕਈ ਤਰ੍ਹਾਂ ਦੇ ਵਾਅਦਿਆਂ […]

Continue Reading

ਮੋਹਾਲੀ ਪ੍ਰੈਸ ਕਲੱਬ ਦੀ ਚੋਣ ’ਚ 10 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਫਾਰਮ, ਚੋਣ ਨਤੀਜੇ 29 ਨੂੰ

ਮੋਹਾਲੀ, 26 ਮਾਰਚ : ਦੇਸ਼ ਕਲਿੱਕ ਬਿਓਰੋ ਮੋਹਾਲੀ ਪ੍ਰੈੱਸ ਕਲੱਬ ਦੀ ਸਾਲ 2025-26 ਲਈ ਗਵਰਨਿੰਗ ਬਾਡੀ ਦੀ ਚੋਣ ਵਿਚ ਅੱਜ 26 ਮਾਰਚ 2025 ਨੂੰ ਨਾਜ਼ਮਦਗੀ ਫਾਰਮ ਭਰਨ ਦਾ ਕੰਮ ਮੁਕੰਮਲ ਹੋ ਗਿਆ। ਮੁੱਖ ਚੋਣ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ ਦੀ ਪ੍ਰਧਾਨਗੀ ਹੇਠ ਸਵੇਰੇ 11.00 ਤੋਂ ਦੁਪਹਿਰ 1.00 ਵਜੇ ਤੱਕ ਫਾਰਮ ਲਏ ਗਏ। ਇਸ ਦੌਰਾਨ ਪਟਵਾਰੀ-ਸ਼ਾਹੀ […]

Continue Reading

ਔਰਤ ਨੇ 5 ਸਾਲਾ ਬੱਚੀ ਸਮੇਤ ਨਹਿਰ ‘ਚ ਛਾਲ ਮਾਰੀ, ਮਾਸੂਮ ਦੀ ਮੌਤ, ਮਾਂ ‘ਤੇ ਪਰਚਾ ਦਰਜ

ਬਰਨਾਲਾ, 26 ਮਾਰਚ, ਦੇਸ਼ ਕਲਿਕ ਬਿਊਰੋ :ਬਰਨਾਲਾ ‘ਚ ਇਕ ਔਰਤ ਨੇ ਆਪਣੀ 5 ਸਾਲਾ ਬੱਚੀ ਸਮੇਤ ਨਹਿਰ ‘ਚ ਛਾਲ ਮਾਰ ਦਿੱਤੀ। ਇਹ ਘਟਨਾ ਬਰਨਾਲਾ ਦੇ ਪਿੰਡ ਕੁੱਬੇ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਝਗੜੇ ਤੋਂ ਤੰਗ ਆ ਕੇ ਵਿਆਹੁਤਾ ਨੇ ਆਪਣੀ 5 ਸਾਲ ਦੀ ਮਾਸੂਮ ਬੇਟੀ ਸਮੇਤ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ […]

Continue Reading

ਪੰਜਾਬ ਦਾ ਬਜਟ ਸਿਰਫ ਇੱਕ ਢਕੋਸਲਾ, ਮੋਹਾਲੀ ਲਈ ਕੁਝ ਨਹੀਂ ਦਿੱਤਾ: ਪਰਵਿੰਦਰ ਸਿੰਘ ਸੋਹਾਣਾ

ਮੋਹਾਲੀ: 26 ਮਾਰਚ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਨਵੇਂ ਬਜਟ ਨੂੰ ਸਿਰਫ ਢਕੋਸਲਾ ਕਰਾਰ ਦਿੱਤਾ ਹੈ। ਉਹਨਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਗੰਭੀਰ ਆਰੋਪ ਲਗਾਉਂਦੇ ਹੋਏ ਕਿਹਾ ਕਿ ਮੋਹਾਲੀ ਦੇ ਵਿਕਾਸ ਵਾਸਤੇ ਬਜਟ ਵਿੱਚ ਇੱਕ ਰੁਪਇਆ ਵੀ ਨਹੀਂ […]

Continue Reading

ਸਾਬਕਾ ਮੰਤਰੀ ਸਿਕੰਦਰ ਮਲੂਕਾ ਨੇ Air India ਦੀਆਂ ਸੇਵਾਵਾਂ ‘ਤੇ ਉਠਾਏ ਗੰਭੀਰ ਸਵਾਲ, High Court ਜਾਣਗੇ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਏਅਰ ਇੰਡੀਆ ਦੀਆਂ ਸੇਵਾਵਾਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੱਸਿਆ ਕਿ 25 ਮਾਰਚ ਨੂੰ ਦਿੱਲੀ ਤੋਂ ਟੋਰਾਂਟੋ ਜਾਣ ਵਾਲੀ ਏਅਰ ਇੰਡੀਆ ਦੀ ਫਲਾਈਟ ਏਆਈ 189 ਦੀਆਂ ਕਈ ਸੀਟਾਂ ਖ਼ਰਾਬ ਸਨ। ਬਿਜ਼ਨਸ ਕਲਾਸ ਸਮੇਤ ਕਈ ਸੀਟਾਂ ਜਾਂ ਤਾਂ ਟੁੱਟ ਹੋਈਆਂ ਸਨ ਜਾਂ […]

Continue Reading

ਧੁੰਦ ਦੇ ਮੌਸਮ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹਣ ਲਈ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਵਿਚਾਰ ਅਧੀਨ: ਹਰਭਜਨ ਸਿੰਘ ਈ.ਟੀ.ਓ.

ਧੁੰਦ ਦੇ ਮੌਸਮ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹਣ ਲਈ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਵਿਚਾਰ ਅਧੀਨ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਵਿੱਚ ਧੁੰਦ ਦੇ ਮੌਸਮ ਦੌਰਾਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਵਿਚਾਰ ਅਧੀਨ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. […]

Continue Reading

ਨਵੇਂ ਬਜਟ ਨਾਲ ਸੂਬੇ ਦੇ ਸ਼ਹਿਰਾਂ ਦੀ ਹੋਵੇਗੀ ਕਾਇਆ ਕਲਪ, ਸ਼ਹਿਰੀ ਵਾਸੀਆਂ ਨੂੰ ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ: ਮੁੰਡੀਆ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ ਹਰਦੀਪ ਸਿੰਘ ਮੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨਾਲ ਸੂਬੇ ਦੇ ਸ਼ਹਿਰਾਂ ਦੀ ਕਾਇਆ ਕਲਪ ਕਾਇਆ ਕਲਪ ਹੋਵੇਗੀ ਅਤੇ ਸ਼ਹਿਰੀ ਵਾਸੀਆਂ ਨੂੰ ਵਿਸ਼ਵ […]

Continue Reading

ਕਾਂਗਰਸ, ਭਾਜਪਾ-ਅਕਾਲੀ ਸਰਕਾਰਾਂ ਨੇ ਪੰਜਾਬ ਨੂੰ ‘ਉੜਦਾ ਪੰਜਾਬ’ ਵਿੱਚ ਬਦਲਿਆ; ‘ਆਪ’ ਸਰਕਾਰ ਬਣਾ ਰਹੀ ਹੈ ‘ਬਦਲਦਾ ਪੰਜਾਬ’- ਹਰਪਾਲ ਚੀਮਾ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਅੱਜ ਆਪਣਾ ਚੌਥਾ ਬਜਟ ‘ਬਦਲਦਾ ਪੰਜਾਬ ਬਜਟ 2025-26’ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸਨੂੰ ਇੱਕ ਦੂਰਦਰਸ਼ੀ ਬਲੂਪ੍ਰਿੰਟ ਦੱਸਿਆ ਜਿਸਦਾ ਉਦੇਸ਼ ਪੰਜਾਬ ਨੂੰ ਇੱਕ ਜੀਵੰਤ, ਖੁਸ਼ਹਾਲ ਅਤੇ ਬਰਾਬਰੀ ਵਾਲਾ ਰਾਜ ਬਣਾਉਣਾ ਹੈ। ਆਪਣੇ ਬਜਟ […]

Continue Reading