News

ਸੂਬਾ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਵੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ

ਬਠਿੰਡਾ, 20 ਮਾਰਚ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ (ਬਠਿੰਡਾ) ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਨੇ ਸਕੂਲਾਂ ਵਿੱਚ ਦਾਖਲਿਆਂ ਸਬੰਧੀ ਜਾਗਰੂਕ ਦਾਖ਼ਲਾ ਮੁਹਿੰਮ ਵੈਨ ਨੂੰ ਸਥਾਨਕ ਸਰਕਾਰੀ […]

Continue Reading

ਸਰਕਾਰੀ ਸਿਹਤ ਸੰਸਥਾਵਾਂ ਵਿਚ ਦਿਤੀਆਂ ਜਾ ਰਹੀਆਂ ਹਨ ਮਿਆਰੀ ਦੰਦ ਸਿਹਤ ਸਹੂਲਤਾਂ: ਕੁਮਾਰ ਰਾਹੁਲ

ਮੋਹਾਲੀ, 20 ਮਾਰਚ: ਦੇਸ਼ ਕਲਿੱਕ ਬਿਓਰੋ ਵਿਸ਼ਵ ਮੌਖਿਕ ਸਿਹਤ ਦਿਵਸ ਮੌਕੇ ਅੱਜ ਸਥਾਨਕ ਮੈਡੀਕਲ ਕਾਲਜ (ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ) ਵਿਖੇ ਸੂਬਾ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ, ਕੁਮਾਰ ਰਾਹੁਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।  ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀ ਕੁਮਾਰ ਰਾਹੁਲ […]

Continue Reading

ਮੋਹਾਲੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 21 ਮਾਰਚ ਨੂੰ

ਮੋਹਾਲੀ, 20 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਚੀਮਾ ਬੁਆਇਲਰਜ਼ ਦੇ ਸਹਿਯੋਗ ਨਾਲ ਮਿਤੀ 21-03-2025, ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਚੀਮਾ ਬੁਆਇਲਰਜ਼, ਡੀ-188, ਸੈਕਟਰ-74, ਇੰਡਸਟਰੀਅਲ ਏਰੀਆ ਏਅਰਪੋਰਟ ਰੋਡ, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ […]

Continue Reading

ਮੁੱਖ ਮੰਤਰੀ ਦੀ ਯੋਗਸ਼ਾਲਾ ਨੇ ਹੁਣ ਤੱਕ ਬਹੁਤ ਸਾਰੇ ਲੋਕਾਂ ਨੂੰ ਦਿੱਤਾ ਨਿਰੋਗ ਜੀਵਨ: SDM ਦਮਨਦੀਪ ਕੌਰ

ਮੋਹਾਲੀ ਵਿਖੇ ਯੋਗਾ ਟ੍ਰੇਨਰ ਕੌਸ਼ਲ ਵੱਲੋਂ ਰੋਜ਼ਾਨਾ 6 ਯੋਗਸ਼ਲਾਵਾਂ ਰਾਹੀਂ ਲੋਕਾਂ ਨੂੰ ਕੀਤਾ ਜਾ ਰਿਹਾ ਸਿਹਤਮੰਦ ਮੋਹਾਲੀ, 20 ਮਾਰਚ, 2025: ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ’ਚ ਮੁੱਖ ਮੰਤਰੀ ਦੀ ਯੋਗਸ਼ਾਲਾ ਲੋਕਾਂ ਨਿਰੋਗ ਜੀਵਨ ਦੇ ਨਾਲ ਨਾਲ ਮਾਨਸਿਕ ਤੰਦਰੁਸਤੀ ਲਈ ਵੀ ਕਾਰਗਰ ਸਿੱਧ ਰੋ ਰਹੀ ਹੈ, ਜਿਸ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ।  ਐਸ.ਡੀ.ਐਮ. ਮੋਹਾਲੀ, ਦਮਨਦੀਪ […]

Continue Reading

ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਲੰਬੇ ਸਮੇਂ ਤੋਂ ਸੜਕ ਬੰਦ ਰਹਿਣ ਕਾਰਨ ਉਦਯੋਗ ਠੱਪ ਹੋ ਗਿਆ ਹੈ : ਹਰਪਾਲ ਚੀਮਾ

ਕਿਹਾ, ਪੰਜਾਬ ਵਿੱਚ ਨਸ਼ਾ ਖਤਮ ਕਰਨ ਦੀ ਕੁੰਜੀ ਹੈ ਰੁਜ਼ਗਾਰ ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵੱਡੇ ਪੱਧਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ‘ਤੇ […]

Continue Reading

ਸੰਸਦ ਦੇ ਬਾਹਰ ਪ੍ਰਦਰਸ਼ਨ ਨੂੰ ਲੈ ਕੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਾਂਗਰਸੀ ਸਾਂਸਦਾਂ ‘ਤੇ ਚੁੱਕੇ ਸਵਾਲ

ਚੰਡੀਗੜ੍ਹ: 20 ਮਾਰਚ, ਦੇਸ਼ ਕਲਿੱਕ ਬਿਓਰੋਕਿਸਾਨਾਂ ਖਿਲਾਫ ਕਾਰਵਾਈ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਐਮ ਪੀਜ਼ ਵੱਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ ਨੂੰ ਲੈ ਕੇ ਪੰਜਾਬ ਦੇ ਕੌਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੁੱਛਿਆ ਹੈ ਕਿ ਸੰਸਦ ਵਿੱਚ 100 ਦੇ ਕਰੀਬ ਕਾਂਗਰਸ ਦੇ ਮੈਂਬਰ ਹਨ ਅਤੇ ਉਨ੍ਹਾਂ ਨੈ ਕਿਸਾਨੀ ਮਸਲਿਆਂ ਨਾ ਸੰਬੰਧਤ ਕਿੰਨੇ ਮੁੱਦੇ ਸੰਸਦ ਵਿੱਚ […]

Continue Reading

ਅਗਨੀਵੀਰ ਦੀ ਭਰਤੀ ਸਬੰਧੀ ਰਜਿਸਟ੍ਰੇਸ਼ਨ ਸ਼ਰੂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ, ਦੇਸ਼ ਕਲਿੱਕ ਬਿਓਰੋ : ਡਿਪਟੀ ਡਾਇਰੈਕਟਰ ਰੋਜ਼ਗਾਰ, ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਅੱਜ ਇੱਥੇ ਦੱਸਿਆ ਕਿ ਅਗਨੀਵੀਰ ਦੀ ਭਰਤੀ ਲਈ ਰਜਿਸਟ੍ਰੇਸ਼ਨ ਕਰਨ ਲਈ ਲਿੰਕ ਫਰਵਰੀ ਦੇ ਚੌਥੇ ਹਫ਼ਤੇ ਤੋਂ ਅਪ੍ਰੈਲ 2025 ਦੇ ਦੂਜੇ ਹਫ਼ਤੇ ਤੱਕ ਖੋਲ੍ਹਿਆ ਗਿਆ ਹੈ। ਇਸ ਲਈ ਚਾਹਵਾਨ ਪ੍ਰਾਰਥੀ ਵੈਬਸਾਈਟ (https://www.joinindianarmy.nic.in/Authentication.aspx) ਪੋਰਟਲ ਤੇ ਅਪਲਾਈ ਕਰ ਸਕਦੇ ਹਨ।ਇਸ […]

Continue Reading

ਗੁਰਦਿਆਂ ਦਾ ਗੰਭੀਰ ਹਰਜਾ/ਰੋਗ (AKI) ਕੀ ਹੈ?

ਪੇਸ਼ਕਸ਼ ਡਾ ਅਜੀਤਪਾਲ ਸਿੰਘ ਐਮ ਡੀਗੁਰਦੇ ਦੀ ਗੰਭੀਰ ਹਰਜਾ (AKI), ਜਿਸਨੂੰ ਗੁਰਦੇ ਦੀ ਗੰਭੀਰ ਅਸਫਲਤਾ (ARF) ਵੀ ਕਿਹਾ ਜਾਂਦਾ ਹੈ, ਗੁਰਦੇ ਦੀ ਅਸਫਲਤਾ ਜਾਂ ਗੁਰਦੇ ਦੇ ਨੁਕਸਾਨ ਦਾ ਇੱਕ ਅਚਾਨਕ ਵਰਤਾਰਾ ਹੈ ਜੋ ਕੁਝ ਘੰਟਿਆਂ ਜਾਂ ਕੁਝ ਦਿਨਾਂ ਵਿੱਚ ਵਾਪਰਦਾ ਹੈ। AKI (ਅਚਾਨਕ ਗੁਰਦੇ ਫੇਲ੍ਹ ਹੋ ਜਾਣਾ) ਤੁਹਾਡੇ ਖੂਨ ਵਿੱਚ ਰਹਿੰਦ-ਖੂੰਹਦ ਦੇ ਉਤਪਾਦਾਂ ਨੂੰ ਇਕੱਠਾ […]

Continue Reading

ਸੁਰੱਖਿਆ ਬਲਾਂ ਨੇ 18 ਨਕਸਲੀ ਮਾਰ ਮੁਕਾਏ, ਇਕ ਜਵਾਨ ਸ਼ਹੀਦ

ਰਾਏਪੁਰ, 20 ਮਾਰਚ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ਦੇ ਦਾਂਤੇਵਾੜਾ ਅਤੇ ਬੀਜਾਪੁਰ ਸਰਹੱਦ ‘ਤੇ ਫੋਰਸ ਨੇ 18 ਨਕਸਲੀਆਂ ਨੂੰ ਮਾਰ ਮੁਕਾਇਆ ਹੈ। ਸਾਰੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇੱਕ ਡੀਆਰਜੀ (ਜ਼ਿਲ੍ਹਾ ਰਿਜ਼ਰਵ ਗਾਰਡ) ਦਾ ਜਵਾਨ ਸ਼ਹੀਦ ਹੋ ਗਿਆ ਹੈ।ਫੋਰਸ ਨਕਸਲੀਆਂ ਦੇ ਕੋਰ ਖੇਤਰ ਵਿੱਚ ਦਾਖਲ ਹੋ ਗਈ ਹੈ। ਜਵਾਨਾਂ ਨੇ ਨਕਸਲੀਆਂ ਦੇ ਵੱਡੇ ਕਾਡਰਾਂ ਨੂੰ […]

Continue Reading

ਸ਼ੰਭੂ ਬਾਰਡਰ ‘ਤੇ ਆਵਾਜਾਈ ਬਹਾਲ, ਇੱਕ ਪਾਸਾ ਖੋਲ੍ਹਿਆ

ਸ਼ੰਭੂ, 20 ਮਾਰਚ, ਦੇਸ਼ ਕਲਿਕ ਬਿਊਰੋ :ਪੁਲਿਸ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਦੇ ਅੰਦੋਲਨ ਨੂੰ ਹਟਾਏ ਜਾਣ ਤੋਂ ਬਾਅਦ ਕਿਸਾਨ ਸੜਕਾਂ ‘ਤੇ ਉਤਰ ਆਏ ਹਨ। ਹੁਣ ਤੱਕ ਕਈ ਥਾਵਾਂ ‘ਤੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪਾਂ ਹੋ ਚੁੱਕੀਆਂ ਹਨ।ਇਸ ਦੇ ਨਾਲ ਹੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 13 ਮਹੀਨਿਆਂ ਤੋਂ ਕੀਤੀ ਗਈ ਬੈਰੀਕੇਡਿੰਗ ਨੂੰ […]

Continue Reading