News

ਕੈਨੇਡਾ ਆਮ ਚੋਣਾਂ ‘ਚ NDP ਆਗੂ ਜਗਮੀਤ ਸਿੰਘ ਸੀਟ ਹਾਰੇ, ਪਾਰਟੀ ਦੀ ਅਗਵਾਈ ਛੱਡੀ

ਓਟਾਵਾ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੈਨੇਡਾ ਵਿੱਚ ਹੋਈਆਂ ਆਮ ਚੋਣਾਂ ਵਿੱਚ ਸਭ ਤੋਂ ਵੱਡੀ ਖ਼ਬਰ ਇਹ ਹੈ ਕਿ ਨੈਸ਼ਨਲ ਡੈਮੋਕਰੇਟਿਕ ਪਾਰਟੀ (ਐਨਡੀਪੀ) ਦੇ ਆਗੂ ਜਗਮੀਤ ਸਿੰਘ ਬਰਨਬੀ ਸੈਂਟਰਲ ਸੀਟ ਤੋਂ ਹਾਰ ਗਏ ਹਨ। ਇਸ ਹਾਰ ਨੂੰ ਸਵੀਕਾਰ ਕਰਦਿਆਂ ਜਗਮੀਤ ਸਿੰਘ ਨੇ ਪਾਰਟੀ ਦੀ ਅਗਵਾਈ ਛੱਡ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਉਦੋਂ ਤੱਕ ਅੰਤਰਿਮ ਅਹੁਦੇ […]

Continue Reading

ਕੈਨੇਡਾ ‘ਚ ਆਮ ਚੋਣਾਂ ਲਈ ਵੋਟਿੰਗ ਖ਼ਤਮ, ਲਿਬਰਲ ਪਾਰਟੀ ਨੂੰ ਜ਼ਿਆਦਾ ਸੀਟਾਂ ਮਿਲਣ ਦੀ ਸੰਭਾਵਨਾ

ਓਟਾਵਾ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੈਨੇਡਾ ‘ਚ ਆਮ ਚੋਣਾਂ ਲਈ ਵੋਟਿੰਗ ਲਗਭਗ ਪੂਰੀ ਹੋ ਚੁੱਕੀ ਹੈ। ਸ਼ੁਰੂਆਤੀ ਨਤੀਜਿਆਂ ਵਿੱਚ ਪੀਐਮ ਮਾਰਕ ਕਾਰਨੇ ਦੀ ਲਿਬਰਲ ਪਾਰਟੀ ਦੀ ਜਿੱਤ ਲਗਭਗ ਤੈਅ ਹੈ।ਕੈਨੇਡਾ ਦੇ ਰਾਸ਼ਟਰੀ ਪ੍ਰਸਾਰਕ ਸੀਬੀਸੀ ਮੁਤਾਬਕ ਲਿਬਰਲ ਪਾਰਟੀ ਨੂੰ ਕਾਫੀ ਸੀਟਾਂ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ, ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਪਾਰਟੀ 172 […]

Continue Reading

ਪੰਜਾਬ ਦੇ ਇੱਕ ਕਾਂਗਰਸੀ ਵਿਧਾਇਕ ਤੇ ਹੋਰਾਂ ‘ਤੇ FIR ਦਰਜ

ਜਲੰਧਰ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੁਝ ਦਿਨ ਪਹਿਲਾਂ ਜਲੰਧਰ ਦੀ ਇੱਕ ਸ਼ੂਗਰ ਮਿੱਲ ਵਿੱਚ ਲਗਾਏ ਜਾ ਰਹੇ ਸੀਐਨਜੀ ਪਲਾਂਟ ਦੇ ਵਿਰੋਧ ਵਿੱਚ ਕੁਝ ਲੋਕਾਂ ਨੇ ਜਲੰਧਰ-ਜੰਮੂ ਰਾਸ਼ਟਰੀ ਰਾਜ ਮਾਰਗ ਜਾਮ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲੀਸ ਨੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਨਗਰ ਕੌਂਸਲ ਪ੍ਰਧਾਨ ਅਤੇ 150 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ […]

Continue Reading

ਦਿਲਜੀਤ ਦੁਸਾਂਝ ਦੇ ਪਿੰਡ ‘ਚ ਇੱਕੋ ਰਾਤ ਤਿੰਨ ਬੈਂਕਾਂ ਵਿੱਚ ਚੋਰੀ ਦੀ ਕੋਸ਼ਿਸ਼

ਜਲੰਧਰ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਪਿੰਡ ਦੁਸਾਂਝ ਕਲਾਂ ‘ਚ ਇੱਕੋ ਰਾਤ ਤਿੰਨ ਬੈਂਕਾਂ ‘ਚ ਚੋਰੀ ਦੀ ਕੋਸ਼ਿਸ਼ ਕੀਤੀ ਗਈ। ਮੁਲਜ਼ਮਾਂ ਨੇ ਪਹਿਲਾਂ ਸਹਿਕਾਰੀ ਬੈਂਕ, ਫਿਰ ਐਸਬੀਆਈ ਬੈਂਕ ਅਤੇ ਅੰਤ ਵਿੱਚ ਪੰਜਾਬ ਨੈਸ਼ਨਲ ਬੈਂਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਚੋਰ ਤਿੰਨੋਂ ਥਾਵਾਂ ਤੋਂ ਚੋਰੀ ਕਰਨ ਵਿੱਚ ਨਾਕਾਮ […]

Continue Reading

DGP ਗੌਰਵ ਯਾਦਵ ਨੇ ਅੱਜ ਸਾਰੇ ਜ਼ਿਲਿਆਂ ਦੇ SSPs ਤੇ CPs ਦੀ ਮੀਟਿੰਗ ਸੱਦੀ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ‘ਚੋਂ 31 ਮਈ ਤੱਕ ਨਸ਼ਾ ਖਤਮ ਕਰਨ ਲਈ ਪੁਲਸ ਐਕਸ਼ਨ ਮੋਡ ‘ਚ ਹੈ। ਨਸ਼ਾ ਖਤਮ ਕਰਨ ਦੀ ਸਮਾਂ ਸੀਮਾ ਤੈਅ ਕਰਨ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਅੱਜ (29 ਅਪ੍ਰੈਲ) ਨੂੰ ਸਾਰੇ ਜ਼ਿਲਿਆਂ ਦੇ ਐੱਸਐੱਸਪੀਜ਼ ਅਤੇ ਸੀਪੀਜ਼ ਦੀ ਮੀਟਿੰਗ ਸੱਦੀ ਹੈ। ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ। ਇਸ ਦੌਰਾਨ ਹਰ […]

Continue Reading

ਭਾਰਤ ‘ਚੋਂ ਪਾਕਿਸਤਾਨੀ ਨਾਗਰਿਕਾਂ ਦੀ ਵਾਪਸੀ ਦਾ ਅੱਜ ਆਖਰੀ ਦਿਨ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਲਏ ਗਏ ਫੈਸਲੇ ਮੁਤਾਬਕ ਪਾਕਿਸਤਾਨੀ ਨਾਗਰਿਕਾਂ ਦੀ ਵਾਪਸੀ ਦਾ ਅੱਜ ਆਖਰੀ ਦਿਨ ਹੈ। ਭਾਰਤ ਸਰਕਾਰ ਇਸ ਸਮੇਂ ਦੀ ਮਿਆਦ ਪਹਿਲਾਂ ਦੋ ਵਾਰ ਵਧਾ ਚੁੱਕੀ ਹੈ।ਇਹ ਅੱਜ ਸ਼ਾਮ ਤੱਕ ਸਪੱਸ਼ਟ ਹੋ ਜਾਵੇਗਾ ਕਿ ਇਸ ਨੂੰ ਇਕ ਵਾਰ ਫਿਰ […]

Continue Reading

ਪੰਜਾਬ ‘ਚ ਅੱਤ ਦੀ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ 2 ਦਿਨ ਮੀਂਹ ਪੈਣ ਦਾ Alert ਜਾਰੀ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਮੌਸਮ ਵਿਭਾਗ (ਆਈਐਮਡੀ) ਚੰਡੀਗੜ੍ਹ ਦੇ ਅਨੁਸਾਰ, ਭਾਵੇਂ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਵਿੱਚ ਵੱਧ ਤੋਂ ਵੱਧ […]

Continue Reading

ਮੋਹਾਲੀ : ਕੈਨੇਡਾ ਗਈ AAP ਆਗੂ ਦੀ ਧੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਮੋਹਾਲੀ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਡੇਰਾਬੱਸੀ ਤੋਂ ਕੈਨੇਡਾ ਦੀ ਰਾਜਧਾਨੀ ਓਟਾਵਾ ‘ਚ ਪੜ੍ਹਾਈ ਲਈ ਗਈ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸੈਣੀ ਦੀ ਬੇਟੀ ਵੰਸ਼ਿਕਾ (21 ਸਾਲ) ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਸਮੁੰਦਰ ਕਿਨਾਰੇ ਮਿਲੀ। ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ […]

Continue Reading

ਮੋਹਾਲੀ ਪੁਲਿਸ ਵੱਲੋਂ ਹੈਰੋਇਨ, 8 ਲੱਖ ਡਰੱਗ ਮਨੀ, 2 ਪਿਸਤੌਲ ਤੇ 2 ਵਾਹਨਾਂ ਸਣੇ 4 ਤਸਕਰ ਕਾਬੂ

ਮੋਹਾਲੀ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮ ਚੰਡੀਗੜ੍ਹ ਅਤੇ ਹਰਿਆਣਾ ਨੰਬਰ ਵਾਲੀ ਥਾਰ ਸਮੇਤ ਦੋ ਗੱਡੀਆਂ ਵਿੱਚ ਹੈਰੋਇਨ ਸਪਲਾਈ ਕਰਦੇ ਸਨ। ਮੁਲਜ਼ਮਾਂ ਨੂੰ ਪੁਲੀਸ ਨੇ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਹਰਿਆਣਾ ਦੀ ਨੰਬਰ ਪਲੇਟ ਵਾਲੀ ਗੱਡੀ ਵਿੱਚ ਕੋਈ ਵਾਰਦਾਤ ਕਰਨ ਲਈ ਘੁੰਮ ਰਹੇ ਸਨ।ਇਨ੍ਹਾਂ […]

Continue Reading

ਅੱਜ ਦਾ ਇਤਿਹਾਸ

29 ਅਪ੍ਰੈਲ 1939 ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 29 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 29 ਅਪ੍ਰੈਲ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading