News

ਪੰਜਾਬ ’ਚ ਫੈਕਟਰੀ ਵਿੱਚ ਗੈਸ ਲੀਕ ਹੋਣ ਕਾਰਨ ਇਕ ਦੀ ਮੌਤ, 3 ਗੰਭੀਰ

ਬਰਨਾਲਾ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇਕ ਕੈਮੀਕਲ ਫੈਕਟਰੀ ’ਚ ਗੈਸ ਲੀਕ ਹੋਣ ਕਾਰਨ ਇਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਹਾਲਤ ਵਿੱਚ ਬਿਮਾਰ ਹੋ ਗਏ। ਬਰਨਾਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਆਈਓਐਲ ਕੈਮੀਕਲ ਐਂਡ ਫਾਰਮਾਸਊਟੀਕਲਜ਼ ਲਿਮਿਟਿਡ ਵਿੱਚ ਗੈਸ ਦਾ ਰਿਸਾਵ ਹੋਣ ਵਾਰਨ ਇਹ ਘਟਨਾ ਵਾਪਰੀ। ਇਸ ਘਟਨਾ […]

Continue Reading

NIA ਨੇ ਪਹਿਲਗਾਮ ਮਾਮਲੇ ‘ਚ ਜਾਂਚ ਕੀਤੀ ਸ਼ੁਰੂ

ਨਵੀਂ ਦਿੱਲੀ: 27 ਅਪ੍ਰੈਲ, ਦੇਸ਼ ਕਲਿੱਕ ਬਿਓਰੋਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ ਰਾਸ਼ਟਰੀ ਜਾਂਚ ਏਜੰਸੀ (NIA) ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਮਾਮਲੇ ਨੂੰ ਰਸਮੀ ਤੌਰ ‘ਤੇ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। NIA ਦੀਆਂ ਟੀਮਾਂ ਨੇ ਬੁੱਧਵਾਰ ਤੋਂ ਅੱਤਵਾਦੀ ਹਮਲੇ ਵਾਲੀ ਥਾਂ ‘ਤੇ ਸਬੂਤਾਂ ਦੀ ਭਾਲ ਤੇਜ਼ ਕਰ ਦਿੱਤੀ ਹੈ।ਅੱਤਵਾਦ […]

Continue Reading

ਕੈਨੇਡਾ ’ਚ ਤੇਜ ਰਫਤਾਰ ਕਾਰ ਭੀੜ ਉਤੇ ਚੜ੍ਹੀ, ਕਈ ਦੀ ਮੌਤ, ਦਰਜਨਾਂ ਜ਼ਖਮੀ

ਓਟਾਵਾ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿੱਚ ਇਕ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਕਈ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦਰਜਨਾਂ ਜ਼ਖਮੀ ਹੋ ਗਏ। ਇਹ ਹਾਦਸੇ ਕੈਨੇਡਾ ਦੇ ਵੈਂਕੂਵਰ ਸ਼ਹਿਰ ਵਿੱਚ ਵਾਪਰਿਆ। ਇਕ ਪ੍ਰੋਗਰਾਮ ਦੌਰਾਨ ਤੇਜ਼ ਰਫਤਾਰ ਕਾਰ ਨੇ ਭੀੜ ਵਿੱਚ ਸ਼ਾਮਲ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ […]

Continue Reading

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨੀ ਤਸਕਰਾਂ ਨਾਲ ਮਿਲਕੇ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।  ਖ਼ੁਫ਼ੀਆ ਸੂਚਨਾ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਜੁੜੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਅਭਿਸ਼ੇਕ ਕੁਮਾਰ ਵਾਸੀ ਜ਼ਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫਤਾਰ […]

Continue Reading

ਲਾਰੈਂਸ ਬਿਸ਼ਨੋਈ ਮਾਮਲੇ ‘ਚ ਪੁਲਿਸ ਮੁਲਾਜ਼ਮਾਂ ਦੇ ਪੌਲੀਗ੍ਰਾਫ ਟੈਸਟ ‘ਤੇ ਕਿਉਂ ਲੱਗੀ ਰੋਕ?

ਮੋਹਾਲੀ: 27 ਅਪ੍ਰੈਲ, ਦੇਸ਼ ਕਲਿੱਕ ਬਿਓਰੋਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਇੰਟਰਵਿਊ ਦੇ ਮਾਮਲੇ ‘ਚ ਮੋਹਾਲੀ ਅਦਾਲਤ ਨੇ ਪੁਲਿਸ ਮੁਲਾਜ਼ਮਾਂ ਦਾ ਪੋਲੀਗ੍ਰਾਫ਼ ਟੈਸਟ ਕਰਵਾਉਣ ਦੇ ਹੁਕਮਾਂ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਅਦਾਲਤ ਵੱਲੋਂ ਇਸ ਮਾਮਲੇ ‘ਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਪ੍ਰੈਲ ਲਈ ਤੈਅ […]

Continue Reading

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਖਰੀ ਮਿਤੀ ਤੈਅ

ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿੱਚ ਨਸ਼ਾ ਖਤਮ ਕਰਨ ਨੂੰ ਲੈ ਕੇ ਸਰਕਾਰ ਵੱਲੋਂ ਆਖਰੀ ਮਿਤੀ ਤੈਅ ਕੀਤੀ ਗਈ ਹੈ। ਆਖਰੀ ਮਿੱਤੀ ਤੱਕ ਪੰਜਾਬ ਵਿਚੋਂ ਨਸ਼ਾ ਖਤਮ ਕਰ ਦਿੱਤਾ ਜਾਵੇਗਾ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ 31 ਮਈ 2025 ਤੱਕ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਕਰਨ ਦੇ ਹੁਕਮ ਦਿਤੇ ਹਨ।ਡੀਜੀਪੀ ਨੇ ਆਪਣੇ ਹੁਕਮਾਂ ਵਿੱਚ […]

Continue Reading

ਪੰਜਾਬ ਵਿਜੀਲੈਂਸ ਬਿਓਰੋ ’ਚ  IPS ਅਤੇ PPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਓਰੋ ਵਿੱਚ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਵੱਲੋਂ 1 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀਆਂ ਨੂੰ ਬਦਲਿਆ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।

Continue Reading

ਭਿਆਨਕ ਸੜਕ ਹਾਦਸੇ ’ਚ ਇਕ ਪਰਿਵਾਰ ਦੇ 3 ਮੈਂਬਰਾਂ ਦੀ ਮੌਤ, 7 ਜ਼ਖਮੀ

ਚਤਰਾ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇਕ ਪੂਰਾ ਪਰਿਵਾਰ ਉਜੜਣ ਦੀ ਦੁੱਖਦਾਈ ਖਬਰ ਹੈ। ਸ਼ਰਧਾਲੂਆਂ ਦੀ ਭਰੀ ਸਕਾਰਪੀਓ ਕੰਟਰੋਲ ਗੁਆ ਕੇ ਸੜਕ ਕਿਨਾਰੇ ਖੜ੍ਹੇ ਇਕ ਵੱਡੇ ਦਰਖਤ ਨਾਲ ਟਕਰਾਉਣ ਕਾਰਨ ਇਹ ਹਾਦਸਾ ਵਾਪਰਿਆ। ਇਹ ਘਟਨਾ ਝਾਰਖੰਡ ਦੇ ਚਤਰਾ ਜ਼ਿਲ੍ਹੇ ਵਿੱਚ ਵਾਪਰੀ। ਇਹ ਹਾਦਸਾ ਚਤਰਾ-ਇਟਖੋਰੀ ਮੁੱਖ ਮਾਰਗ ਪਿੰਡ ਗੰਧਰੀਆ ਨੇੜੇ […]

Continue Reading

ਪੰਜਾਬ ‘ਚ ਅਗਲੇ ਕੁਝ ਦਿਨਾਂ ਤੱਕ ਗਰਮੀ ਤੋਂਂ ਰਾਹਤ ਦੇ ਆਸਾਰ

ਚੰਡੀਗੜ੍ਹ: 27 ਅਪ੍ਰੈਲ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਜਾਰੀ ਹੈ ਅਤੇ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ ਪਰ ਇਹ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ […]

Continue Reading

ਅੱਜ ਦਾ ਇਤਿਹਾਸ

27 ਅਪ੍ਰੈਲ ਨੂੰ1904 ਵਿੱਚ ਆਸਟ੍ਰੇਲੀਆਈ ਲੇਬਰ ਪਾਰਟੀ ਦੁਨੀਆ ਦੀ ਪਹਿਲੀ ਲੇਬਰ ਸਰਕਾਰ ਬਣੀਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 27 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 27 ਅਪ੍ਰੈਲ ਦਾ ਇਤਿਹਾਸ ਇਸ ਪ੍ਰਕਾਰ ਹੈ:

Continue Reading