News

ਅਮਰੀਕਾ ਨੇ ਹਜ਼ਾਰਾਂ ਗੈਰਕਾਨੂੰਨੀ ਪ੍ਰਵਾਸੀ ਭਾਰਤੀਆਂ ਦੇ ਪੈਰਾਂ ‘ਚ ਟਰੈਕਰ ਲਗਾਏ, 24 ਘੰਟੇ ਰੱਖੀ ਜਾ ਰਹੀ ਨਜ਼ਰ

ਵਾਸਿੰਗਟਨ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਪ੍ਰਵਾਸੀਆਂ ਦੀ ਵਾਪਸੀ ਤੋਂ ਬਾਅਦ ਕਈ ਨਵੇਂ ਖੁਲਾਸੇ ਹੋ ਰਹੇ ਹਨ। ਅਮਰੀਕਾ ਨੇ ਹੁਣ ਤੱਕ 20,407 ਭਾਰਤੀਆਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਕੋਲ ਕੋਈ ਵੈਧ ਦਸਤਾਵੇਜ਼ ਨਹੀਂ ਹੈ।ਇਨ੍ਹਾਂ ਸਾਰਿਆਂ ਨੂੰ ਗ਼ੈਰ-ਕਾਨੂੰਨੀ ਪ੍ਰਵਾਸੀ ਭਾਰਤੀ ਕਿਹਾ ਜਾਂਦਾ ਹੈ। ਉਹ ਅੰਤਿਮ ਬੇਦਖ਼ਲੀ ਹੁਕਮ ਦੀ ਉਡੀਕ ਕਰ […]

Continue Reading

ਅਮਰੀਕਾ ਤੋਂ ਜ਼ਬਰਦਸਤੀ ਵਾਪਸ ਭੇਜੇ ਨੌਜਵਾਨ ਨੇ ਪੰਜਾਬ ‘ਚ ਏਜੰਟ ‘ਤੇ ਪਰਚਾ ਕਰਵਾਇਆ ਦਰਜ

ਅੰਮ੍ਰਿਤਸਰ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਜ਼ਬਰਦਸਤੀ ਭਾਰਤ ਭੇਜੇ ਗਏ 104 ਭਾਰਤੀਆਂ ਵਿੱਚੋਂ 31 ਪੰਜਾਬ ਦੇ ਨਾਗਰਿਕ ਸਨ। ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਹੁਣ ਪੰਜਾਬ ‘ਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲਾ ਮਾਮਲਾ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਪੁਲੀਸ ਨੇ ਏਜੰਟ ਸਤਨਾਮ ਸਿੰਘ ਪੁੱਤਰ […]

Continue Reading

ਪੰਜਾਬ ਸਰਕਾਰ ਵੱਲੋਂ 24 SHOs ਪਦਉਨਤ

ਚੰਡੀਗੜ੍ਹ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਖੇਡ ਕੋਟੇ ਨਾਲ ਸਬੰਧਤ 24 ਐਸ.ਐਚ.ਓਜ਼ ਨੂੰ ਤਰੱਕੀ ਦਿੱਤੀ ਹੈ। ਤਰੱਕੀ ਪ੍ਰਾਪਤ ਸਾਰੇ ਅਧਿਕਾਰੀ ਖੇਡ ਕੋਟੇ ਨਾਲ ਸਬੰਧਤ ਹਨ। ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਤਰੱਕੀ ਦਿੱਤੀ ਹੈ।ਇਨ੍ਹਾਂ ਅਧਿਕਾਰੀਆਂ ਦੀ ਤਰੱਕੀ 2011 ਤੋਂ ਲਟਕ ਰਹੀ ਸੀ। ਦੋ ਦਿਨ […]

Continue Reading

ਮਹਾਕੁੰਭ ‘ਚ ਫਿਰ ਲੱਗੀ ਅੱਗ, ਕਈ ਪੰਡਾਲ ਜਲ਼ੇ

ਪ੍ਰਯਾਗਰਾਜ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮਹਾਕੁੰਭ ਮੇਲਾ ਖੇਤਰ ‘ਚ ਫਿਰ ਅੱਗ ਲੱਗ ਗਈ ਹੈ। ਸ਼ੰਕਰਾਚਾਰੀਆ ਮਾਰਗ ‘ਤੇ ਸੈਕਟਰ-18 ‘ਚ ਮੇਲੇ ਦੌਰਾਨ ਕਈ ਪੰਡਾਲ ਜਲ਼ ਗਏ ਹਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਮੌਕੇ ਤੋਂ ਭੀੜ ਨੂੰ ਹਟਾਇਆ ਜਾ ਰਿਹਾ ਹੈ। ਚਾਰੇ ਪਾਸੇ ਬੈਰੀਕੇਡਿੰਗ ਕੀਤੀ ਜਾ ਰਹੀ […]

Continue Reading

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੱਦੀ ਹੰਗਾਮੀ ਮੀਟਿੰਗ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੱਦੀ ਹੰਗਾਮੀ ਮੀਟਿੰਗਨਵੀਂ ਦਿੱਲੀ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਵੇਰੇ 11.30 ਵਜੇ ਪਾਰਟੀ ਦੀ ਹੰਗਾਮੀ ਮੀਟਿੰਗ ਬੁਲਾਈ ਹੈ। ਇਸ ਵਿੱਚ ਸਾਰੀਆਂ 70 ਸੀਟਾਂ ‘ਤੇ ਚੋਣ ਲੜ ਰਹੇ ਉਮੀਦਵਾਰ ਸ਼ਾਮਲ ਹੋਣਗੇ। ਕੇਜਰੀਵਾਲ ਇਨ੍ਹਾਂ ਸਾਰਿਆਂ ਨਾਲ ਖ਼ਰੀਦੋ-ਫ਼ਰੋਖ਼ਤ ਅਤੇ ਫਰਜ਼ੀ ਵੋਟਿੰਗ ਵਰਗੇ ਮਾਮਲਿਆਂ ‘ਤੇ […]

Continue Reading

ਲੋਨ ਹੋਣਗੇ ਸਸਤੇ ਤੇ EMI ਵੀ ਘਟੇਗੀ, RBI ਨੇ ਵਿਆਜ ਦਰ ਘਟਾਈ

ਲੋਨ ਹੋਣਗੇ ਸਸਤੇ ਤੇ EMI ਵੀ ਘਟੇਗੀ, RBI ਨੇ ਵਿਆਜ ਦਰ ਘਟਾਈਨਵੀਂ ਦਿੱਲੀ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਰਿਜ਼ਰਵ ਬੈਂਕ ਯਾਨੀ RBI ਨੇ ਵਿਆਜ ਦਰਾਂ 6.5% ਤੋਂ ਘਟਾ ਕੇ 6.25% ਕਰ ਦਿੱਤੀਆਂ ਹਨ। ਹੁਣ ਸਾਰੇ ਲੋਨ ਸਸਤੇ ਹੋਣਗੇ ਅਤੇ ਤੁਹਾਡੀ EMI ਵੀ ਘੱਟ ਜਾਵੇਗੀ। RBI ਦੇ ਗਵਰਨਰ ਸੰਜੇ ਮਲਹੋਤਰਾ ਨੇ ਸਵੇਰੇ 10 ਵਜੇ ਮੁਦਰਾ […]

Continue Reading

ਅਮਰੀਕਾ ਤੋਂ ਡਿਪੋਰਟ ਕੀਤੇ ਲੋਕਾਂ ਨੇ ਏਜੰਟਾਂ ਖਿਲਾਫ ਮੋਰਚਾ ਖੋਲ੍ਹਿਆ

ਅਮਰੀਕਾ ਤੋਂ ਡਿਪੋਰਟ ਕੀਤੇ ਲੋਕਾਂ ਨੇ ਏਜੰਟਾਂ ਖਿਲਾਫ ਮੋਰਚਾ ਖੋਲ੍ਹਿਆਚੰਡੀਗੜ੍ਹ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਕੀਤੇ ਗਏ ਲੋਕਾਂ ਨੇ ਏਜੰਟਾਂ ਖਿਲਾਫ ਕੇਸ ਦਰਜ ਕਰਵਾਉਣੇ ਸ਼ੁਰੂ ਕਰ ਦਿੱਤੇ ਹਨ। ਕਰਨਾਲ ਦੇ ਰਹਿਣ ਵਾਲੇ ਆਕਾਸ਼ ਅਤੇ ਸੁਮਿਤ ਨੇ ਏਜੰਟਾਂ ਖਿਲਾਫ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਧੋਖਾਧੜੀ ਅਤੇ ਇਮੀਗ੍ਰੇਸ਼ਨ […]

Continue Reading

ਅੱਜ ਫਿਰ ਮਿਲੀ ਸਕੂਲਾਂ ‘ਚ ਬੰਬ ਹੋਣ ਦੀ ਧਮਕੀ, ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜਿਆ

ਅੱਜ ਫਿਰ ਮਿਲੀ ਸਕੂਲਾਂ ‘ਚ ਬੰਬ ਹੋਣ ਦੀ ਧਮਕੀ, ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜਿਆਨਵੀਂ ਦਿੱਲੀ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅੱਜ ਸ਼ੁੱਕਰਵਾਰ ਸਵੇਰੇ ਪੂਰਬੀ ਦਿੱਲੀ ਦੇ ਸ਼ਿਵ ਨਾਦਰ ਅਤੇ ਨੋਇਡਾ ਦੇ ਐਲਕਨ ਸਕੂਲ ਨੂੰ ਬੰਬ ਹੋਣ ਦੀ ਧਮਕੀ ਮਿਲੀ ਸੀ। ਸੂਚਨਾ ਮਿਲਣ ’ਤੇ ਪੁਲੀਸ ਨੇ ਡੌਗ ਸਕੁਐਡ ਨਾਲ ਦੋਵਾਂ ਸਕੂਲਾਂ ’ਚ ਪਹੁੰਚ ਕੇ ਜਾਂਚ […]

Continue Reading

ਹੁਣ ਡੱਲੇਵਾਲ ਬਣੇ ਕਿਸਾਨਾਂ ਦਾ ਆਈਕੋਨ

ਹੁਣ ਡੱਲੇਵਾਲ ਬਣੇ ਕਿਸਾਨਾਂ ਦਾ ਆਈਕੋਨਢਾਬੀ ਗੁੱਜਰਾਂ: 7 ਫਰਵਰੀ, ਦੇਸ਼ ਕਲਿੱਕ ਬਿਓਰੋਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 74ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਕਿਸਾਨ ਆਗੂ ਡੱਲੇਵਾਲ ਹੁਣ ਕਿਸਾਨਾਂ ਦਾ ਆਈਕੋਨ ਬਣ ਰਹੇ ਹਨ।ਕਿਸਾਨਾਂ ਨੇ ਵਿਆਹ ਵਾਲੇ ਕਾਰਡਾਂ ‘ਤੇ ਕਿਸਾਨ ਆਗੂ ਡੱਲੇਵਾਲ ਦੀ ਫੋਟੋ ਲਾਉਣੀ ਸ਼ੁਰੂ ਕਰ ਦਿੱਤੀ ਹੈ। ਹਰਿਆਣਾ […]

Continue Reading

ਰੈਪੋ ਰੇਟ ‘ਤੇ ਅੱਜ ਆਵੇਗਾ RBI ਦਾ ਫੈਸਲਾ, ਕਟੌਤੀ ਸੰਭਵ

ਰੈਪੋ ਰੇਟ ‘ਤੇ ਅੱਜ ਆਵੇਗਾ RBI ਦਾ ਫੈਸਲਾ, ਕਟੌਤੀ ਸੰਭਵ ਨਵੀਂ ਦਿੱਲੀ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਆਰਬੀਆਈ ਦੀ ਮੁਦਰਾ ਕਮੇਟੀ ਨੀਤੀ ਦੀ ਤਿੰਨ ਦਿਨਾਂ ਬੈਠਕ ਦਾ ਫੈਸਲਾ ਅੱਜ ਸ਼ੁੱਕਰਵਾਰ ਨੂੰ ਆਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਵਾਰ ਰੈਪੋ ਰੇਟ ‘ਚ 0.25 ਫੀਸਦੀ ਦੀ ਕਮੀ ਹੋ ਸਕਦੀ ਹੈ। ਫਿਲਹਾਲ ਇਹ 6.5 ਫੀਸਦੀ ‘ਤੇ […]

Continue Reading