News

ਬਜਟ ਵਿੱਚ ਮਹਿਲਾਵਾਂ ਨਾਲ ਧੋਖਾ : ਜੀਵਨ ਗੁਪਤਾ

ਚੰਡੀਗੜ੍ਹ, 26 ਮਾਰਚ 2025, ਦੇਸ਼ ਕਲਿੱਕ ਬਿਓਰੋ : ਵੱਡੇ ਵੱਡੇ ਝੂਠੇ ਵਾਅਦੇ ਕਰਕੇ ਤੇ ਪੰਜਾਬੀਆ ਦੇ ਜਜਬਾਤਾ ਨਾਲ ਖਿਲਵਾੜ ਕਰਕੇ ਸੱਤਾ ਤੇ ਕਾਬਜ ਭਗਵੰਤ ਮਾਨ ਸਰਕਾਰ ਨੇ ਲਗਾਤਾਰ ਚੋਥੇ ਬਜਟ ਵਿੱਚ ਵੀ ਮਹਿਲਾਵਾ ਨਾਲ ਧੋਖਾ ਕੀਤਾ ਹੈ। ਪੰਜਾਬ ਸਰਕਾਰ ਵੱਲੋ ਪੇਸ਼ ਕੀਤੇ ਬਜਟ ਉਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਜੀਵਨ ਗੁਪਤਾ […]

Continue Reading

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਕਿਸਾਨ ਸੰਘਰਸ਼ ਦੀ ਡੱਟਵੀਂ ਹਮਾਇਤ ਦਾ ਐਲਾਨ

ਲਹਿਰਾ ਮੁਹੱਬਤ: 26 ਮਾਰਚ, ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਪਵਨਦੀਪ ਸਿੰਘ, ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋਂ, ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਨੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ ਵੱਲੋਂ ਕਿਸਾਨ ਸੰਘਰਸ਼ ਨੂੰ ਅਸਫਲ ਬਣਾਉਣ ਲਈ ਅਪਣਾਏ ਜਾ ਰਹੇ […]

Continue Reading

ਪੰਜਾਬ ਦਾ ਬਜਟ ਅਤਿ ਨਿਰਾਸ਼ਾਜਨਕ: ਡਾ. ਅਜੀਤਪਾਲ

ਬਠਿੰਡਾ: 26 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਬਜਟ ਕਿਸਾਨਾਂ, ਕਾਰੋਬਾਰੀਆਂ, ਮਜਦੂਰਾਂ, ਔਰਤਾਂ, ਛੋਟੇ ਦੁਕਾਨਦਾਰਾਂ, ਨੌਜਵਾਨਾਂ, ਵਿਦਿਆਰਥੀਆਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਘੋਰ ਨਿਰਾਸ਼ਾਜਨਕ ਹੈ l ਪੰਜਾਬ ਸਿਰ ਲਗਾਤਾਰ ਵੱਧਦੇ ਕਰਜ਼ੇ ਦੇ ਆਸਰੇ ਚਲਦੀ ਸਰਕਾਰ ਦਾ ਬਜਟ ਅੰਕੜਿਆਂ ਦੀ ਖੇਡ ਹੀ ਹੈ l ਸਿਹਤ ਬੀਮਾ ਯੋਜਨਾ ਸਿਹਤ ਖੇਤਰ ਦੇ ਵੱਧਦੇ ਸੰਕਟ ਦਾ ਹੱਲ ਨਹੀਂ l ਜਨਤਕ ਖੇਤਰ […]

Continue Reading

ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਸਬੰਧੀ ਅਪਣਾਈ ਉਦਾਸੀਨ ਨੀਤੀ ਦੀ ਕੀਤੀ ਕਰੜੀ ਆਲੋਚਨਾ

ਅੰਮ੍ਰਿਤਸਰ, 26 ਮਾਰਚ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉੱਤੇ ਅਪਣਾਈ ਜਾ ਰਹੀ ਉਦਾਸੀਨ ਨੀਤੀ ਦੀ ਕਰੜੀ ਆਲੋਚਨਾ ਕਰਦਿਆਂ ਸਰਕਾਰ ਦੀ ਇਸ ਪਹੁੰਚ ਨੂੰ ਮਾਨਵੀ ਅਧਿਕਾਰਾਂ ਦੀ ਉਲੰਘਣਾ, ਨਿਆਂ ਦੀਆਂ ਕਦਰਾਂ ਕੀਮਤਾਂ ਦੀ ਤੌਹੀਨ ਅਤੇ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ […]

Continue Reading

ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਕੀਤੀ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 26 ਮਾਰਚ, ਦੇਸ਼ ਕਲਿੱਕ ਬਿਓਰੋ ਪਿਛਲੇ ਕੁੱਝ ਦਿਨਾਂ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋ ਚਲਾਏ ਜਾ ਰਹੇ ਆਂਗਣਵਾੜੀ ਕੇਂਦਰਾਂ ਵਿੱਚ ਮਾਰਕਫੈਡ ਵੱਲੋ ਦਿੱਤੇ ਗਏ ਮੁਰਮਰੇ ਖਰਾਬ ਹੋਣ ਸਬੰਧੀ ਖਬਰਾਂ ਲਗਾਈਆ ਜਾ ਰਹੀ ਸਨ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਅਤੇ ਸੀ.ਡੀ.ਪੀ.ਓ. ਰਾਜਵੰਤ ਕੌਰ ਨੇ ਅੱਜ ਮਾਰਕਫੈੱਡ ਵੱਲੋ ਦਿੱਤੇ […]

Continue Reading

ਵਿੱਤ ਮੰਤਰੀ ਨੇ ਬਦਲਦੇ ਪੰਜਾਬ ਲਈ ਸਰਵਪੱਖੀ ਵਿਕਾਸ ਵਾਲਾ ਬਜਟ ਪੇਸ਼ ਕੀਤਾ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 26 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨੂੰ ਬਦਲਦੇ ਪੰਜਾਬ ਲਈ ਸਰਵਪੱਖੀ ਵਿਕਾਸ ਵਾਲਾ ਬਜਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ […]

Continue Reading

SDM ਹਰਵੀਰ ਕੌਰ ਵੱਲੋਂ PHC ਨੰਦਪੁਰ ਕਲੌੜ ਦੀ ਅਚਨਚੇਤ ਚੈਕਿੰਗ

ਬੱਸੀ ਪਠਾਣਾ: 26 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਪੀ.ਐਚ.ਸੀ ਨੰਦਪੁਰ ਕਲੋੜ ਤੇ ਆਯੂਸ਼ਮਾਨ ਆਰੋਗੀਆ ਕੇਂਦਰ ਨੰਦਪੁਰ ਕਲੋੜ ਦਾ ਜਾਇਜ਼ਾ ਲੈਣ ਲਈ ਉਪਮੰਡਲ ਮਜਿਸਟੇ੍ਰਟ ਬੱਸੀ ਪਠਾਣਾ ਹਰਵੀਰ ਕੌਰ ਵੱਲੋ ਪੀ ਐਚ ਸੀ ਨੰਦਪੁਰ ਕਲੌੜ ਦਾ ਅਚਨਚੇਤ ਦੋਰਾ ਕੀਤਾ ਗਿਆ। ਉਪਮੰਡਲ ਮਜਿਸਟੇ੍ਰਟ ਬੱਸੀ ਪਠਾਣਾ ਹਰਵੀਰ ਕੌਰ ਨੇ ਕਿਹਾ ਕਿ ਆਯੂਸ਼ਮਾਨ ਅਰੋਗੀਯਾ ਕੇਂਦਰ ਲੋਕਾਂ ਨੂੰ ਘਰ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ

ਵਿਜੀਲੈਂਸ ਬਿਓਰੋ ਦਾ ਚੀਫ ਡਾਇਰੈਕਟਰ ਬਦਲਿਆ ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦੋ ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਬਜਟ 2025-26 ਦੀ ਸ਼ਲਾਘਾ

ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਲਈ 450 ਕਰੋੜ ਰੁਪਏ ਰਾਖਵੇਂ:ਅਗਲੇ ਸਾਲ ਵੀ ਰਹੇਗੀ ਜਾਰੀ ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਜਟ ਆਮ ਲੋਕਾਂ, ਵਿਅਕਤੀਗਤ ਤੌਰ […]

Continue Reading

ਸਪਾਂਸਰਸ਼ਿਪ ਸਕੀਮ ਤਹਿਤ ਬੱਚਿਆਂ ਨੂੰ ਪੜਾਈ ਲਈ ਸਰਕਾਰ ਦਿੰਦੀ ਹੈ 4000 ਰੁਪਏ ਮਾਸਿਕ ਦੀ ਸਹਾਇਤਾ

ਪਿਤਾ ਦੀ ਮੌਤ, ਤਲਾਕ, ਐਚਆਈਵੀ ਪੀੜਤ ਮਾਪਿਆਂ ਦੇ ਬੱਚੇ ਜਾਂ ਕੈਦੀ ਦੇ ਬੱਚੇ ਨੂੰ ਮਿਲ ਸਕਦੀ ਹੈ ਸਕੀਮ ਦਾ ਲਾਭਫਾਜ਼ਿਲਕਾ, 26 ਮਾਰਚ, ਦੇਸ਼ ਕਲਿੱਕ ਬਿਓਰੋ ਸਰਕਾਰ ਦੀ ਸਪੋਸ਼ਰਸ਼ਿਪ ਤੇ ਫੋਸਟਰ ਕੇਅਰ ਸਕੀਮ ਤਹਿਤ ਉਨ੍ਹਾਂ ਬੱਚਿਆਂ ਨੂੰ ਪੜਾਈ ਲਈ ਵਿੱਤੀ ਮਦਦ ਦਿੱਤੀ ਜਾਂਦੀ ਹੈ ਜਿੰਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੋਵੇ ਜਾਂ ਮਾਂ ਦਾ ਤਲਾਕ […]

Continue Reading