News

ਬਜਟ ਸੈਸ਼ਨ ਦਾ ਅੱਜ ਛੇਵਾਂ ਦਿਨ, ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਦੇ ਮੁੱਦੇ ‘ਤੇ ਵਿਰੋਧੀ ਧਿਰ ਸਰਕਾਰ ਨੂੰ ਘੇਰੇਗੀ

ਬਜਟ ਸੈਸ਼ਨ ਦਾ ਅੱਜ ਛੇਵਾਂ ਦਿਨ, ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਦੇ ਮੁੱਦੇ ‘ਤੇ ਵਿਰੋਧੀ ਧਿਰ ਸਰਕਾਰ ਨੂੰ ਘੇਰੇਗੀ ਨਵੀਂ ਦਿੱਲੀ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸੰਸਦ ਦੇ ਬਜਟ ਸੈਸ਼ਨ ਦਾ ਅੱਜ ਛੇਵਾਂ ਦਿਨ ਹੈ। ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ‘ਤੇ ਵਿਰੋਧੀ ਧਿਰ ਹੰਗਾਮਾ ਕਰ ਸਕਦੀ ਹੈ। ਵੀਰਵਾਰ ਨੂੰ ਵੀ ਵਿਰੋਧੀ ਸੰਸਦ […]

Continue Reading

ਅਦਾਲਤ ਵਲੋਂ ਸੋਨੂੰ ਸੂਦ ਦੀ ਗ੍ਰਿਫ਼ਤਾਰੀ ਦਾ ਵਰੰਟ ਜਾਰੀ

ਅਦਾਲਤ ਵਲੋਂ ਸੋਨੂੰ ਸੂਦ ਦੀ ਗ੍ਰਿਫ਼ਤਾਰੀ ਦਾ ਵਰੰਟ ਜਾਰੀ ਲੁਧਿਆਣਾ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਕੋਰਟ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਸੋਨੂੰ ਸੂਦ ਲੁਧਿਆਣਾ ਅਦਾਲਤ ‘ਚ ਗਵਾਹੀ ਦੇਣ ਲਈ ਨਹੀਂ ਆਇਆ।ਇਸ ਤੋਂ ਬਾਅਦ ਲੁਧਿਆਣਾ ਦੀ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ 7 ਫਰਵਰੀ 1915 ਨੂੰ ਰੇਲਵੇ ਸਟੇਸ਼ਨ ਨੂੰ ਚਲਦੀ ਰੇਲਗੱਡੀ ਤੋਂ ਭੇਜਿਆ ਗਿਆ ਪਹਿਲਾ ਵਾਇਰਲੈੱਸ ਸੁਨੇਹਾ ਮਿਲਿਆ ਸੀਚੰਡੀਗੜ੍ਹ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 7 ਫਰਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੫ ਮਾਘ (ਸੰਮਤ ੫੫੬ ਨਾਨਕਸ਼ਾਹੀ)07-02-2025 ਸੂਹੀ ਮਹਲਾ ੪ ਘਰੁ ੭ੴ ਸਤਿਗੁਰ ਪ੍ਰਸਾਦਿ॥ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ […]

Continue Reading

ਪੰਜਾਬ ਸਰਕਾਰ ਵੱਲੋਂ 66 ਕੇਵੀ ਬਿਜਲੀ ਸਪਲਾਈ ਲਾਈਨਾਂ ਤੋਂ ਪ੍ਰਭਾਵਿਤ ਹੋਣ ਵਾਲੇ ਜ਼ਮੀਨ ਮਾਲਕਾਂ ਲਈ ਮੁਆਵਜ਼ੇ ਵਿੱਚ ਵੱਡਾ ਵਾਧਾ

ਪੰਜਾਬ ਸਰਕਾਰ ਵੱਲੋਂ 66 ਕੇਵੀ ਬਿਜਲੀ ਸਪਲਾਈ ਲਾਈਨਾਂ ਤੋਂ ਪ੍ਰਭਾਵਿਤ ਹੋਣ ਵਾਲੇ ਜ਼ਮੀਨ ਮਾਲਕਾਂ ਲਈ ਮੁਆਵਜ਼ੇ ਵਿੱਚ ਵੱਡਾ ਵਾਧਾ  ਚੰਡੀਗੜ੍ਹ, 6 ਫਰਵਰੀ, ਦੇਸ਼ ਕਲਿੱਕ ਬਿਓਰੋ  ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 66 ਕੇਵੀ ਬਿਜਲੀ ਸਪਲਾਈ ਲਾਈਨ ਵਿਛਾਉਣ ਕਾਰਨ ਪ੍ਰਭਾਵਿਤ ਹੋਣ ਵਾਲੇ ਜਮੀਨ ਮਾਲਕਾਂ ਲਈ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ 11 ਫਰਵਰੀ ਦੀ ਛੁੱਟੀ ਦਾ ਐਲਾਨ

ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ 11 ਫਰਵਰੀ ਦੀ ਛੁੱਟੀ ਦਾ ਐਲਾਨ ਜਲੰਧਰ: 6 ਫਰਵਰੀ, ਦੇਸ਼ ਕਲਿੱਕ ਬਿਓਰੋ ਜਲੰਧਰ ਜ਼ਿਲ੍ਹੇ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ 11 ਫਰਵਰੀ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ […]

Continue Reading

ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਰੀਲਿੰਗ ਅਤੇ ਕੋਕੂਨ ਸਟੋਰੇਜ ਯੂਨਿਟ ਕੀਤੇ ਜਾਣਗੇ ਸਥਾਪਤ: ਬਾਗਬਾਨੀ ਮੰਤਰੀ

ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਰੀਲਿੰਗ ਅਤੇ ਕੋਕੂਨ ਸਟੋਰੇਜ ਯੂਨਿਟ ਕੀਤੇ ਜਾਣਗੇ ਸਥਾਪਤ: ਬਾਗਬਾਨੀ ਮੰਤਰੀ ਮੰਤਰੀ ਨੇ ਵਿਭਾਗੀ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਮਾਨ ਸਰਕਾਰ ਵੱਲੋਂ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਰੇਸ਼ਮ ਕਾਸ਼ਤਕਾਰਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਮਹੱਤਵਪੂਰਨ ਉਪਰਾਲਾ ਚੰਡੀਗੜ, 6 ਫਰਵਰੀ, ਦੇਸ਼ ਕਲਿੱਕ […]

Continue Reading

5 ਲੱਖ ਭਰਤੀ ਪਰਚੀਆਂ ਵਾਲੀਆਂ 5 ਹਜ਼ਾਰ ਕਾਪੀਆਂ ਭਲਕੇ 7 ਫਰਵਰੀ ਨੂੰ ਵੰਡੀਆਂ ਜਾਣਗੀਆਂ : ਬਲਵਿੰਦਰ ਸਿੰਘ ਭੂੰਦੜ

ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਵੱਲੋਂ ਤੈਅ ਕੀਤੀ 20 ਫਰਵਰੀ ਦੀ ਤਾਰੀਕ ਤੱਕ ਭਰਤੀ ਮੁਹਿੰਮ ਮੁਕੰਮਲ ਕੀਤੀ ਜਾਵੇ ਚੰਡੀਗੜ੍ਹ, 6 ਫਰਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਐਲਾਨ ਕੀਤਾ ਕਿ ਪੰਜ ਲੱਖ ਭਰਤੀ ਫਾਰਮ ਪਰਚੀਆਂ ਵਾਲੀਆਂ ਪੰਜ ਹਜ਼ਾਰ ਕਾਪੀਆਂ ਭਲਕੇ 7 ਫਰਵਰੀ ਨੂੰ […]

Continue Reading

25 PCS ਅਧਿਕਾਰੀਆਂ ਨੂੰ ਤਰੱਕੀ ਤੋਂ ਬਾਅਦ ਵੱਖ ਵੱਖ ਜ਼ਿਲ੍ਹਿਆਂ ‘ਚ ਲਾਇਆ ਵਾਧੂ ਸਹਾਇਕ ਕਮਿਸ਼ਨਰ

25 PCS ਅਧਿਕਾਰੀਆਂ ਨੂੰ ਤਰੱਕੀ ਤੋਂ ਬਾਅਦ ਵੱਖ ਵੱਖ ਜ਼ਿਲ੍ਹਿਆਂ ‘ਚ ਲਾਇਆ ਵਾਧੂ ਸਹਾਇਕ ਕਮਿਸ਼ਨਰਚੰਡੀਗੜ੍ਹ: 6 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ 25 PCS ਤਰੱਕੀ ਤੋਂ ਬਾਅਦ ਅਧਿਕਾਰੀਆਂ ਨੂੰ ਟ੍ਰੇਨਿੰਗ ਲਈ ਵੱਖ ਵੱਖ ਜ਼ਿਲ੍ਹਿਆਂ ‘ਚ ਵਾਧੂ ਸਹਾਇਕ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਗਿਆ ਹੈ।

Continue Reading

ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਵਿੱਚ ਸੋਧ ਅਤੇ ਅਪਡੇਸ਼ਨ ਕਰਨ ਸਬੰਧੀ ਪ੍ਰੋਗਰਾਮ ਦੀ ਸ਼ੁਰੂਆਤ

ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਵਿੱਚ ਸੋਧ ਅਤੇ ਅਪਡੇਸ਼ਨ ਕਰਨ ਸਬੰਧੀ ਪ੍ਰੋਗਰਾਮ ਦੀ ਸ਼ੁਰੂਆਤ ਚੰਡੀਗੜ, 6 ਫਰਵਰੀ : ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਚੋਣ ਕਮਿਸ਼ਨ ਨੇ 05.02.2025 ਨੂੰ ਜਾਰੀ ਆਪਣੇ ਪੱਤਰ ਰਾਹੀਂ ਦੱਸਿਆ ਕਿ ਜ਼ਿਲਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਕਮਿਸ਼ਨ ਵੱਲੋਂ ਜ਼ਿਲਿਆਂ ਵਿੱਚ ਵੋਟਰ ਸੂਚੀਆਂ ਵਿੱਚ ਸੋਧ/ ਅਪਡੇਸ਼ਨ ਕਰਨ […]

Continue Reading