News

ਜਲੰਧਰ ‘ਚ ਯੂਟਿਊਬਰ ਦੇ ਘਰ ‘ਤੇ ਗ੍ਰਨੇਡ ਹਮਲਾ, ਪਾਕਿਸਤਾਨੀ ਡੌਨ ਭੱਟੀ ਨੇ ਲਈ ਜ਼ਿੰਮੇਵਾਰੀ

ਜਲੰਧਰ: 16 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲੰਧਰ ‘ਚ ਅੱਜ ਤੜਕੇ ਇਕ ਹਿੰਦੂ ਯੂਟਿਊਬਰ ਦੇ ਘਰ ‘ਤੇ ਗ੍ਰੇਨੇਡ ਹਮਲਾ ਹੋਇਆ, ਜਿਸ ‘ਚ ਪਾਕਿਸਤਾਨੀ ਕੋਣ ਪਹਿਲੀ ਵਾਰ ਸਾਹਮਣੇ ਆਇਆ ਹੈ। ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਗੈਂਗ ਨੇ ਇੱਕ ਵੀਡੀਓ ਜਾਰੀ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਗੈਂਗ ਨੇ ਜਲੰਧਰ ਦੇ ਰਾਏਪੁਰ ਰਸੂਲਪੁਰ […]

Continue Reading

Sunita Williams ਅਤੇ ਬੁੱਚ ਵਿਲਮੋਰ ਨੂੰ ਲਿਆਉਣ ਲਈ ਪਹੁੰਚਿਆ ਪੁਲਾੜ ਯਾਨ

ਨਵੀਂ ਦਿੱਲੀ: 16 ਮਾਰਚ, ਦੇਸ਼ ਕਲਿੱਕ ਬਿਓਰੋ Sunita Williams: ਫਲੋਰੀਡਾ ਵਿੱਚ ਨਾਸਾ ਦੇ ਕੈਨੇਡੀ ਸਪੇਸ ਸੈਂਟਰ ਤੋਂ ਲਾਂਚ ਕੀਤਾ ਗਿਆ ਕਰੂ-10 ਮਿਸ਼ਨ, 29 ਘੰਟੇ ਦੀ ਯਾਤਰਾ ਤੋਂ ਬਾਅਦ ਐਤਵਾਰ (16 ਮਾਰਚ) ਨੂੰ ਸਵੇਰੇ 12:04 ਵਜੇ ਆਈ ਐਸ ਐਸ ਨਾਲ ਜੁੜਿਆ। ਕਰੂ-10 ਦੇ ਪੁਲਾੜ ਸਟੇਸ਼ਨ ‘ਤੇ ਪਹੁੰਚਣ ਤੋਂ ਬਾਅਦ, ਕਰੂ-9 ਦੇ ਪੁਲਾੜ ਯਾਤਰੀ ਨਿਕ ਹੇਗ, ਸੁਨੀਤਾ […]

Continue Reading

ਨਰਮੇ ਦੀ ਫਸਲ ਵਿੱਚ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਨੂੰ ਨਸ਼ਟ ਕਰਨ ਦੀ ਮੁਹਿੰਮ ਦਾ ਲਿਆ ਜਾਇਜਾ: ਮੁੱਖ ਖੇਤੀਬਾੜੀ ਅਫਸਰ

ਮਾਨਸਾ: 16 ਮਾਰਚ, ਦੇਸ਼ ਕਲਿੱਕ ਬਿਓਰੋਅੱਜ ਮਿਤੀH 16-03-2025 ਨੂੰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਅਧੀਨ ਡਾH ਹਰਪ੍ਰੀਤ ਪਾਲ ਕੌਰ, ਮੁੱਖ ਖੇਤੀਬਾੜੀ ਅਫਸਰ, ਮਾਨਸਾ ਨੇ ਨਦੀਨ ਨਸ਼ਟ ਮੁਹਿੰਮ ਦਾ ਜਾਇਜਾ ਲਿਆ। ਉਹਨਾਂ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਅਦੇਸ਼ ਨਰਮੇ ਦੀ ਫਸਲ ਵਿੱਚ ਚਿੱਟੀ ਮੱਖੀ ਤੋਂ ਅਗੇਵੇਂ ਪ੍ਰਬੰਧ ਕਰਕੇ […]

Continue Reading

ਅੰਮ੍ਰਿਤਪਾਲ ਦੇ ਸਾਥੀਆਂ ਤੋਂ ਹਟਾਇਆ NSA, ਲਿਆਂਦੇ ਜਾਣਗੇ ਪੰਜਾਬ

ਚੰਡੀਗੜ੍ਹ, 16 ਮਾਰਚ, ਦੇਸ਼ ਕਲਿੱਕ ਬਿਓਰੋ : ਐਨਐਸਏ ਕਾਨੂੰਨ ਦੇ ਤਹਿਤ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਕੈਦੀਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੋਂ ਐਨਐਸਏ ਹਟਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਅਤੇ ਦੋ ਹੋਰ ਨੂੰ ਛੱਡ ਕੇ ਬਾਕੀ ਐਨਐਸਏ ਹਟਾਇਆ ਗਿਆ ਹੈ। ਇਹ […]

Continue Reading

ਸੁਖਜਿੰਦਰ ਰੰਧਾਵਾ ਨੇ ਅੰਮ੍ਰਿਤਸਰ ’ਚ ਹੋਏ ਗ੍ਰਨੇਡ ਹਮਲੇ ਨੂੰ ਆਪ ਸਰਕਾਰ ਦੀ ਨਾਕਾਮੀ ਦੱਸਿਆ 

ਡੇਰਾ ਬਾਬਾ ਨਾਨਕ: 16 ਮਾਰਚ, ਦੇਸ਼ ਕਲਿੱਕ ਬਿਓਰੋ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ੇਰ ਸਿੰਘ ਸੂਰੀ ਰੋਡ, ਨੇੜੇ ਗ੍ਰਨੇਡ  ਅਟੈਕ ਨੂੰ ਪੰਜਾਬ ਸਰਕਾਰ ਦੀ ਨਾਲਾਇਕੀ ਦੱਸਿਆ। ਉਨ੍ਹਾਂ ਕਿਹਾ ਕਿ ਠਾਕੁਰ ਦੁਆਰਾ ਮੰਦਿਰ ਵਿੱਚ […]

Continue Reading

ਆਸਕਰ ਜੇਤੂ ਸੰਗੀਤਕਾਰ AR Rehman ਨੂੰ ਹਸਪਤਾਲ ਤੋਂ ਮਿਲੀ ਛੁੱਟੀ

AR Rehman: ਸੰਗੀਤਕਾਰ AR Rehman ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਆਸਕਰ ਜੇਤੂ ਸੰਗੀਤ ਨਿਰਦੇਸ਼ਕ ਲੰਡਨ ਤੋਂ ਵਾਪਸ ਆਏ ਅਤੇ ਚੇਨਈ ਦੇ ਹਸਪਤਾਲ ਲਿਜਾਏ ਜਾਣ ਤੋਂ ਪਹਿਲਾਂ ਉਨ੍ਹਾਂ ਨੂੰ ਡੀਹਾਈਡਰੇਸ਼ਨ ਦੀ ਸ਼ਿਕਾਇਤ ਹੋਈ। ਉਨ੍ਹਾ ਨੂੰ ਸਨੀਵਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਉਨ੍ਹਾਂ ਨੂੰ ਤੁਰੰਤ ਚੇਨਈ ਦੇ ਗ੍ਰੀਮਜ਼ ਰੋਡ ‘ਤੇ ਸਥਿਤ ਇੱਕ ਨਿੱਜੀ ਹਸਪਤਾਲ ਲਿਜਾਇਆ […]

Continue Reading

ਪੰਜਾਬ ’ਚ ਇਨ੍ਹਾਂ ਮੁਲਾਜ਼ਮਾਂ ਨੂੰ ਏ ਸੀ ਪੀ ਲਾਭ ਦੇਣ ਸਬੰਧੀ ਜਾਰੀ ਕੀਤਾ ਅਹਿਮ ਪੱਤਰ

ਚੰਡੀਗੜ੍ਹ, 16 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇੰਸਪੈਕਟਰ ਰੈਕ ਦੇ  ਕਰਮਚਾਰੀਆਂ ਨੂੰ ਏ ਸੀ ਪੀ ਦੇਣ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ, ਭਗਵੰਤ ਮਾਨ ਦਾ ਆਇਆ ਬਿਆਨ

ਚੰਡੀਗੜ੍ਹ, 16 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਅੱਜ ਤਿੰਨ ਸਾਲ ਪੂਰੇ ਹੋ ਗਏ ਹਨ। ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਤਿੰਨ ਸਾਲ, ਰੰਗਲੇ ਪੰਜਾਬ ਨਾਲ! 16 ਮਾਰਚ 2022 ‘ਚ ਖਟਕੜ ਕਲਾਂ ਵਿਖੇ ਪੰਜਾਬ ਨੂੰ ਮੁੜ ‘ਰੰਗਲਾ […]

Continue Reading

ਪੰਜਾਬ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ, ਦੋ ਕਾਬੂ

ਲੁਧਿਆਣਾ, 16 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿੱਚ ਅੱਧੀ ਰਾਤ ਨੂੰ ਬਾਦਮਾਸ਼ਾਂ ਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਬੀਤੀ ਰਾਤ ਨੂੰ ਸੀਆਈਏ ਪੁਲਿਸ ਪਾਰਟੀ ਨੇ ਦੁਗਰੀ ਖੇਤਰ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਥੇ ਬਾਈਕ ਉਤੇ ਜਾ ਰਹੇ […]

Continue Reading

New Zealand vs Pakistan: ਪਹਿਲਾ ਟੀ-20 ਸ਼ੁਰੂ

ਨਵੀਂ ਦਿੱਲੀ: 16 ਮਾਰਚ, ਦੇਸ਼ ਕਲਿੱਕ ਬਿਓਰੋNew Zealand vs Pakistan:ਨਿਊਜ਼ੀਲੈਂਡ ਅੱਜ ਐਤਵਾਰ ਨੂੰ ਪੰਜ ਮੈਚਾਂ ਦੀ ਲੜੀ ਦੇ ਪਹਿਲੇ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਪਾਕਿਸਤਾਨ ਨਾਲ ਮੈਚ ਖੇਡ ਰਿਹਾ ਹੈ। ਇਹ ਬਹੁਤ ਉਡੀਕਿਆ ਜਾ ਰਿਹਾ ਮੁਕਾਬਲਾ ਕ੍ਰਾਈਸਟਚਰਚ ਦੇ ਹੈਗਲੀ ਓਵਲ ਵਿੱਚ ਚੱਲ ਰਿਹਾ ਹੈ।ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਅਤੇ ਸਲਮਾਨ ਅਲੀ ਆਗਾ ਦੀ ਅਗਵਾਈ ਵਾਲੇ […]

Continue Reading