ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 23 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਸਰਗਰਮ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]
Continue Reading
