News

ਦਿੱਲੀ ‘ਚੋਂ ਝੂਠ ਦਾ ਅਧਿਆਏ ਖ਼ਤਮ : ਜੀਵਨ ਗੁਪਤਾ

ਚੰਡੀਗੜ੍ਹ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਜੀਵਨ ਗੁਪਤਾ ਨੇ ਦਿੱਲੀ ਵਿਧਾਨ ਸਭਾ ਚੋਣਾ ਵਿੱਚ ਭਾਜਪਾ ਦੀ ਜਿੱਤ ਤੇ ਖੁਸ਼ੀ ਦਾ ਇਜ਼ਹਾਰ ਕਰਦਿਆ ਤੇ ਭਾਜਪਾ ਵਰਕਰਾ ਨੂੰ ਵਧਾਈਆ ਦਿੰਦੇ ਕਿਹਾ ਕਿ ਦਿੱਲੀ ਵਿੱਚੋ ਝੂਠ ਦਾ ਅਧਿਆਏ ਖ਼ਤਮ ਹੋ ਗਿਆ ਹੈ,ਇਸ ਲਈ ਦਿੱਲੀ ਵਾਸੀਆਂ ਨੂੰ ਹਾਰਦਿਕ ਵਧਾਈਆ ਤੇ ਬਹੁਤ ਬਹੁਤ ਧੰਨਵਾਦ […]

Continue Reading

ਰਾਮ ਰਹੀਮ ਡੇਰਾ ਸਿਰਸਾ ਤੋਂ ਬਰਨਾਵਾ ਆਸ਼ਰਮ ਲਈ ਰਵਾਨਾ

ਸਿਰਸਾ, 8 ਫਰਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ 30 ਦਿਨਾਂ ਦੀ ਮਿਲੀ ਪੈਰੋਲ ਵਿੱਚੋਂ 12 ਦਿਨ ਸਿਰਸਾ ਡੇਰੇ ਵਿੱਚ ਬਿਤਾਉਣ ਤੋਂ ਬਾਅਦ ਅੱਜ ਸ਼ਨੀਵਾਰ ਦੁਪਹਿਰ 2:30 ਵਜੇ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਲਈ ਰਵਾਨਾ ਹੋ ਗਿਆ। ਉਹ 8 ਗੱਡੀਆਂ ਦੇ ਕਾਫਲੇ […]

Continue Reading

ਪੰਜਾਬ ‘ਚ ਕਿਸਾਨਾਂ ਵੱਲੋਂ ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ਼ ਪ੍ਰਦਰਸ਼ਨ

ਜਲੰਧਰ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ ਨਾਗਰਿਕਾਂ ਨੂੰ ਹਥਕੜੀਆਂ ਲਾ ਕੇ ਭਾਰਤ ਭੇਜਿਆ ਗਿਆ। ਇਸ ਗੱਲ ’ਤੇ ਸਾਰੇ ਦੇਸ਼ ਵਿੱਚ ਚਰਚਾ ਤੇਜ਼ ਹੈ। ਵਿਰੋਧੀ ਧਿਰ ਅਤੇ ਹੋਰ ਗੈਰ ਰਾਜਨੀਤਿਕ ਦਲ ਵੀ ਇਸ ਦਾ ਵਿਰੋਧ ਕਰ ਰਹੇ ਹਨ।ਜਲੰਧਰ ਵਿਖੇ ਭੀੜ ਭਾੜ ਵਾਲੇ ਪ੍ਰੈਸ ਕਲੱਬ ਚੌਂਕ ’ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ […]

Continue Reading

ਭਾਜਪਾ ਦੀ ਜਿੱਤ ਉਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਦੇ ਲੋਕਾਂ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ 27 ਸਾਲ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਹੋਈ ਜਿੱਤ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਵਿਕਾਸ ਜਿੱਤਿਆ, ਸੁਸ਼ਾਸਨ ਜਿੱਤਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਆਪਣੇ ਸਾਰੇ ਭਰਾਵਾਂ-ਭੈਣਾ […]

Continue Reading

ਦਿੱਲੀ ਵਾਸੀਆਂ ਨੇ ਆਪ ਦੇ ਫਰਜ਼ੀ ਵਿਕਾਸ ਮਾਡਲ ਨੂੰ ਨਕਾਰਿਆ: ਅਰਵਿੰਦ ਖੰਨਾ

ਦਿੱਲੀ ਵਾਸੀਆਂ ਨੇ ਆਪ ਦੇ ਫਰਜ਼ੀ ਵਿਕਾਸ ਮਾਡਲ ਨੂੰ ਨਕਾਰਿਆ: ਅਰਵਿੰਦ ਖੰਨਾਪੰਜਾਬ ‘ਚ ਵੀ ਆਪ ਦੀ ਉਲਟੀ ਗਿਣਤੀ ਹੋਈ ਸ਼ੁਰੂ: ਅਰਵਿੰਦ ਖੰਨਾ ਚੰਡੀਗੜ੍ਹ, 8 ਫਰਵਰੀ, ਦੇਸ਼ ਕਲਿੱਕ ਬਿਓਰੋ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਦਿੱਲੀ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਫਰਜ਼ੀ ਵਿਕਾਸ ਮਾਡਲ ਨੂੰ ਬੁਰੀ […]

Continue Reading

ਦਿੱਲੀ ਚੋਣ ਨਤੀਜਿਆਂ ਤੋਂ ਬਾਅਦ ਕੇਜਰੀਵਾਲ ਦਾ ਆਇਆ ਬਿਆਨ ਸਾਹਮਣੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਕੇਜਰੀਵਾਲ ਨੇ ਕਿਹਾ ਕਿ ਜਨਤਾ ਨੇ ਵੀ ਫੈਸਲਾ ਦਿੱਤਾ ਹੈ ਅਸੀਂ ਉਸਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੀ ਸੇਵਾ ਕਰਦੇ ਰਹਾਂਗੇ।

Continue Reading

ਛੱਤੀਸਗੜ੍ਹ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ, 4 ਦੀ ਹਾਲਤ ਨਾਜ਼ੁਕ

ਛੱਤੀਸਗੜ੍ਹ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ, 4 ਦੀ ਹਾਲਤ ਨਾਜ਼ੁਕਰਾਏਪੁਰ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ਦੇ ਬਿਲਾਸਪੁਰ ‘ਚ ਜ਼ਹਿਰੀਲੀ ਮਹੂਆ ਸ਼ਰਾਬ ਪੀਣ ਨਾਲ ਸਰਪੰਚ ਦੇ ਭਰਾ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਜਦਕਿ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਦਾ ਇਲਾਜ ਸਿਮਸ ‘ਚ ਚੱਲ ਰਿਹਾ ਹੈ। ਹਾਲਾਂਕਿ […]

Continue Reading

ਦਿੱਲੀ ‘ਚ 27 ਸਾਲ ਬਾਅਦ ਭਾਜਪਾਈ ਸਰਕਾਰ ਬਨਣ ਦਾ ਰਸਤਾ ਸਾਫ਼

ਦਿੱਲੀ ‘ਚ 27 ਸਾਲ ਬਾਅਦ ਭਾਜਪਾਈ ਸਰਕਾਰ ਬਨਣ ਦਾ ਰਸਤਾ ਸਾਫ਼ਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ 27 ਸਾਲ ਬਾਅਦ ਭਾਜਪਾ ਵਾਪਸੀ ਕਰ ਰਹੀ ਹੈ। ਚੋਣ ਕਮਿਸ਼ਨ ਦੇ ਅਨੁਸਾਰ, ਭਾਜਪਾ ਨੇ 2 ਸੀਟਾਂ ਜਿੱਤੀਆਂ ਹਨ ਅਤੇ 46 ਸੀਟਾਂ ’ਤੇ ਅੱਗੇ ਹੈ, ਯਾਨੀ ਕੁੱਲ 48 ਸੀਟਾਂ। ਆਮ ਆਦਮੀ ਪਾਰਟੀ (AAP) ਨੇ ਵੀ 2 ਸੀਟਾਂ […]

Continue Reading

ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ 11 ਸਰਕਾਰੀ ਸਕੂਲ ਦਿਲੀ ਵਿਖੇ ਐਵਾਰਡ ਨਾਲ ਸਨਮਾਨਿਤ  

ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ 11 ਸਰਕਾਰੀ ਸਕੂਲ ਦਿਲੀ ਵਿਖੇ ਐਵਾਰਡ ਨਾਲ ਸਨਮਾਨਿਤ  ਸੂਬੇ ਦੇ ਸਰਕਾਰੀ ਸਕੂਲ ਉਚ ਗੁਣਵੱਤਾ ਦਾ ਵਾਤਾਵਰਣ ਮੁਹੱਈਆ ਕਰਵਾਉਣ ਵਿਚ ਰਹੇ ਹਨ ਮੋਹਰੀਫਾਜ਼ਿਲਕਾ, 8 ਫਰਵਰੀ, ਦੇਸ਼ ਕਲਿੱਕ ਬਿਓਰੋਭਾਰਤ ਸਰਕਾਰ ਦੀ ਮਨਿਸਟਰੀ ਆਫ ਇਨਵਾਇਰਨਮੈਂਟ ਫੋਰੈਸਟ ਐਡ ਕਲਾਈਮੇਟ ਚੇਜ ਅਧੀਨ ਚੱਲ ਰਹੇ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਵੱਲੋਂ ਵਿਗਿਆਨ ਤੇ ਪਰਿਆਵਰਨ ਕੇਦਰ ਨਵੀ […]

Continue Reading

ਐਡਵੋਕੇਟ ਧਾਮੀ ਨੇ ਸਾਬਕਾ ਮੈਂਬਰ ਜਥੇਦਾਰ ਜਗੀਰ ਸਿੰਘ ਵਰਪਾਲ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

ਐਡਵੋਕੇਟ ਧਾਮੀ ਨੇ ਸਾਬਕਾ ਮੈਂਬਰ ਜਥੇਦਾਰ ਜਗੀਰ ਸਿੰਘ ਵਰਪਾਲ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟਅੰਮ੍ਰਿਤਸਰ, 8 ਫਰਵਰੀ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੈਂਬਰ ਜਥੇਦਾਰ ਜਗੀਰ ਸਿੰਘ ਵਰਪਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਜਗੀਰ […]

Continue Reading