News

ਗੁਰਮੀਤ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

•ਨਵੀਂ ਭਰਤੀ ਨਾਲ ਪੰਜਾਬ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਹੋਣਗੀਆਂ ਹੋਰ ਬਿਹਤਰ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 15 ਅਕਤੂਬਰ: : ਦੇਸ਼ ਕਲਿਕ ਬਿਊਰੋ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ 28 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ 25 ਵੈਟਰਨਰੀ ਇੰਸਪੈਕਟਰ, ਤਿੰਨ ਕਲਰਕ ਸ਼ਾਮਲ […]

Continue Reading

ਦਵਾਈ ਮਾਫੀਆ ਦੀ ਖੈਰ ਨਹੀਂ! ਪੰਜਾਬ ਸਰਕਾਰ ਨੇ ਲਿਆ ਵੱਡਾ ਐਕਸ਼ਨ! ਕੰਪਨੀਆਂ ਖਿਲਾਫ ਸਖ਼ਤ ਕਾਰਵਾਈ ਦਾ ਕੀਤਾ ਐਲਾਨ – ਕੋਲਡਰਿਫ ਸਮੇਤ 8 ਦਵਾਈਆਂ ’ਤੇ ਲਾਇਆ ਬੈਨ

ਚੰਡੀਗੜ੍ਹ, 15 ਅਕਤੂਬਰ 2025, ਦੇਸ਼ ਕਲਿੱਕ ਬਿਓਰੋ : ਮੱਧ ਪ੍ਰਦੇਸ਼ ਵਿੱਚ ਕੋਲਡਰਿਫ ਖੰਘ ਸਿਰਪ ਦੇ ਸੇਵਨ ਨਾਲ ਚੌਦਾਂ ਤੋਂ ਸੋਲਾਂ ਮਾਸੂਮ ਬੱਚਿਆਂ ਦੀ ਮੌਤ ਦੀ ਖ਼ਬਰ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਇਨ੍ਹਾਂ ਦੁਖਦਾਈ ਘਟਨਾਵਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਰਾਜ ਵਿੱਚ ਇਸ ਖ਼ਤਰਨਾਕ ਸਿਰਪ ਦੀ ਵਿਕਰੀ, ਵੰਡ ਅਤੇ ਇਸਤੇਮਾਲ […]

Continue Reading

ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, ਅਫੀਮ ਸਮੇਤ ਤਿੰਨ ਕਾਬੂ

— ਗ੍ਰਿਫ਼ਤਾਰ ਮੁਲਜ਼ਮ ਅੰਤਰ-ਜ਼ਿਲ੍ਹਾ ਤਸਕਰੀ ਗਿਰੋਹ ਚਲਾ ਰਹੇ ਸਨ: ਡੀਜੀਪੀ ਗੌਰਵ ਯਾਦਵ— ਇਹ ਮੁਲਜ਼ਮ ਅੰਮ੍ਰਿਤਸਰ ਤੋਂ ਫਾਜ਼ਿਲਕਾ ਅਤੇ ਤਰਨ ਤਾਰਨ ਸੈਕਟਰਾਂ ਵਿੱਚ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 15 ਅਕਤੂਬਰ:: ਦੇਸ਼ ਕਲਿਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ […]

Continue Reading

ਡਾ. ਬਲਜੀਤ ਕੌਰ ਨੇ ਭਾਰੀ ਬਾਰਿਸ਼ਾਂ ਨਾਲ ਨੁਕਸਾਨੇ ਪਿੰਡਾਂ ‘ਚ ਮੁਆਵਜੇ ਦੇ ਚੈੱਕ ਵੰਡੇ

ਮਲੋਟ/ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ : ਦੇਸ਼ ਕਲਿਕ ਬਿਊਰੋ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਲਕੱੜਵਾਲਾ, ਥੇਹੜ੍ਹੀ ਅਤੇ ਸ਼ੇਰਗੜ੍ਹ ਵਿਖੇ ਕਰੀਬ 16.88 ਲੱਖ ਰੁਪਏ ਮੁਆਵਜੇ ਦੇ ਚੈੱਕ ਵੰਡੇ ਗਏ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਇਸ ਸਾਲ ਹੜ੍ਹਾਂ ਦੀ ਕੁਦਰਤੀ ਮਾਰ ਕਾਰਨ ਬਹੁਤ ਨੁਕਸਾਨ ਝਲਣਾ […]

Continue Reading

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਤੀਸਰੇ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ

ਚੰਡੀਗੜ੍ਹ, 15 ਅਕਤੂਬਰ : ਦੇਸ਼ ਕਲਿਕ ਬਿਊਰੋ : ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਹੈ ਕਿ 21-ਤਰਨ ਤਾਰਨ ਸੀਟ ਲਈ ਲਈ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਵੱਲੋਂ […]

Continue Reading

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਦੇ ਵਿਕਾਸ ਲਈ ਹੋਰ ਰਾਸ਼ੀ ਮਨਜ਼ੂਰ

ਫਾਜ਼ਿਲਕਾ, 15 ਅਕਤੂਬਰ: ਦੇਸ਼ ਕਲਿਕ ਬਿਊਰੋ : ਫਾਜ਼ਿਲਕਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਹਨ। ਤਕਰੀਬਨ 6.67 ਕਰੋੜ ਤੋਂ ਜ਼ਿਆਦਾ ਦੇ ਫੰਡ ਜਿਹੜੇ ਜਾਰੀ ਕੀਤੇ ਗਏ ਹਨ । ਉਹਦੇ ਵਿੱਚੋਂ 5 ਕਰੋੜ 63 ਲੱਖ ਰੁਪਏ ਦੇ ਅੱਜ ਇੱਥੇ ਏਜੰਡੇ ਰੱਖੇ ਗਏ ਹਨ। ਅੱਜ ਇਹਨਾਂ ਦੀ ਹਾਊਸ ਨੇ ਸਹਿਮਤੀ ਦਿੱਤੀ ਹੈ। ਵਿਕਾਸ ਦੇ ਕਾਰਜ […]

Continue Reading

ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਧੂਰੀ, 15 ਅਕਤੂਬਰ : ਦੇਸ਼ ਕਲਿਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ […]

Continue Reading

ਪੰਜਾਬ ਸਰਕਾਰ ਵੱਲੋਂ ਉਪ ਆਬਕਾਰੀ ਤੇ ਕਰ ਕਮਿਸ਼ਨਰ ਅਤੇ ਸਹਾਇਕ ਕਮਿਸ਼ਨਰਾਂ ਦੀਆਂ ਬਦਲੀਆਂ

ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਵਿੱਚ ਲੋਕ ਹਿੱਤ/ਪ੍ਰਬੰਧਕੀ ਪੱਖਾਂ ਨੂੰ ਮੁੱਖ ਰੱਖਦੇ ਹੋਏ ਉਪ ਆਬਕਾਰੀ ਤੇ ਕਰ ਕਮਿਸ਼ਨਰ ਅਤੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਕਾਡਰ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

IPS ਵਾਈ. ਪੂਰਨ ਕੁਮਾਰ ਦਾ ਹੋਇਆ ਅੰਤਿਮ ਸਸਕਾਰ: ਧੀਆਂ ਨੇ ਦਿੱਤੀ ਚਿਤਾ ਨੂੰ ਅਗਨੀ

ਚੰਡੀਗੜ੍ਹ, 15 ਅਕਤੂਬਰ :ਦੇਸ਼ ਕਲਿਕ ਬਿਊਰੋ : ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦਾ ਬੁੱਧਵਾਰ ਨੂੰ ਅੰਤਿਮ ਸਸਕਾਰ ਕੀਤਾ ਗਿਆ। ਪੂਰਨ ਕੁਮਾਰ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਘਰ ਤੋਂ ਦੁਪਹਿਰ 3 ਵਜੇ ਰਵਾਨਾ ਹੋਈ ਅਤੇ ਸ਼ਾਮ 4 ਵਜੇ ਦੇ ਕਰੀਬ ਸੈਕਟਰ 25 ਦੇ ਸ਼ਮਸ਼ਾਨਘਾਟ ਪਹੁੰਚੀ। ਉਨ੍ਹਾਂ ਨੂੰ ਪੁਲਿਸ ਸਲਾਮੀ ਦਿੱਤੀ ਗਈ, ਅਤੇ ਵੱਡੀ […]

Continue Reading

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਵਿੱਤ ਮੰਤਰੀ ਨਾਲ ਮੀਟਿੰਗ ਤੈਅ

ਤਰਨਤਾਰਨ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਕਰ ਰਹੇ ਹਨ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਤੈਅ ਹੋਈ ਹੈ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨਤਾਰਨ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਿਰਾਓ ਐਕਸ਼ਨ ਦਾ ਸੱਦਾ ਦਿੱਤਾ ਗਿਆ ਸੀ। ਇਸ […]

Continue Reading