News

ਬੈਂਕ ਕਰਮਚਾਰੀਆਂ ਦੀ 3 ਦਿਨਾਂ ਦੇਸ਼ ਵਿਆਪੀ ਹੜਤਾਲ, 28 ਸਤੰਬਰ ਤੋਂ ਰਹਿਣਗੇ ਪ੍ਰਭਾਵਿਤ ਕੰਮਕਾਜ

  ਬੈਂਕ ਕਰਮਚਾਰੀਆਂ ਦੀ 3 ਦਿਨਾਂ ਦੇਸ਼ ਵਿਆਪੀ ਹੜਤਾਲ, 28 ਸਤੰਬਰ ਤੋਂ ਰਹਿਣਗੇ ਪ੍ਰਭਾਵਿਤ ਕੰਮਕਾਜ ਨਵੀਂ ਦਿੱਲੀ 26 ਸਤੰਬਰ 2026 ਬੈਂਕ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਸਾਂਝੇ ਫੋਰਮ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (UFBU) ਵੱਲੋਂ 28 ਸਤੰਬਰ ਤੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋਣ […]

Continue Reading

ਪੰਜਾਬ ਸਰਕਾਰ ਦਾ ਮਹਿਲਾ ਮੁਲਾਜ਼ਮਾਂ ਦੇ ਹੱਕ ‘ਚ ਵੱਡਾ ਫੈਸਲਾ!

  ਪੰਜਾਬ ਸਰਕਾਰ ਦਾ ਮਹਿਲਾ ਮੁਲਾਜ਼ਮਾਂ ਦੇ ਹੱਕ ‘ਚ ਵੱਡਾ ਫੈਸਲਾ! ਸੂਬਾ ਸਰਕਾਰ ਦਾ ਵੱਡਾ ਕਦਮ, ਮਹਿਲਾ ਕਰਮਚਾਰੀਆਂ ਨੂੰ 40 ਕਿਲੋਮੀਟਰ ਦੇ ਦਾਇਰੇ ’ਚ ਤਾਇਨਾਤੀ ਦਾ ਪ੍ਰਬੰਧ ਚੰਡੀਗੜ੍ਹ 26 ਸਤੰਬਰ 2026 ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਕਈ ਕਦਮ ਚੁੱਕੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਸਰਕਾਰ […]

Continue Reading

ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ CM ਮਾਨ ਨੇ ਗੁਰੂ ਚਰਨਾਂ ’ਚ ਕੀਤਾ ਕੋਟਿ-ਕੋਟਿ ਪ੍ਰਣਾਮ

  ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ CM ਮਾਨ ਨੇ ਗੁਰੂ ਚਰਨਾਂ ’ਚ ਕੀਤਾ ਕੋਟਿ-ਕੋਟਿ ਪ੍ਰਣਾਮ ਚੰਡੀਗੜ੍ਹ 26 ਸਤੰਬਰ 2026 ਤੀਜੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਚਰਨਾਂ ਵਿੱਚ ਕੋਟਿ-ਕੋਟਿ ਪ੍ਰਣਾਮ ਕੀਤਾ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ […]

Continue Reading

ਪੰਜਾਬ ‘ਚ ਦਰਦਨਾਕ ਹਾਦਸਾ! ਮੇਲੇ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ; ਕਰੰਟ ਲੱਗਣ ਕਾਰਨ 2 ਨੌਜਵਾਨਾਂ ਦੀ ਮੌਤ, ਚਾਰ ਜ਼ਖਮੀ

  ਪੰਜਾਬ ‘ਚ ਦਰਦਨਾਕ ਹਾਦਸਾ! ਮੇਲੇ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ; ਕਰੰਟ ਲੱਗਣ ਕਾਰਨ 2 ਨੌਜਵਾਨਾਂ ਦੀ ਮੌਤ, ਚਾਰ ਜ਼ਖਮੀ ਸੁਨਾਮ ਊਧਮ ਸਿੰਘ ਵਾਲਾ 26 ਸਤੰਬਰ 2026 ਸੁਨਾਮ ਊਧਮ ਸਿੰਘ ਵਾਲਾ ਵਿੱਚ ਇੱਕ ਦਰਗਾਹ ’ਤੇ ਲੱਗੇ ਮੇਲੇ ਦੌਰਾਨ ਵਾਪਰੇ ਹਾਦਸੇ ਵਿੱਚ ਕਰੰਟ ਲੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖਮੀ ਹੋ […]

Continue Reading

ਅਵਾਰਾ ਕੁੱਤਿਆਂ ਦਾ ਕਹਿਰ, 6 ਬੱਚਿਆਂ ਸਮੇਤ 15 ਲੋਕਾਂ ਨੂੰ ਵੱਢਿਆ

  ਅਵਾਰਾ ਕੁੱਤਿਆਂ ਦਾ ਕਹਿਰ, 6 ਬੱਚਿਆਂ ਸਮੇਤ 15 ਲੋਕਾਂ ਨੂੰ ਵੱਢਿਆ ਫਗਵਾੜਾ 26 ਸਤੰਬਰ 2026 ਮਾਰਕਫੈੱਡ ਇਲਾਕੇ ਅਤੇ ਇਸ ਨਾਲ ਲੱਗਦੀਆਂ ਬਸਤੀਆਂ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਅਵਾਰਾ ਕੁੱਤੇ ਨੇ ਕਥਿਤ ਤੌਰ ’ਤੇ ਹਮਲਾ ਕਰਕੇ ਛੇ ਬੱਚਿਆਂ ਸਮੇਤ 15 ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਦੇ […]

Continue Reading

2027 ਪੰਜਾਬ ਵਿਧਾਨ ਸਭਾ ਚੋਣਾਂ: MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ ਚੋਣ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ): 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਆਪਣੇ ਚੋਣ ਪਲਾਨ ਬਾਰੇ ਵੱਡਾ ਸੰਕੇਤ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਅਯਾਲੀ ਮੁਤਾਬਕ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੋ ਵਿਧਾਨ ਸਭਾ ਸੀਟਾਂ ਤੋਂ ਚੋਣ ਲੜ ਸਕਦੇ ਹਨ। ਹਾਲਾਂਕਿ […]

Continue Reading

ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: CM ਮਾਨ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਦਾ ਵੱਡਾ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ […]

Continue Reading

ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ: ਬਲਤੇਜ ਪੰਨੂ

ਚੰਡੀਗੜ੍ਹ 25 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਐਸਜੀਪੀਸੀ ਦੀ ਸਰਾਂ ਨਾਲ ਜੁੜੇ ਵਿਵਾਦ ਅਤੇ ਅਮਰਜੀਤ ਸਿੰਘ ਚਾਵਲਾ ਤੇ ਮਲਕੀਤ ਸਿੰਘ ਵਿਰੁੱਧ ਦਰਜ ਹੋਈ ਐਫਆਈਆਰ ਨੂੰ ਲੈ ਕੇ ਤਿੱਖਾ […]

Continue Reading

ਏਸ਼ੀਅਨ ਗੇਮਜ਼ ’ਚ ਬਾਰਾਨਿਕਾ ਇਲੰਗੋਵਨ ਨੇ ਰਚਿਆ ਇਤਿਹਾਸ, ਪੋਲ ਵਾਲਟ ’ਚ ਭਾਰਤ ਨੂੰ ਪਹਿਲਾ ਤਮਗਾ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਜਾਪਾਨ ਦੇ ਆਇਚੀ-ਨਾਗੋਯਾ ’ਚ ਚੱਲ ਰਹੀਆਂ 2026 ਏਸ਼ੀਅਨ ਗੇਮਜ਼ ’ਚ ਭਾਰਤ ਦੀ ਐਥਲੀਟ ਬਾਰਾਨਿਕਾ ਇਲੰਗੋਵਨ ਨੇ ਇਤਿਹਾਸ ਰਚ ਦਿੱਤਾ। ਉਸ ਨੇ ਮਹਿਲਾਵਾਂ ਦੇ ਪੋਲ ਵਾਲਟ ਮੁਕਾਬਲੇ ’ਚ ਕਾਂਸੀ ਦਾ ਤਮਗਾ ਜਿੱਤਿਆ। ਇਹ ਏਸ਼ੀਅਨ ਗੇਮਜ਼ ਦੇ ਇਤਿਹਾਸ ’ਚ ਪੋਲ ਵਾਲਟ ’ਚ ਭਾਰਤ ਦਾ ਪਹਿਲਾ ਤਮਗਾ ਹੈ। 29 ਸਾਲਾ ਬਾਰਾਨਿਕਾ ਨੇ […]

Continue Reading

ਕਾਂਗਰਸ ਨੇ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਦੇਸ਼ ਅੰਦਰ ਚੋਣ ਪ੍ਰਕਿਰਿਆ ਨਾਲ ਛੇੜਛਾੜ ਕਰਨ ਅਤੇ ਉਸ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰਦਿਆਂ ਅੱਜ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਭਾਰੀ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਗਿਆਨੇਸ਼ ਕੁਮਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ […]

Continue Reading