ਅਮਰੀਕਾ ‘ਚ ਫਿਰ ਹੋਇਆ ਇੱਕ ਜਹਾਜ਼ ਕਰੈਸ਼, ਰਿਹਾਇਸ਼ੀ ਖੇਤਰ ਵਿੱਚ ਡਿੱਗਿਆ, ਇਮਾਰਤਾਂ ਨੂੰ ਲੱਗੀ ਅੱਗ
ਵਾਸਿੰਗਟਨ, 1 ਫਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਪੈਨਸਿਲਵੇਨੀਆ ਸੂਬੇ ਦੇ ਫਿਲਾਡੇਲਫੀਆ ‘ਚ ਸ਼ਨੀਵਾਰ ਸਵੇਰੇ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਸਮਾਚਾਰ ਏਜੰਸੀ ਏਐਫਪੀ ਨੇ ਸਥਾਨਕ ਮੀਡੀਆ ਦੇ ਹਵਾਲੇ ਨਾਲ ਕਿਹਾ ਕਿ ਜਹਾਜ਼ ਰਿਹਾਇਸ਼ੀ ਖੇਤਰ ਵਿੱਚ ਮਕਾਨਾਂ ਦੇ ਉੱਪਰ ਡਿੱਗ ਗਿਆ, ਜਿਸ ਕਾਰਨ ਇਲਾਕੇ ਦੀਆਂ ਕਈ ਇਮਾਰਤਾਂ ਵਿੱਚ ਅੱਗ ਲੱਗ ਗਈ।ਰਾਇਟਰਜ਼ ਦੇ ਅਨੁਸਾਰ, ਇਹ ਜਹਾਜ਼ […]
Continue Reading