ਡਾ. ਬਲਜੀਤ ਕੌਰ ਦੇ ਯਤਨਾਂ ਨੇ ਮਲੋਟ ਵਿਖੇ ਜਲ ਸਰੋਤ ਵਿਭਾਗ ਵਿੱਚ ਸੁਧਾਰ ਅਤੇ ਮੈਪਿੰਗ ਪਹਿਲਕਦਮੀ ਕੀਤੀ
ਚੰਡੀਗੜ੍ਹ, 18 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਜਲ ਸਰੋਤ ਵਿਭਾਗ ਵਿੱਚ ਕੁਸ਼ਲਤਾ ਵਧਾਉਣ ਅਤੇ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਦੇ ਲਗਾਤਾਰ ਕੀਤੇ ਯਤਨਾਂ ਦੇ ਨਤੀਜੇ ਵਜੋਂ ਲਾਈਨਿੰਗ ਸਬ-ਡਵੀਜ਼ਨ ਨੰ. 12, ਮਲੋਟ ਨੂੰ ਕਾਰਜਕਾਰੀ ਇੰਜੀਨੀਅਰ, ਅਬੋਹਰ (ਪੀ.ਡਬਲਿਊ.ਆਰ.ਐਮ.ਡੀ.ਸੀ. ਡਵੀਜ਼ਨ, ਅਬੋਹਰ) […]
Continue Reading
