News

ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੂੰ ਗਿਰਫਤਾਰ ਕਰਨਾ ਜਬਰ ਦੀ ਹੱਦ: ਮਨਜੀਤ ਧਨੇਰ

ਸ਼ੰਭੂ ਅਤੇ ਖਨੌਰੀ ਬਾਰਡਰ ਤੇ ਜਬਰ ਦਾ ਕਰਾਂਗੇ ਡਟਵਾਂ ਵਿਰੋਧ: ਗੁਰਦੀਪ ਰਾਮਪੁਰਾ  ਦਲਜੀਤ ਕੌਰ  ਚੰਡੀਗੜ੍ਹ, 19 ਮਾਰਚ, 2025: ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨ ਆਗੂਆਂ ਨੂੰ ਮੀਟਿੰਗ ਤੋਂ ਬਾਅਦ ਗ੍ਰਿਫਤਾਰ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ […]

Continue Reading

ਪ੍ਰੀਖਿਆਵਾਂ ‘ਚ ਨਕਲ ਮਰਵਾਉਣ ਦੇ ਮਾਮਲੇ ਵਿੱਚ ਦੋ ਅਧਿਆਪਕ ਮੁਅੱਤਲ

ਚੰਡੀਗੜ੍ਹ, 19 ਮਾਰਚ, ਦੇਸ਼ ਕਲਿੱਕ ਬਿਓਰੋ :ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰਦਾਸਪੁਰ (ਪ੍ਰੀਖਿਆ ਕੇਂਦਰ-241251) ਵਿਖੇ ਸੁਪਰਡੈਂਟ ਅਤੇ ਇਨਵਿਜੀਲੇਟਰ (ਨਿਗਰਾਨ) ਵਜੋਂ ਤਾਇਨਾਤ ਦੋ ਅਧਿਆਪਕਾਂ ਨੂੰ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੌਰਾਨ ਨਕਲ ਮਰਵਾਏ ਜਾਣ ਦੇ ਮਾਮਲੇ ਵਿੱਚ […]

Continue Reading

ਸੰਗਰੂਰ ਜ਼ਿਲ੍ਹੇ ਦੇ ਸਾਰੇ SMO ਨੂੰ ਪੱਤਰ ਜਾਰੀ, ਐਮਰਜੈਂਸੀ ਹਾਲਾਤਾਂ ’ਚ ਅਲਰਟ ਰਹਿਣ ਲਈ ਕਿਹਾ

ਸੰਗਰੂਰ, 19 ਮਾਰਚ, ਦੇਸ਼ ਕਲਿੱਕ ਬਿਓਰੋ : ਸਿਵਲ ਸਰਜਨ ਸੰਗਰੂਰ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸਾਰੇ SMO ਨੂੰ ਇੱਕ ਐਮਰਜੈਂਸੀ ਲੇਟਰ ਕੱਢਿਆ ਗਿਆ ਹੈ। 19 ਦੀ ਰਾਤ ਨੂੰ ਜ਼ਿਲ੍ਹਾ ਸੰਗਰੂਰ ਦੇ ਸੰਗਰੂਰ, ਸੁਨਾਮ, ਧੂਰੀ,ਭਵਾਨੀਗੜ, ਲਹਿਰਾ, ਕੌਹਰੀਆਂ, ਦਿੜ੍ਹਬਾ, ਲੌਂਗੋਵਾਲ, ਸ਼ੇਰਪੁਰ ਅਤੇ ਮੂਨਕ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਅਲਰਟ ਰਹਿਣ ਦੇ ਆਰਡਰ ਦਿੱਤੇ ਗਏ। […]

Continue Reading

ਪੁਲੀਸ ਤੇ ਕਿਸਾਨਾਂ ਵਿਚਾਲੇ ਹੱਥੋਪਾਈ

ਚੰਡੀਗੜ੍ਹ, 19 ਮਾਰਚ, ਦੇਸ਼ ਕਲਿਕ ਬਿਊਰੋ :ਮੀਟਿੰਗ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪਰਤ ਰਹੇ ਕਿਸਾਨ ਆਗੂਆਂ ਨੂੰ ਪੰਜਾਬ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਸੰਗਰੂਰ ‘ਚ 114 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇਸ ਦੌਰਾਨ ਪੁਲੀਸ ਤੇ ਕਿਸਾਨਾਂ ਵਿਚਾਲੇ ਹੱਥੋਪਾਈ ਵੀ ਹੋਈ। ਜਦੋਂਕਿ ਸਰਵਨ […]

Continue Reading

ਪੁਲਿਸ ਨੇ ਡੱਲੇਵਾਲ, ਪੰਧੇਰ ਸਮੇਤ ਕਈ ਕਿਸਾਨ ਆਗੂਆਂ ਨੂੰ ਹਿਰਾਸਤ ’ਚ ਲਿਆ

ਪਟਿਆਲਾ, 19 ਮਾਰਚ, ਦੇਸ਼ ਕਲਿੱਕ ਬਿਓਰੋ : ਕੇਂਦਰ ਨਾਲ ਅੱਜ ਕਿਸਾਨ ਆਗੂਆਂ ਦੀ ਮੀਟਿੰਗ ਬੇਸਿਟਾਂ ਰਹੀ। ਕਿਸਾਨ ਨਾਲ ਅੱਜ ਸਰਕਾਰ ਦੀ 7ਵੇਂ ਗੇੜ ਦੀ ਮੀਟਿੰਗ ਹੋਈ, ਜੋ ਬੇਸਿੱਟਾਂ ਰਹੀ। ਮੀਟਿੰਗ ਤੋਂ ਬਾਅਦ ਵਾਪਸ ਜਾ ਰਹੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਮੁਹਾਲੀ ’ਚ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ ਖਿਲਾਫ਼ ਵੱਡਾ ਐਕਸ਼ਨ ਲਿਆ […]

Continue Reading

ਧਾਮੀ ਦੇ ਅਸਤੀਫ਼ੇ ਅਤੇ ਵਾਪਸੀ ਦਾ ਕਾਰਨ ਕੌਮ ਜਾਣਨਾ ਚਾਹੁੰਦੀ ਹੈ : ਹਰਜੀਤ ਗਰੇਵਾਲ

ਚੰਡੀਗੜ੍ਹ, 19 ਮਾਰਚ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਆਪਣਾ ਅਸਤੀਫ਼ਾ ਵਾਪਸ ਲੈਣ ਦੇ ਸਬੰਧ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਪੁੱਛਿਆ, ਜਿਸ ਸਮੱਸਿਆ ਲਈ ਤੁਸੀਂ ਆਪਣਾ ਅਸਤੀਫ਼ਾ ਦਿੱਤਾ ਸੀ, ਕੀ ਉਹ […]

Continue Reading

ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਲੱਖੇਵਾਲੀ ਵਿਚ ਵੱਡੀ ਦਾਣਾ ਮੰਡੀ ਦੀ ਉਸਾਰੀ ਦਾ ਰਾਹ ਹੋਇਆ ਸਾਫ

ਚੰਡੀਗੜ੍ਹ, 19 ਮਾਰਚ: ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਉਨ੍ਹਾਂ ਦੇ ਹਲਕੇ ਦੀ ਲੱਖੇਵਾਲੀ ਜ਼ੈਲ ਦੇ ਪਿੰਡਾਂ ਦੀ ਇਕ ਵੱਡੀ ਮੰਗ ਨੂੰ ਬੂਰ ਪਿਆ ਹੈ। ਲੱਖੇਵਾਲੀ ਵਿਚ ਬਣੀ ਅਨਾਜ ਮੰਡੀ ਨੂੰ ਵਿਸਥਾਰ ਦਿੱਤਾ ਜਾਵੇਗਾ ਜਿਸ ਨਾਲ ਆਸਪਾਸ ਦੇ ਅੱਧੀ ਦਰਜਨ ਪਿੰਡਾਂ […]

Continue Reading

ਦਸਵੀਂ ਜਮਾਤ ਦੀ ਵਿਦਿਆਰਥਣ ਚੜ੍ਹੀ ਪਾਣੀ ਵਾਲੀ ਟੈਂਕੀ ‘ਤੇ

ਲੁਧਿਆਣਾ, 19 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਇੱਕ ਵਿਦਿਆਰਥਣ ਫੋਕਲ ਪੁਆਇੰਟ ਇਲਾਕੇ ਵਿੱਚ ਪਾਣੀ ਦੀ ਟੈਂਕੀ ’ਤੇ ਚੜ੍ਹ ਗਈ। ਵਿਦਿਆਰਥਣ ਨੂੰ ਪਾਣੀ ਵਾਲੀ ਟੈਂਕੀ ‘ਤੇ ਚੜ੍ਹਦਿਆਂ ਦੇਖ ਕੇ ਲੋਕਾਂ ਨੇ ਰੌਲਾ ਪਾਇਆ ਅਤੇ ਉਸ ਨੂੰ ਹੇਠਾਂ ਉਤਰਨ ਲਈ ਕਿਹਾ। ਲੋਕਾਂ ਨੇ ਇਸ ਸਬੰਧੀ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕੀਤਾ।ਵਿਦਿਆਰਥਣ ਦੀ ਮਾਂ ਨੇ […]

Continue Reading

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵੱਲੋਂ ਮੋਹਾਲੀ ਦੇ ਫੇਜ਼ 6, 7 ਅਤੇ 9 ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦਾ ਨਿਰੀਖਣ

ਮੋਹਾਲੀ, 19 ਮਾਰਚ, 2025: ਦੇਸ਼ ਕਲਿੱਕ ਬਿਓਰੋ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਅਤੇ ਜਨਤਕ ਰਾਸ਼ਨ ਡਿਪੂਆਂ ਰਾਹੀਂ ਵੰਡੀਆਂ ਜਾਣ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਪਾਰਦਰਸ਼ਤਾ ਲਿਆਉਣ ਲਈ, ਪੰਜਾਬ ਰਾਜ ਖੁਰਾਕ ਕਮਿਸ਼ਨ ਨਿਯਮਿਤ ਤੌਰ ‘ਤੇ ਅਚਾਨਕ ਨਿਰੀਖਣ ਕਰੇਗਾ। […]

Continue Reading

ਕਿਸਾਨਾਂ ਤੇ ਕੇਂਦਰ ਵਿਚਾਲੇ ਸੱਤਵੇਂ ਦੌਰ ਦੀ ਗੱਲਬਾਤ ਵੀ ਰਹੀ ਬੇਨਤੀਜਾ, ਅਗਲੀ ਮੀਟਿੰਗ 4 ਮਈ ਨੂੰ

ਚੰਡੀਗੜ੍ਹ, 19 ਮਾਰਚ, ਦੇਸ਼ ਕਲਿਕ ਬਿਊਰੋ :ਅੱਜ 19 ਮਾਰਚ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਵਿਚਾਲੇ ਸੱਤਵੇਂ ਦੌਰ ਦੀ ਗੱਲਬਾਤ ਕਰੀਬ ਚਾਰ ਘੰਟੇ ਚੱਲੀ। ਪਰ, ਇਸ ‘ਚ ਕੋਈ ਨਤੀਜਾ ਨਹੀਂ ਨਿਕਲਿਆ।ਦੋਵਾਂ ਧਿਰਾਂ ਵਿਚਾਲੇ ਗੱਲਬਾਤ ਬੇਸਿੱਟਾ ਰਹੀ। ਗੱਲਬਾਤ ਤੋਂ ਬਾਅਦ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਬਾਹਰ […]

Continue Reading