ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਨੇ ਜਿ਼ਲ੍ਹੇ ਵਿੱਚ ਯੁੱਧ ਨਸਿ਼ਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਲਿਆ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਵਿੱਚ “ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਡਾ.ਬਲਬੀਰ ਸਿੰਘ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸਰਕਾਰ ਨੇ ਦਫਤਰ […]
Continue Reading
