ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਕੀਤੀ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 26 ਮਾਰਚ, ਦੇਸ਼ ਕਲਿੱਕ ਬਿਓਰੋ ਪਿਛਲੇ ਕੁੱਝ ਦਿਨਾਂ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋ ਚਲਾਏ ਜਾ ਰਹੇ ਆਂਗਣਵਾੜੀ ਕੇਂਦਰਾਂ ਵਿੱਚ ਮਾਰਕਫੈਡ ਵੱਲੋ ਦਿੱਤੇ ਗਏ ਮੁਰਮਰੇ ਖਰਾਬ ਹੋਣ ਸਬੰਧੀ ਖਬਰਾਂ ਲਗਾਈਆ ਜਾ ਰਹੀ ਸਨ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਅਤੇ ਸੀ.ਡੀ.ਪੀ.ਓ. ਰਾਜਵੰਤ ਕੌਰ ਨੇ ਅੱਜ ਮਾਰਕਫੈੱਡ ਵੱਲੋ ਦਿੱਤੇ […]
Continue Reading
