News

ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਹੋਵੇਗੀ DGMO ਪੱਧਰ ਦੀ ਗੱਲਬਾਤ

ਨਵੀਂ ਦਿੱਲੀ, 12 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਡਾਇਰੈਕਟਰ ਜਨਰਲ ਮਿਲਟਰੀ ਆਪ੍ਰੇਸ਼ਨ (DGMO) ਪੱਧਰ ਦੀ ਗੱਲਬਾਤ ਅੱਜ ਸੋਮਵਾਰ ਨੂੰ ਦੁਪਹਿਰ 12 ਵਜੇ ਹੋਵੇਗੀ।ਇਸ ਤੋਂ ਪਹਿਲਾਂ ਐਤਵਾਰ ਨੂੰ ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਸੀ ਕਿ ਭਾਰਤ ਨੇ ਕਿਹਾ ਹੈ ਕਿ ਜੰਗਬੰਦੀ ਤੋਂ ਬਾਅਦ, ਉਹ ਹੁਣ ਸਿਰਫ ਪਾਕਿਸਤਾਨ ਦੇ ਡੀਜੀਐਮਓ […]

Continue Reading

ਅੱਜ ਦਾ ਇਤਿਹਾਸ

12 ਮਈ 1666 ਨੂੰ ਪੁਰੰਦਰ ਦੀ ਸੰਧੀ ਤਹਿਤ ਸ਼ਿਵਾਜੀ ਔਰੰਗਜ਼ੇਬ ਨੂੰ ਮਿਲਣ ਲਈ ਆਗਰਾ ਪਹੁੰਚੇ ਸਨਚੰਡੀਗੜ੍ਹ, 12 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 12 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 12 ਮਈ ਦਾ ਇਤਿਹਾਸ ਇਸ ਪ੍ਰਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 12-05-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ […]

Continue Reading

‘ਆਪ’ ਸੰਸਦ ਮੈਂਬਰ ਮਲਵਿੰਦਰ ਕੰਗ ਦਾ ਤਿੱਖਾ ਹਮਲਾ- ਰਵਨੀਤ ਬਿੱਟੂ ਨੂੰ ਪੰਜਾਬ ਦੇ ਪਾਣੀਆਂ ‘ਤੇ ਮਗਰਮੱਛ ਦੇ ਹੰਝੂ ਵਹਾਉਣਾ ਬੰਦ ਕਰਨਾ ਚਾਹੀਦਾ ਹੈ 

ਚੰਡੀਗੜ੍ਹ, 11 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਾਣੀਆਂ ਦੇ ਮੁੱਦਿਆਂ ‘ਤੇ ਭਾਜਪਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਹਾਲੀਆ ਬਿਆਨ ਦਾ ਜ਼ੋਰਦਾਰ ਖੰਡਨ ਕਰਦੇ ਹੋਏ, ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਦੇ ਪਾਣੀਆਂ ਦੀ ਲਗਾਤਾਰ ਲੁੱਟ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਕੰਗ ਨੇ ਬਿੱਟੂ ਦੀ ਆਲੋਚਨਾ ਕਰਦੇ […]

Continue Reading

ਵਿਸ਼ਵ ਸ਼ਾਂਤੀ ਅਤੇ ਹਿੰਦ-ਪਾਕ ਕੁੜੱਤਣ ਦੇ ਖ਼ਾਤਮੇ ਲਈ ਅਰਦਾਸ

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ-ਜਥੇਦਾਰ ਗੜਗੱਜਮੋਹਾਲੀ: 11 ਮਈ, ਦੇਸ਼ ਕਲਿੱਕ ਬਿਓਰੋਹਿੰਦ-ਪਾਕ ਵਿੱਚ ਚੱਲ ਰਹੇ ਤਣਾਓ ਦੇ ਖਾਤਮੇ ਅਤੇ ਵਿਸ਼ਵ ਸ਼ਾਂਤੀ ਦੀ ਸਥਾਪਤੀ ਲਈ ਅੱਜ ਗਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਰਦਾਸ ਦਿਵਸ ਦਾ ਅਯੋਜਨ ਕੀਤੀ ਗਿਆ ਜਿਸ ਵਿੱਚ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਈ ਨੂੰ ਜੰਗਬਾਜ਼ ਤਾਕਤਾਂ ਵਿਰੁੱਧ ਅਮਨ ਮਾਰਚ ਕਰਨ ਦਾ ਐਲਾਨ 

ਦਲਜੀਤ ਕੌਰ  ਲੁਧਿਆਣਾ, 11 ਮਈ, 2025: ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਰਤ ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ ਨੂੰ ਦੋਵੇਂ ਦੇਸ਼ਾਂ ਦੇ ਸਰਹੱਦੀ ਸੂਬਿਆਂ ਦੇ ਲੋਕਾਂ ਲਈ ਵੱਡੀ ਰਾਹਤ ਦੀ ਖ਼ਬਰ ਦੱਸਦਿਆਂ 14 ਮਈ ਨੂੰ ਜ਼ਿਲ੍ਹਾ ਕੇਂਦਰਾਂ ਤੇ ਜੰਗਬਾਜ਼ ਤਾਕਤਾਂ ਵਿਰੁੱਧ ਅਮਨ ਮਾਰਚ ਕਰਨ ਦਾ ਸੱਦਾ ਦਿੱਤਾ ਹੈ। ਇਹ ਫੈਸਲਾ ਅੱਜ ਲੁਧਿਆਣਾ ਵਿਖੇ ਕਿਸਾਨ ਆਗੂਆਂ ਡਾ. ਸਤਨਾਮ […]

Continue Reading

Vikram Misri ਦੀ ਟ੍ਰੋਲਿੰਗ ਤੋਂ ਬਾਅਦ ਸਮਰਥਨ ਵਿੱਚ ਆਏ ਸਿਆਸਤਦਾਨ

ਨਵੀਂ ਦਿੱਲੀ: ਮਈ, ਦੇਸ਼ ਕਲਿੱਕ ਬਿਓਰੋਵਿਦੇਸ਼ ਸਕੱਤਰ Vikram Misri ਨੂੰ ਸ਼ੋਸ਼ਲ ਮੀਡੀਆ ‘ਤੇ ਕਾਫ਼ੀ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਿਆ ਜਦੋਂ ਸ਼ਨੀਵਾਰ ਦੇਰ ਰਾਤ ਨੂੰ ਉਨ੍ਹਾ ਨੇ ਜੰਗਬੰਦੀ ਸਮਝੌਤੇ ਦੀ ਪਾਕਿਸਤਾਨੀ ਵੱਲੋਂ ਉਲੰਘਣਾ ਕਰਨ ‘ਤੇ ਬਿਆਨ ਦਿੱਤਾ। ਟ੍ਰੋਲਿੰਗ ਤੋਂ ਬਾਅਦ ਉਸ ਦੇ ਸਮਰਥਨ ਵਿੱਚ ਸਿਆਸਤਦਾਨ ਅਤੇ ਸਾਬਕਾ ਡਿਪਲੋਮੈਟ ਸਾਹਮਣੇ ਆਏ। Vikram Misri, ਜੋ 2024 ਤੋਂ ਵਿਦੇਸ਼ […]

Continue Reading

ਸਤਿਗੁਰ ਕਬੀਰ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਮੋਹਿੰਦਰ ਭਗਤ

ਚੰਡੀਗੜ੍ਹ/ ਭਰਤਗੜ੍ਹ (ਕੀਰਤਪੁਰ ਸਾਹਿਬ) 11 ਮਈ: ਦੇਸ਼ ਕਲਿੱਕ ਬਿਓਰੋ ਸਤਿਗੁਰ ਭਗਤ ਕਬੀਰ ਸਾਹਿਬ ਜੀ ਨੇ ਸਮੁੱਚੀ ਮਾਨਵਤਾਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਜਾਤ ਪਾਤ, ਊਚ ਨੀਚ ਤੋ ਉੱਪਰ ਉੱਠ ਕੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਨੂੰ ਅਵਾਮ ਤੱਕ ਪਹੁੰਚਾਇਆ ਹੈ। ਇਹ ਪ੍ਰਗਟਾਵਾ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਸਤਿਗੁਰ ਕਬੀਰ ਸਾਹਿਬ […]

Continue Reading

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਚੰਡੀਗੜ•, 11 ਮਈ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਵਿਦਿਅਕ ਅਦਾਰੇ ਭਲਕੇ (12 ਮਈ) ਤੋਂ ਮੁੜ ਖੁੱਲਣਗੇ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜੇਕਰ ਕਿਸੇ ਯੂਨੀਵਰਸਿਟੀ ਨੇ ਪਹਿਲਾਂ ਹੀ ਆਪਣੇ ਪ੍ਰੀਖਿਆ ਸਬੰਧੀ ਸ਼ਡਿਊਲ ਵਿੱਚ ਕੋਈ ਸੋਧ ਕੀਤੀ ਹੈ, ਤਾਂ ਪ੍ਰੀਖਿਆਵਾਂ […]

Continue Reading

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ ‘ਚ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ/ਲਹਿਰਾਗਾਗਾ, 11 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਰਤੀ ਫੌਜ ਲਈ ਰਾਜਸਥਾਨ ਨੂੰ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ ਵਿੱਚ ਲਿਆ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਲੋਕ ਆਪਣੀ ਦਿਆਲਤਾ ਅਤੇ ਦੂਜਿਆਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣ […]

Continue Reading