News

ਪੰਜਾਬ ਦੇ ਰਾਜਪਾਲ 27 ਮਾਰਚ ਨੂੰ ਖਰੜ ਵਿਖੇ ‘ਨਸ਼ਿਆਂ ਵਿਰੁੱਧ ਜਨ ਯਾਤਰਾ’ ਦੀ ਅਗਵਾਈ ਕਰਨਗੇ

ਜਨ ਯਾਤਰਾ ਸ੍ਰੀ ਰਾਮ ਭਵਨ ਤੋਂ ਸਵੇਰੇ 9 ਵਜੇ ਰਵਾਨਾ ਹੋਵੇਗੀ ਐਸ.ਏ.ਐਸ.ਨਗਰ, 25 ਮਾਰਚ, 2025: ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ 27 ਮਾਰਚ, 2025 ਨੂੰ ਸਵੇਰੇ ਸ਼੍ਰੀ ਰਾਮ ਭਵਨ ਖਰੜ ਤੋਂ ‘ਨਸ਼ਿਆਂ ਵਿਰੁੱਧ ਜਨ ਯਾਤਰਾ’ ਦੀ ਅਗਵਾਈ ਕਰਨਗੇ।  ਇਹ ਯਾਤਰਾ ਆਰੀਆ ਕਾਲਜ ਰੋਡ, ਬਾਂਸਾਵਾਲੀ ਚੁੰਗੀ, ਨੈਸ਼ਨਲ ਹਾਈਵੇ (ਖਰੜ-ਚੰਡੀਗੜ੍ਹ ਰੋਡ), ਕਿਲਾ ਕੰਪਲੈਕਸ, […]

Continue Reading

ਪਿੰਡ ਮਿਰਜੇ ਕੇ ਵਿਖੇ 66 ਕੇ.ਵੀ ਨਵਾਂ ਬਿਜਲੀ ਘਰ 31 ਜੁਲਾਈ ਤੱਕ ਹੋ ਜਾਵੇਗਾ ਚਾਲੂ : ਹਰਭਜਨ ਈ.ਟੀ.ਉ.

ਚੰਡੀਗੜ੍ਹ, 25 ਮਾਰਚ, ਦੇਸ਼ ਕਲਿੱਕ ਬਿਓਰੋ : ਫਿਰੋਜ਼ਪੁਰ ਦਿਹਾਤੀ ਵਿਖੇ 66 ਕੇ.ਵੀ ਦੇ ਨਵਾਂ ਬਿਜਲੀ ਘਰ 31 ਜੁਲਾਈ ਤੱਕ ਚਾਲੂ ਹੋ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਉ. ਨੇ ਦਿੱਤੀ। ਪੰਜਾਬ ਵਿਧਾਨ ਸਭਾ ਵਿਚ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜ਼ਨੀਸ਼ ਕੁਮਾਰ ਦਹੀਆ ਵਲੋਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਮਿਰਜੇ ਕੇ ਵਿਖੇ 66 ਕੇ.ਵੀ […]

Continue Reading

RSS ਆਗੂ ਰੁਲਦਾ ਸਿੰਘ ਕਤਲ ਮਾਮਲੇ ‘ਚ ਜਗਤਾਰ ਸਿੰਘ ਤਾਰਾ ਬਰੀ

ਪਟਿਆਲਾ: 25 ਮਾਰਚ, ਦੇਸ਼ ਕਲਿੱਕ ਬਿਓਰੋਪਟਿਆਲਾ ਕੋਰਟ ਨੇ ਜਗਤਾਰ ਸਿੰਘ ਤਾਰਾ ਨੂੰ RSS ਆਗੂ ਰੁਲਦਾ ਸਿੰਘ ਕਤਲ ਮਾਮਲੇ ‘ਚ ਬਰੀ ਕਰ ਦਿੱਤਾ ਹੈ। RSS ਆਗੂ ਰੁਲਦਾ ਸਿੰਘ ਦੀ ਸਾਲ 2009 ਹੱਤਿਆ ਕਰ ਦਿੱਤੀ ਗਈ ਸੀ। ਪਟਿਆਲਾ ‘ਚ ਉਨ੍ਹਾਂ ਉੱਪਰ ਗੋਲ਼ੀਆਂ ਚਲਾਈਆਂ ਗਈਆਂ ਸਨ ਜਿਸ ਕਾਰਨ ਰੁਲਦਾ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ ਅਤੇ ਦੋ […]

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 24 ਦਿਨਾਂ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ 123 ਤਸਕਰ ਕਾਬੂ: ਸਵਪਨ ਸ਼ਰਮਾ

ਫਾਜ਼ਿਲਕਾ, 25 ਮਾਰਚ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆ ਦੇ ਵਿਰੁੱਧ ਮੁਹਿੰਮ ਤਹਿਤ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਇਕ ਫੈਸਲਾਕੁੰਨ ਕਾਰਵਾਈ ਆਰੰਭੀ ਗਈ ਹੈ। ਪਿੱਛਲੇ 24 ਦਿਨ ਵਿਚ ਹੀ ਫਾਜ਼ਿਲਕਾ ਜ਼ਿਲ੍ਹੇ ਵਿਚ 123 ਨਸ਼ਾ ਤਸਕਰ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ IPL ਕ੍ਰਿਕਟ ਮੈਚ ਲੜੀ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਕਿੰਗਜ਼ ਦੇ ਪ੍ਰਬੰਧਕਾਂ ਨਾਲ ਮੀਟਿੰਗ

ਮੋਹਾਲੀ, 25 ਮਾਰਚ: ਦੇਸ਼ ਕਲਿੱਕ ਬਿਓਰੋਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ Maharaja Yadwindra Singh Cricket Stadium Mullanpur ਮੁੱਲਾਂਪੁਰ, ਨਿਊ ਚੰਡੀਗੜ੍ਹ ਵਿਖੇ ਅਗਲੇ ਮਹੀਨੇ ਹੋਣ ਜਾ ਰਹੀ ਟਾਟਾ ਇੰਡੀਅਨ ਪ੍ਰੀਮੀਅਰ ਲੀਗ ਕ੍ਰਿਕਟ ਮੈਚ ਲੜੀ ਦੇ ਮੱਦੇਨਜ਼ਰ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਕਿੰਗਜ਼ Punjab Kings ਦੇ ਅਹੁਦੇਦਾਰਾਂ ਨਾਲ […]

Continue Reading

ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਨਾਰਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ

ਅੰਮ੍ਰਿਤਸਰ: 25 ਮਾਰਚ, ਦੇਸ਼ ਕਲਿੱਕ ਬਿਓਰੋਪੰਥਕ ਸੇਵਾ ਨਿਭਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ 4 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਪੰਥਕ ਸਜ਼ਾ ਵਜੋਂ ਸੇਵਾ ਨਿਭਾਉਂਦਿਆਂ ‘ਤੇ ਦਰਬਾਰ ਸਾਹਿਬ ਦੇ ਗੇਟ ‘ਤੇ ਸਕਿਉਰਿਟੀ ਸੇਵਾ ਨਿਭਾ ਰਹੇ ਸਨ […]

Continue Reading

CM ਮਾਨ ਨੇ ਲੜਕੀਆਂ ਨੂੰ ਰਾਜਨੀਤੀ ‘ਚ ਵੀ ਹਿੱਸਾ ਲੈਣ ਦੀ ਕੀਤੀ ਅਪੀਲ

ਲੁਧਿਆਣਾ: 25 ਮਾਰਚ, ਦੇਸ਼ ਕਲਿੱਕ ਬਿਓਰੋ ਲੜਕੀਆਂ ਦੇ ਸਰਕਾਰੀ ਕਾਲਜ ਵਿੱਚ ਸਲਾਨਾ ਕਨਵੋਕੇਸ਼ਨ ਵੇਲੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੜਕੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਰਾਜਨੀਤੀ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਚੰਗੇ ਚਿਹਰਿਆਂ ਦੀ ਲੋੜ ਹੈ।

Continue Reading

ਜ਼ਿਲ੍ਹੇ ’ਚ ਸਫ਼ਲਤਾਪੂਰਵਕ ਚੱਲ ਰਿਹਾ ਹੈ ਵਿਸ਼ੇਸ਼ ਟੀਕਾਕਰਨ ਹਫ਼ਤਾ : ਸਿਵਲ ਸਰਜਨ

ਵੱਖ-ਵੱਖ ਥਾਈਂ ਕੈਂਪਾਂ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਕੀਤਾ ਜਾ ਰਿਹਾ ਹੈ ਕਵਰ ਮੋਹਾਲੀ, 25 ਮਾਰਚ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ’ਚ ਵਿਸ਼ੇਸ਼ ਟੀਕਾਕਰਨ ਹਫ਼ਤਾ ਸਫ਼ਲਤਾਪੂਰਵਕ ਚੱਲ ਰਿਹਾ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਇਹ ਵਿਸ਼ੇਸ਼ ਟੀਕਾਕਰਨ ਹਫ਼ਤਾ 24 ਮਾਰਚ […]

Continue Reading

ਅਦਾਕਾਰ ਅਤੇ ਕਰਾਟੇ ਮਾਹਿਰ ਸ਼ਿਹਾਨ ਹੁਸੈਨੀ (Shihan Hussaini) ਦਾ ਦਿਹਾਂਤ

ਚੇਨਈ: 25 ਮਾਰਚ, ਦੇਸ਼ ਕਲਿੱਕ ਬਿਓਰੋਅਦਾਕਾਰ ਅਤੇ ਕਰਾਟੇ ਮਾਹਿਰ ਸ਼ਿਹਾਨ ਹੁਸੈਨੀ Shihan Hussaini ਦਾ ਅੱਜ ਚੇਨਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਹਫ਼ਤਿਆਂ ਤੋਂ ਐਡਵਾਂਸਡ ਬਲੱਡ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਸਨ। ਅਦਾਕਾਰ, ਕਰਾਟੇ ਅਤੇ ਤੀਰਅੰਦਾਜ਼ੀ ਮਾਹਿਰ Shihan Hussaini ਸ਼ਿਹਾਨ ਹੁਸੈਨੀ ਦਾ ਮੰਗਲਵਾਰ ਸਵੇਰੇ ਬਲੱਡ ਕੈਂਸਰ ਨਾਲ ਜੂਝਣ ਤੋਂ […]

Continue Reading

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਫੌਜ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ

ਚੰਡੀਗੜ੍ਹ, 25 ਮਾਰਚ, ਦੇਸ਼ ਕਲਿੱਕ ਬਿਓਰੋ : ਪਟਿਆਲਾ ਵਿੱਚ ਬੀਤੇ ਦਿਨੀਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੀਤੀ ਗਈ ਕੁੱਟਮਾਰ ਮਾਮਲੇ ਉਤੇ ਅੱਜ ਆਰਮੀ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ। ਆਰਮੀ ਵੱਲੋਂ ਮੇਜਰ ਜਨਰਲ ਮੋਹਿਤ ਵਾਧਵਾ ਨੇ ਕਿਹਾ ਪਟਿਆਲਾ ਵਿੱਚ ਵਾਪਰੀ ਘਟਨਾ ਬਹੁਤ ਨਿੰਦਣਯੋਗ ਹੈ। ਪਟਿਆਲਾ ਵਿੱਚ ਕਰਨਲ […]

Continue Reading