News

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ‘ਚ ਡੇਰਾਬਸੀ ਹਲਕੇ ‘ਚ ਕੀਤੀ  ਡਿਜੀਟਲ ਲਾਇਬ੍ਰੇਰੀ ਬਣਾਉਣ ਦੀ ਮੰਗ

ਮੋਹਾਲੀ: 27 ਮਾਰਚ, 2025, ਦੇਸ਼ ਕਲਿੱਕ ਬਿਓਰੋ ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 8ਵੇਂ ਸੈਸ਼ਨ ਦੇ ਪੰਜਵੇਂ ਦਿਨ ਡੇਰਾਬਸੀ, ਜ਼ਿਲ੍ਹਾ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ  ਪੰਜਾਬ ਵਿਧਾਨ ਸਭਾ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਤਰੁਨਪ੍ਰੀਤ ਸਿੰਘ ਸੌਂਦ ਨੂੰ ਇਹ ਸਵਾਲ ਪੁੱਛਿਆ ਕਿ ਡੇਰਾਬਸੀ ਹਲਕੇ ਵਿੱਚ ਡਿਜੀਟਲ ਲਾਇਬ੍ਰੇਰੀ ਕਦੋਂ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਡੀਸੀ ਦਫਤਰਾਂ ਅੱਗੇ ਲੱਗਣ ਵਾਲੇ ਧਰਨਿਆਂ ਦੀਆਂ ਤਿਆਰੀਆਂ ਮੁਕੰਮਲ: ਮਨਜੀਤ ਧਨੇਰ 

ਦਲਜੀਤ ਕੌਰ  ਚੰਡੀਗੜ੍ਹ, 27 ਮਾਰਚ, 2025: ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਸਾਰੇ ਦੇਸ਼ ਦੇ ਜ਼ਿਲ੍ਹਾ ਹੈਡ ਕੁਆਰਟਰਾਂ ਤੇ ਪੰਜਾਬ ਦੇ ਕਿਸਾਨਾਂ ਤੇ ਹੋਏ ਜਬਰ ਖਿਲਾਫ 28 ਮਾਰਚ ਨੂੰ ਧਰਨੇ ਲਾਏ ਜਾ ਰਹੇ ਹਨ।  ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ’ਚ ਵਿਰੋਧੀ ਦਲ ਉਤੇ ਤਿੱਖੇ ਹਮਲੇ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦੇ ਹੋਏ ਵਿਰੋਧੀ ਪਾਰਟੀਆਂ ਨੂੰ ਕਰੜੀ ਹੱਥੀਂ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਤ ਸੀਚੇਵਾਲ ਉਤੇ ਕੀਤੀ ਟਿੱਪਣੀ ਨੂੰ ਲੈ ਕੇ ਕਰੜੇ ਹੱਥੀਂ ਲਿਆ। ਮੁੱਖ ਮੰਤਰੀ ਨੇ ਕਰੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਵਿਰੋਧੀ […]

Continue Reading

ਈਦ ਦੀ ਛੁੱਟੀ ਨੂੰ ਗਜ਼ਟਿਡ ਛੁੱਟੀ ’ਚੋਂ ਹਟਾਇਆ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿੱਕ ਬਿਓਰੋ : ਹਰਿਆਣਾ ਸਰਕਾਰ ਵੱਲੋਂ ਈਦ ਦੀ ਛੁੱਟੀ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ। ਹਰਿਆਣਾ ਸਰਕਾਰ ਨੇ ਈਦ ਦੀ ਛੁੱਟੀ ਨੂੰ ਗਜਟਿਡ ਛੁੱਟੀ ਨੂੰ ਬਦਲਕੇ ਰਾਖਵੀਂ ਛੁੱਟੀ ਕਰ ਦਿੱਤਾ ਹੈ। ਫਾਈਨੇਂਸ਼ੀਅਲ ਈਅਰ ਦੀ ਕਲੋਜਿੰਗ ਦਾ ਹਵਾਲਾ ਦਿੰਦੇ ਹੋਏ ਬਦਲਾ ਕੀਤਾ ਗਿਆ ਹੈ। ਹਾਲਾਂਕਿ ਹਰਿਆਣਾ ਸਰਕਾਰ ਨੇ ਸਾਫ ਕੀਤਾ […]

Continue Reading

 ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਮੂਹ ਪ੍ਰੋਗ੍ਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਦੀ ਮਹੀਨਾਵਾਰ ਮੀਟਿੰਗ

ਫਾਜਿਲਕਾ 27 ਮਾਰਚ, ਦੇਸ਼ ਕਲਿੱਕ ਬਿਓਰੋ     ਸਰਕਾਰੀ ਸਿਹਤ ਸੰਸਥਾਵਾਂ ਵਿਚ ਸਾਰੀਆਂ ਦਵਾਈਆਂ ਮੁਫ਼ਤ ਉਪਲੱਬਧ ਕਰਵਾਉਣ ਅਤੇ ਵੱਖ ਵੱਖ ਨੈਸ਼ਨਲ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ  ਦਫਤਰ ਸਿਵਲ ਸਰਜਨ ਵਿਖੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਜੀ ਦੀ ਪ੍ਰਧਾਨਗੀ ਵਿੱਚ ਸਿਹਤ ਵਿਭਾਗ ਦੇ ਸਮੂਹ ਪ੍ਰੋਗ੍ਰਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਕੀਤੀ ਗਈ।ਇਸ ਮੀਟਿੰਗ […]

Continue Reading

ਏ.ਡੀ.ਸੀ.ਵੱਲੋਂ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਰੋਡ ਸੇਫਟੀ ਕਮੇਟੀ ਦੇ ਮੈਂਬਰਾਂ ਨਾਲ ਸਮੀਖਿਆ ਮੀਟਿੰਗ

ਮੋਹਾਲੀ, 27 ਮਾਰਚ,2025: ਦੇਸ਼ ਕਲਿੱਕ ਬਿਓਰੋ       ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਨਾਲ ਰੋਡ ਸੇਫਟੀ ਦੇ ਪ੍ਰਬੰਧਾਂ ਬਾਰੇ ਵਿਸੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਮੁੱਖ ਸੜਕਾਂ ਉੱਪਰ ਬਲੈਕ ਸਪੋਟ […]

Continue Reading

ਪੰਜਾਬ ‘ਚ ਕਿਰਤ ਇੰਸਪੈਕਟਰਾਂ ਦੀ ਘਾਟ ਜਲਦ ਦੂਰ ਕਰਾਂਗੇ: ਤਰੁਨਪ੍ਰੀਤ ਸਿੰਘ ਸੌਂਦ

52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ ਚੰਡੀਗੜ੍ਹ, 27 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਕਿਰਤ ਇੰਸਪੈਕਟਰਾਂ ਦੀ ਘਾਟ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ। ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ […]

Continue Reading

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਬਿਜਲੀ ਦੀਆਂ ਨੀਵੀਆਂ ਤਾਰਾਂ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ

ਫਾਜ਼ਿਲਕਾ 27 ਮਾਰਚ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਢਿੱਲੀਆਂ ਤਾਰਾਂ ਦਾ ਮੁੱਦਾ ਉਠਾਇਆ। ਉਹਨਾਂ ਨੇ ਕਿਹਾ ਕਿ ਇਹਨਾਂ ਢਿੱਲੀਆਂ ਤਾਰਾਂ ਸਬੰਧੀ ਲੋਕਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ। ਜਿਸ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਢਿੱਲੀਆਂ […]

Continue Reading

ਕੱਟੇ ਚਲਾਨ ਨਾ ਭਰਨ ਦੀ ਸੂਰਤ ‘ਚ ਵਾਹਨ ਹੋਣਗੇ ਬਲੈਕ ਲਿਸਟ

ਫਾਜ਼ਿਲਕਾ: 27 ਮਾਰਚ , ਦੇਸ਼ ਕਲਿੱਕ ਬਿਓਰੋ ਰਿਜ਼ਨਲ ਟਰਾਂਸਪੋਰਟ ਅਫ਼ਸਰ ਫਾਜ਼ਿਲਕਾ ਸ. ਗੁਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਸੂਬੇ ਅੰਦਰ ਮੋਟਰ ਵ੍ਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ। ਜੇਕਰ ਸੈਂਟਰਲ ਮੋਟਰ ਵ੍ਹੀਕਲ ਰੂਲਜ਼ 1989 ਦੇ ਅਧੀਨ ਰੂਲ 167 ਤਹਿਤ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 28 ਮਾਰਚ ਨੂੰ

ਮੋਹਾਲੀ, 27 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 28-03-2025, ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ ਜਿਸ ਦਾ […]

Continue Reading