News

Canada ‘ਚ 28 April ਨੂੰ ਹੋਣਗੀਆਂ ਆਮ ਚੋਣਾਂ, PM ਨੇ ਕੀਤਾ ਐਲਾਨ

ਓਟਾਵਾ, 24 ਮਾਰਚ, ਦੇਸ਼ ਕਲਿਕ ਬਿਊਰੋ :ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੇ ਨੇ 28 ਅਪ੍ਰੈਲ ਨੂੰ ਦੇਸ਼ ਵਿੱਚ ਆਮ ਚੋਣਾਂ ਦਾ ਐਲਾਨ ਕੀਤਾ।ਉਨ੍ਹਾਂ ਨੇ ਐਤਵਾਰ ਨੂੰ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਨਜਿੱਠਣ ਲਈ ਮਜ਼ਬੂਤ ਜਨਾਦੇਸ਼ ਚਾਹੁੰਦੇ ਹਨ।ਕੈਨੇਡੀਅਨ ਪੀਐਮ ਨੇ ਕਿਹਾ ਕਿ ਅਮਰੀਕਾ ਨਾਲ ਟੈਰਿਫ ਯੁੱਧ ਸਾਡੇ ਲਈ ਸਭ ਤੋਂ ਵੱਡਾ ਖ਼ਤਰਾ ਹੈ। ਉਹ […]

Continue Reading

ਸੰਸਦ ‘ਚ Budget session ਦਾ ਅੱਜ 9ਵਾਂ ਦਿਨ, ਵਕਫ਼ ਬਿੱਲ ਨੂੰ ਲੈ ਕੇ ਹੰਗਾਮੇ ਦੇ ਆਸਾਰ

ਨਵੀਂ ਦਿੱਲੀ, 24 ਮਾਰਚ, ਦੇਸ਼ ਕਲਿਕ ਬਿਊਰੋ :ਸੰਸਦ ‘ਚ Budget session ਦੇ ਦੂਜੇ ਪੜਾਅ ਦਾ ਅੱਜ 9ਵਾਂ ਦਿਨ ਹੈ। ਵਕਫ਼ ਬਿੱਲ ਨੂੰ ਲੈ ਕੇ ਲੋਕ ਸਭਾ ਅਤੇ ਰਾਜ ਸਭਾ ਦੋਵਾਂ ‘ਚ ਹੰਗਾਮਾ ਹੋ ਸਕਦਾ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਈਦ ਤੋਂ ਬਾਅਦ ਵਕਫ਼ ਬਿੱਲ ਪੇਸ਼ ਕਰ ਸਕਦੀ ਹੈ।ਹੁਣ Budget session ਦੀ ਕਾਰਵਾਈ ਵਿੱਚ ਸਿਰਫ਼ 10 […]

Continue Reading

ਅੱਜ ਦਾ ਇਤਿਹਾਸ

24 ਮਾਰਚ 1990 ਨੂੰ ਭਾਰਤੀ ਫੌਜ ਸ਼੍ਰੀਲੰਕਾ ਛੱਡ ਕੇ ਦੇਸ਼ ਪਰਤੀ ਸੀਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 24 ਮਾਰਚ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਨਣ ਦੀ ਕੋਸ਼ਿਸ਼ ਕਰਦੇ ਹਾਂ 24 ਮਾਰਚ ਦੇ ਇਤਿਹਾਸ ਬਾਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 24-03-2024 ਸੋਰਠਿ ਮਹਲਾ ੩ ਘਰੁ ੧ ਤਿਤੁਕੀੴ ਸਤਿਗੁਰ ਪ੍ਰਸਾਦਿ॥ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ […]

Continue Reading

ਐੱਸਕੇਐੱਮ ਵੱਲੋਂ ਪੰਜਾਬ ‘ਚ ਪੁਲਿਸ ਜ਼ਬਰ ਦੇ ਖਿਲਾਫ 28 ਮਾਰਚ ਨੂੰ ਭਾਰਤ ਭਰ ਦੇ ਜ਼ਿਲ੍ਹਿਆਂ ‘ਚ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ

ਦਲਜੀਤ ਕੌਰ  ਨਵੀਂ ਦਿੱਲੀ/ਚੰਡੀਗੜ੍ਹ, 23 ਮਾਰਚ 2025: ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਦੀ ਰਾਸ਼ਟਰੀ ਤਾਲਮੇਲ ਕਮੇਟੀ ਭਾਰਤ ਭਰ ਦੇ ਕਿਸਾਨਾਂ ਨੂੰ ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਪੁਲਿਸ ਦੇ ਦਮਨ ਵਿਰੁੱਧ 28 ਮਾਰਚ 2025 ਨੂੰ ਭਾਰਤ ਭਰ ਦੇ ਜ਼ਿਲ੍ਹਿਆਂ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ […]

Continue Reading

ਸਾਮਰਾਜੀ ਤੇ ਪੂੰਜੀਵਾਦੀ-ਜਗੀਰੂ ਲੁੱਟ, ਜਾਤੀ-ਪਾਤੀ ਤੇ ਲਿੰਗਕ ਜਬਰ ਤੇ ਵਿਤਕਰੇ ਦੇ ਖਾਤਮੇ ਲਈ ਜੂਝਣਾ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਪਾਸਲਾ

ਦਲਜੀਤ ਕੌਰ  ਸ਼ਹੀਦ ਭਗਤ ਸਿੰਘ ਨਗਰ, 23 ਮਾਰਚ, 2025: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ). ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਪ੍ਰਭਾਵਸ਼ਾਲੀ ਇਕੱਠ ਕਰਕੇ ਇਨਕਲਾਬੀ ਜੋਸ਼ ਓ ਖਰੋਸ਼ ਨਾਲ ਮਨਾਇਆ ਗਿਆ। ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਮੁੱਖ ਬੁਲਾਰੇ ਸਨ। ਆਪਣੇ ਸੰਬੋਧਨ ਰਾਹੀਂ ਸਾਥੀ ਪਾਸਲਾ ਨੇ ਸ਼ਹੀਦੀ ਦਿਹਾੜੇ ਨੂੰ […]

Continue Reading

IPL-2025: MI vs CSK ਮੁੰਬਈ ਇੰਡੀਅਨਜ਼ ਨੇ ਚੇਨਈ ਨੂੰ ਦਿੱਤਾ 156 ਦੌੜਾਂ ਦਾ ਟੀਚਾ

ਚੇਨਈ: 23 ਮਾਰਚ, ਦੇਸ਼ ਕਲਿੱਕ ਬਿਓਰੋIPL-2025 Third Match: MI vs CSK ਮੁੰਬਈ ਇੰਡੀਅਨ ਅਤੇ ਚੇਨਈ ਸੁਪਰ ਕਿੰਗਜ ਵਿਚਕਾਰ ਖੇਡਿਆ ਜਾ ਰਿਹਾ ਹੈ। CSK ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਮੁੰਬਈ ਇੰਡੀਅਨਜ਼ ਦੀ ਕਪਤਾਨੀ ਸੂਰਿਆ ਕੁਮਾਰ ਯਾਦਵ ਕਰ ਰਹੇ ਹਨ। ਮੁੰਬਈ ਇੰਡੀਅਨਜ਼ ਨੇ ਪਹਿਲਾਂ ਬੱਲਬਾਜ਼ੀ ਕਰਦਿਆਂ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ਨਾਲ […]

Continue Reading

ਮੋਹਾਲੀ ਪ੍ਰੈਸ ਕਲੱਬ ਚੋਣ : ਚੋਣ ਕਮਿਸ਼ਨ ਵਲੋਂ ਚੋਣ ਪ੍ਰੋਗਰਾਮ ਜਾਰੀ, ਚੋਣ 29 ਨੂੰ

ਮੋਹਾਲੀ, 23 ਮਾਰਚ  : ਦੇਸ਼ ਕਲਿੱਕ ਬਿਓਰੋ  ਮੋਹਾਲੀ ਪ੍ਰੈਸ ਕਲੱਬ ਦੀ 29 ਮਾਰਚ ਨੂੰ ਹੋਣ ਜਾ ਰਹੀ ਸਲਾਨਾ ਚੋਣ ਦੇ ਮੱਦੇਨਜ਼ਰ ਅੱਜ ਚੋਣ ਕਮਿਸ਼ਨ ਵਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਹਰਿੰਦਰ ਪਾਲ ਸਿੰਘ ਹੈਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ, ਜਿਸ ਵਿੱਚ ਚੋਣ ਅਧਿਕਾਰੀ ਕੁਲਵਿੰਦਰ ਸਿੰਘ ਬਾਵਾ ਅਤੇ ਅਮਰਦੀਪ ਸਿੰਘ ਸੈਣੀ ਹਾਜ਼ਰ ਸਨ।  […]

Continue Reading

IPL 2025:ਸਨਰਾਈਜ਼ਰਸ ਹੈਦਰਾਬਾਦ (SRH) ਨੇ ਰਾਜਸਥਾਨ ਰਾਇਲਜ਼ (RR) ਨੂੰ 44 ਦੌੜਾਂ ਨਾਲ ਹਰਾਇਆ

ਹੈਦਰਾਬਾਦ: 23 ਮਾਰਚ, ਦੇਸ਼ ਕਲਿੱਕ ਬਿਓਰੋ IPL 2025: ਸਨਰਾਈਜ਼ਰਸ ਹੈਦਰਾਬਾਦ (SRH) ਨੇ ਰਾਜਸਥਾਨ ਰਾਇਲਜ਼ (RR) ਨੂੰ 44 ਦੌੜਾਂ ਨਾਲ ਹਰਾਇਆਸਨਰਾਈਜ਼ਰਸ ਹੈਦਰਾਬਾਦ (SRH) ਨੇ ਜਿੱਤ ਨਾਲ ਸ਼ੁਰੂਆਤ ਕੀਤੀ ਹੈ। ਟੀਮ ਨੇ ਅੱਜ ਪਹਿਲੇ ਮੈਚ ‘ਚ ਰਾਜਸਥਾਨ ਰਾਇਲਜ਼ (RR) ਨੂੰ 44 ਦੌੜਾਂ ਨਾਲ ਹਰਾਇਆ ਦਿੱਤਾ ਹੈ । ਹੈਦਰਾਬਾਦ ਨੇ ਆਪਣੇ ਘਰੇਲੂ ਮੈਦਾਨ ‘ਤੇ 286 ਦੌੜਾਂ ਬਣਾਈਆਂ ਜਦੋਂ […]

Continue Reading

ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਯਾਦ ‘ਚ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਦਲਜੀਤ ਕੌਰ  ਲਹਿਰਾਗਾਗਾ, 23 ਮਾਰਚ, 2025: ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਦੀ ਇਨਕਲਾਬੀ ਵਿਚਾਰਧਾਰਾ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਲੋਕ ਚੇਤਨਾ ਮੰਚ, ਲਹਿਰਾਗਾਗਾ ਵੱਲੋਂ ਸ਼ਹਿਰ ਦੀ ਪੁਰਾਣੀ ਅਨਾਜ ਮੰਡੀ ਵਿੱਚ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਗ਼ਦਰ ਪਾਰਟੀ ਦੀ ਵੀਰਾਂਗਣਾ ਬੀਬੀ ਗੁਲਾਬ ਕੌਰ ਦੀ 100ਵੀਂ ਬਰਸੀ ਨੂੰ […]

Continue Reading