ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ 1 ਮਈ ਨੂੰ ਅਮਨ ਅਰੋੜਾ ਦੀ ਕੋਠੀ ਅੱਗੇ ਧਰਨੇ ਦਾ ਐਲਾਨ
ਦਲਜੀਤ ਕੌਰ ਸੁਨਾਮ ਊਧਮ ਸਿੰਘ ਵਾਲਾ, 29 ਅਪ੍ਰੈਲ, 2025: ਸੂਬੇ ਦੇ ਐੱਨ.ਪੀ.ਐੱਸ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ੀਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਮਜ਼ਦੂਰ ਦਿਵਸ ਤੇ 1 ਮਈ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਉਲੀਕੇ ਜ਼ਿਲਾ ਪੱਧਰੀ ਧਰਨੇ ਦੀ ਤਿਆਰੀ ਲਈ ਜਿਲਾ ਕਮੇਟੀ ਸੰਗਰੂਰ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੁਰਾਣੀ […]
Continue Reading
