ਯੋਗਾ ਕਰਨ ਨਾਲ ਲੋਕਾਂ ਦਾ ਮਾਨਸਿਕ ਤਣਾਅ ਘੱਟ ਹੋ ਰਿਹਾ ਹੈ- ਪ੍ਰਤਿਮਾ ਡਾਵਰ
ਮੋਹਾਲੀ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਅੱਜ ਇੱਥੇ ਦੱਸਿਆ ਕਿ ਯੋਗਾ ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਯੋਗਾ ਕਰਨ ਨਾਲ, ਅਸੀਂ ਨਾ ਸਿਰਫ਼ ਸਰੀਰਕ ਤੌਰ ‘ਤੇ ਸਿਹਤਮੰਦ ਹੁੰਦੇ ਹਾਂ, ਸਗੋਂ ਮਾਨਸਿਕ ਤੌਰ ‘ਤੇ ਵੀ ਸਿਹਤਮੰਦ ਹੁੰਦੇ ਹਾਂ, ਅਤੇ ਸਾਨੂੰ ਅੰਦਰੋਂ ਮਨ ਦੀ ਸ਼ਾਂਤੀ ਮਿਲਦੀ […]
Continue Reading
