ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ ਦੇ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ ਤੇ ਕੀਤਾ 2,23,000 ਜ਼ੁਰਮਾਨਾ
ਦਲਜੀਤ ਕੌਰ ਸੰਗਰੂਰ, 17 ਮਾਰਚ, 2025: ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਚਾਰਜ ਟ੍ਰੈਫਿਕ ਪੁਲਿਸ ਥਾਣੇਦਾਰ ਪਵਨ ਕੁਮਾਰ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਦੀ ਟੀਮ ਨੇ ਵਹੀਕਲਾਂ ਦੀ ਜਾਂਚ ਲਈ ਨਾਕੇਬੰਦੀ ਕਰ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ-ਪਹੀਆ ਵਾਹਨਾਂ ਦੇ ਚਲਾਨ ਕੱਟੇ। ਨਾਕਾਬੰਦੀ ਦੌਰਾਨ ਬੁਲੇਟ ਦੇ ਪਟਾਕੇ ਪਾਉਣ ਵਾਲਿਆਂ […]
Continue Reading
