News

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 4.5 ਕਿਲੋ ਹੈਰੋਇਨ ਸਣੇ 7 ਸਮੱਗਲਰ ਗ੍ਰਿਫਤਾਰ

ਅੰਮ੍ਰਿਤਸਰ, 27 ਮਾਰਚ, ਦੇਸ਼ ਕਲਿਕ ਬਿਊਰੋ :ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਅਹਿਮ ਕਾਰਵਾਈਆਂ ਦੌਰਾਨ 4.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੇ ਨਾਲ-ਨਾਲ ਪੁਲਿਸ ਨੇ 7 ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਹ ਸਾਰੀ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਹੈ। […]

Continue Reading

ਪੰਜਾਬ ਸਰਕਾਰ ਜਲਦ ਕਰੇਗੀ ਇੰਸਪੈਕਟਰਾਂ ਦੀ ਭਰਤੀ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :ਸਰਕਾਰ 52 ਲੇਬਰ ਇੰਸਪੈਕਟਰਾਂ ਦੀ ਭਰਤੀ ਕਰਨ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪੇਪਰ ਹੋ ਚੁੱਕਾ ਹੈ, ਪ੍ਰਕਿਰਿਆ ਅੰਤਿਮ ਪੜਾਅ ‘ਤੇ ਪਹੁੰਚ ਚੁੱਕੀ ਹੈ।ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਦੱਸਿਆ ਕਿ ਪਹਿਲਾਂ ਇੱਕ ਇੰਸਪੈਕਟਰ ਨੂੰ ਇੱਕ ਤੋਂ ਦੋ ਥਾਵਾਂ ਦੀ […]

Continue Reading

ਪੰਜਾਬ ਸਰਕਾਰ ਨੇ ਪਾਣੀ ਪ੍ਰਦੂਸ਼ਿਤ ਕਰਨ ਵਾਲਿਆਂ ‘ਤੇ 355 ਕੇਸ ਦਰਜ ਕੀਤੇ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :ਵਿਧਾਨ ਸਭਾ ਵਿੱਚ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਨਹਿਰੀ ਪਾਣੀ ਵੱਡੇ ਪੱਧਰ ’ਤੇ ਪ੍ਰਦੂਸ਼ਿਤ ਹੋ ਰਿਹਾ ਹੈ। ਜਿੱਥੇ ਅਜਿਹੀ ਸਥਿਤੀ ਹੈ, ਉੱਥੇ ਨਗਰ ਕੌਂਸਲ ਜਾਂ ਨਗਰ ਨਿਗਮ ਨੂੰ ਕਾਰਵਾਈ ਕਰਨੀ ਪਵੇਗੀ। ਇਸ ਦੇ ਲਈ ਪ੍ਰਭਾਵਿਤ ਖੇਤਰ ਦੀ ਨਗਰ ਕੌਂਸਲ ਨੂੰ 24 ਘੰਟਿਆਂ ਦੇ ਅੰਦਰ ਐਨਓਸੀ ਜਾਰੀ ਕੀਤੀ […]

Continue Reading

ਪੰਚਾਇਤਾਂ ਆਪਣੇ ਫੰਡਾਂ ਨਾਲ ਖੁਦ ਕਰ ਸਕਦੀਆਂ ਵਿਕਾਸ ਕਾਰਜ, ਮੰਤਰੀ ਨੇ ਵਿਧਾਨ ਸਭਾ ‘ਚ ਦੱਸਿਆ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :ਵਿਧਾਨ ਸਭਾ ਵਿੱਚ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਪੰਜਾਬ ਪੰਚਾਇਤੀ ਰਾਜ ਐਕਟ ਦੀ ਧਾਰਾ 30 ਤਹਿਤ ਪਿੰਡ ਦੀ ਪੰਚਾਇਤ ਆਪਣੇ ਮੌਜੂਦਾ ਫੰਡਾਂ ਤਹਿਤ ਵਿਕਾਸ ਕਾਰਜ ਖੁਦ ਕਰ ਸਕਦੀ ਹੈ। ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਛੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ […]

Continue Reading

2500 ਈਟੀਟੀ ਅਧਿਆਪਕ 1 ਅਪ੍ਰੈਲ ਨੂੰ ਜੁਆਇਨ ਕਰਨਗੇ, ਹਰਜੋਤ ਬੈਂਸ ਨੇ ਵਿਧਾਨ ਸਭਾ ‘ਚ ਦਿੱਤੀ ਜਾਣਕਾਰੀ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :2500 ਈਟੀਟੀ ਅਧਿਆਪਕ 1 ਅਪ੍ਰੈਲ ਨੂੰ ਪੰਜਾਬ ਸਿੱਖਿਆ ਵਿਭਾਗ ਵਿੱਚ ਜੁਆਇਨ ਕਰਨਗੇ। ਸੀਐਮ ਭਗਵੰਤ ਮਾਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਨ੍ਹਾਂ ਵਿੱਚੋਂ 700 ਅਧਿਆਪਕ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਇਹ ਸਵਾਲ ਵਿਧਾਇਕ ਇਸ਼ਾਂਕ […]

Continue Reading

ਇਸ ਵਾਰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵੀ ਖੁੱਲ੍ਹੇ ਰਹਿਣਗੇ ਸਕੂਲ, CM ਦੇ ਹੁਕਮਾਂ ‘ਤੇ ਤਿਆਰੀ ਸ਼ੁਰੂ

ਲਖਨਊ, 27 ਮਾਰਚ, ਦੇਸ਼ ਕਲਿਕ ਬਿਊਰੋ :ਇਸ ਵਾਰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵੀ ਸਕੂਲ ਖੁੱਲ੍ਹੇ ਰਹਿਣਗੇ। ਇਸ ਵਾਰ ਸਕੂਲੀ ਬੱਚਿਆਂ ਲਈ ਸਮਰ ਕੈਂਪ ਲਗਾਏ ਜਾਣਗੇ। ਇਨ੍ਹਾਂ ਵਿੱਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਵਾਧੂ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਜਾਵੇਗਾ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਹੁਕਮਾਂ ‘ਤੇ ਮੁੱਢਲੀ ਸਿੱਖਿਆ ਵਿਭਾਗ ਨੇ ਇਸ ਦੀ ਤਿਆਰੀ ਸ਼ੁਰੂ […]

Continue Reading

ਬਿਜਲੀ ਮੰਤਰੀ ਦੇ ਭਾਸ਼ਣ ਸਮੇਂ ਬਿਜਲੀ ਹੋਈ ਬੰਦ, SDO ਤੇ JE ਮੌਕੇ ’ਤੇ ਮੁਅੱਤਲ

ਮਊ, 27 ਮਾਰਚ, ਦੇਸ਼ ਕਲਿੱਕ ਬਿਓਰੋ : ਬਿਜਲੀ ਮੰਤਰੀ ਦੇ ਭਾਸ਼ਣ ਸਮੇਂ ਬਿਜਲੀ ਦਾ ਬੰਦ ਹੋਣੇ ਵਿਭਾਗ ਦੇ ਐਸਡੀਓ ਅਤੇ ਜੇਈ ਨੂੰ ਮਹਿੰਗਾ ਪੈ ਗਿਆ। ਬਿਜਲੀ ਬੰਦ ਹੋਣ ਕਾਰਨ ਮੰਤਰੀ ਨੇ ਐਸਡੀਓ ਅਤੇ ਜੇਈ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਅਤੇ ਐਸਈ ਅਤੇ ਐਕਸ਼ਈਐਨ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ। ਉਤਰ ਪ੍ਰਦੇਸ਼ ਦੇ ਹਰਿਕੇਸ਼ਪੁਰਾ ਵਿੱਚ ਬਿਜਲੀ ਮੰਤਰੀ […]

Continue Reading

ਜੰਮੂ ਤੋਂ ਸ਼੍ਰੀਨਗਰ ਜਾ ਰਹੀ ਬੱਸ ਸੁਰੰਗ ਦੀ ਕੰਧ ਨਾਲ ਟਕਰਾ ਕੇ ਪਲਟੀ, 12 ਯਾਤਰੀ ਜ਼ਖਮੀ

ਸ਼੍ਰੀਨਗਰ, 27 ਮਾਰਚ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ ਇੱਕ ਬਸ ਨਵਯੁਗ ਸੁਰੰਗ ਦੀ ਕੰਧ ਨਾਲ ਟਕਰਾ ਕੇ ਪਲਟ ਗਈ, ਜਿਸ ਕਾਰਨ 12 ਯਾਤਰੀ ਜ਼ਖਮੀ ਹੋ ਗਏ।ਅਧਿਕਾਰੀਆਂ ਅਨੁਸਾਰ, ਇਹ ਬਸ ਜੰਮੂ ਤੋਂ ਸ਼੍ਰੀਨਗਰ ਜਾ ਰਹੀ ਸੀ। ਰਸਤੇ ਵਿੱਚ ਟਕਰ ਤੋਂ ਬਚਣ ਦੀ ਕੋਸ਼ਿਸ਼ ਦੌਰਾਨ, ਇਹ ਕਾਜੀਗੁੰਡ-ਬਨਿਹਾਲ ਸੁਰੰਗ ਦੀ ਕੰਧ ਨਾਲ ਟਕਰਾ […]

Continue Reading

ਸੰਸਦ ਦੇ Budget session ਦਾ ਅੱਜ 12ਵਾਂ ਦਿਨ, ਗ੍ਰਹਿ ਮੰਤਰੀ Immigration and Foreign Bill ਪੇਸ਼ ਕਰਨਗੇ

ਨਵੀਂ ਦਿੱਲੀ, 27 ਮਾਰਚ, ਦੇਸ਼ ਕਲਿਕ ਬਿਊਰੋ :ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਭਾਗ ਦਾ ਅੱਜ 12ਵਾਂ ਦਿਨ ਹੈ। ਲੋਕ ਸਭਾ ਪ੍ਰਸ਼ਨ ਕਾਲ ਨਾਲ ਸ਼ੁਰੂ ਹੋਵੇਗੀ। ਬੈਂਕਿੰਗ ਕਾਨੂੰਨ (ਸੋਧ) ਬਿੱਲ, 2024 ‘ਤੇ ਰਾਜ ਸਭਾ ਦਾ ਸੰਦੇਸ਼ ਵੀ ਸੁਣਾਇਆ ਜਾਵੇਗਾ।ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪੇਸ਼ ਕਰਨਗੇ। ਇਹ ਬਿੱਲ ਪਾਸਪੋਰਟ, ਵੀਜ਼ਾ, ਰਜਿਸਟ੍ਰੇਸ਼ਨ ਅਤੇ […]

Continue Reading

ਦੇਸ਼ ‘ਚ UPI ਸੇਵਾਵਾਂ ਕਈ ਘੰਟੇ ਰਹੀਆਂ Down, ਲੋਕਾਂ ਨੂੰ ਲੈਣ-ਦੇਣ ਕਰਨ ‘ਚ ਆਈ ਦਿੱਕਤ

ਨਵੀਂ ਦਿੱਲੀ, 27 ਮਾਰਚ, ਦੇਸ਼ ਕਲਿਕ ਬਿਊਰੋ :ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਸੇਵਾਵਾਂ ਦੇਸ਼ ‘ਚ ਕਰੀਬ ਢਾਈ ਘੰਟੇ ਤੱਕ ਡਾਊਨ ਰਹੀਆਂ। ਇਸ ਮਿਆਦ ਦੇ ਦੌਰਾਨ, ਲੋਕਾਂ ਨੂੰ ਗੂਗਲ ਪੇ, ਫੋਨ ਪੇ ਅਤੇ ਪੇਟੀਐਮ ਵਰਗੀਆਂ ਐਪਾਂ ਤੋਂ ਰਕਮ ਟ੍ਰਾਂਸਫਰ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ 10 ਤੋਂ ਵੱਧ ਬੈਂਕਾਂ ਦੀਆਂ ਯੂਪੀਆਈ ਅਤੇ ਨੈੱਟ […]

Continue Reading