News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਐਤਵਾਰ, ੩ ਚੇਤ (ਸੰਮਤ ੫੫੭ ਨਾਨਕਸ਼ਾਹੀ) 16-03-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ […]

Continue Reading

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ

ਚੰਡੀਗੜ੍ਹ, ਮਾਰਚ 15: ਦੇਸ਼ ਕਲਿੱਕ ਬਿਓਰੋ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ ਚਾਹੀਦੀ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਸਬਸਿਡੀ ਵਾਲੇ ਅਨਾਜ ਦਾ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦਾ ਵਫ਼ਦ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਮਿਲਿਆ

ਬਜਟ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਦਾ ਮਤਾ ਲਿਆਉਣ ਲਈ ਕਾਂਗਰਸ ਦੇ ਵਿਧਾਇਕਾਂ ਨੂੰ ਵਿੱਪ ਜਾਰੀ ਕਰਨ ਦੀ ਕੀਤੀ ਮੰਗ ਦਲਜੀਤ ਕੌਰ ਚੰਡੀਗੜ੍ਹ, 15 ਮਾਰਚ, 2025: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵਫ਼ਦ ਵੱਲੋਂ ਕਾਂਗਰਸ ਭਵਨ ਚੰਡੀਗੜ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਅਗਾਮੀ […]

Continue Reading

ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

ਚੰਡੀਗੜ੍ਹ, 15 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ […]

Continue Reading

ਪੰਜਾਬ ਦੇ ਰਾਜਪਾਲ ਨੇ 21 ਮਾਰਚ, 2025 ਤੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ

ਚੰਡੀਗੜ੍ਹ, 15 ਮਾਰਚ 2025: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਭਾਰਤੀ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (1) ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ 21 ਮਾਰਚ, 2025 ਦਿਨ ਸ਼ੁੱਕਰਵਾਰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਪੰਜਾਬ ਰਾਜ ਦੀ ਸੋਲ੍ਹਵੀਂ ਵਿਧਾਨ ਸਭਾ ਦਾ ਅੱਠਵਾਂ ਬਜਟ ਸੈਸ਼ਨ ਸੱਦਿਆ […]

Continue Reading

ਮੋਗਾ ਕਤਲ ਕਾਂਡ: ਫਰੀਦਕੋਟ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਦੋਸ਼ੀ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਚੰਡੀਗੜ੍ਹ/ਫਰੀਦਕੋਟ, 15 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ‘ਚ ਫਰੀਦਕੋਟ ਵਿਖੇ ਸੰਖੇਪ ਮੁਕਾਬਲੇ ਤੋਂ ਬਾਅਦ ਵਿਦੇਸ਼ ਅਧਾਰਤ ਗੈਂਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ […]

Continue Reading

‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 15ਵੇਂ ਦਿਨ 557 ਥਾਵਾਂ ‘ਤੇ ਛਾਪੇਮਾਰੀ; 114 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 15 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 15 ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 557 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 114 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 72 ਐਫਆਈਆਰ ਦਰਜ ਕੀਤੀਆਂ […]

Continue Reading

ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

ਚੰਡੀਗੜ੍ਹ, 15 ਮਾਰਚ: ਦੇਸ਼ ਕਲਿੱਕ ਬਿਓਰੋਦੇਸ਼ ਵਿੱਚ ਸੰਸਦੀ ਹਲਕਿਆਂ ਦੀ ਹੱਦਬੰਦੀ ਪ੍ਰਕਿਰਿਆ ਨੂੰ ਲਾਗੂ ਕਰਨ ਦੇ ਤਰੀਕੇ ‘ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਬਦਕਿਸਮਤੀ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਗਲਤ ਅਮਲ ਰਾਹੀਂ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ […]

Continue Reading

ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ

•ਸੈਕਸਡ ਸੀਮਨ ਨਾਲ 90 ਫ਼ੀਸਦ ਤੋਂ ਵੱਧ ਵੱਛੀਆਂ ਤੇ ਕੱਟੀਆਂ ਹੋਣਗੀਆਂ ਪੈਦਾਚੰਡੀਗੜ੍ਹ, 15 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਕੇ ਸੂਬੇ ਦੇ ਪਸ਼ੂ ਪਾਲਕਾਂ ਦੇ ਸਮਾਜਿਕ-ਆਰਥਿਕ ਸਥਿਤੀ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ […]

Continue Reading

‘ਆਪ‘ ਸਰਕਾਰ ਵੱਲੋਂ ਅਪਰਾਧੀਆਂ ਨੂੰ ਜੁਰਮ, ਪੰਜਾਬ ਜਾਂ ਫਿਰ ਦੁਨੀਆ ਛੱਡਣ ਦੀ ਚੇਤਾਵਨੀ : ਨੀਲ ਗਰਗ

ਸ਼ਿਵ ਸੈਨਾ ਆਗੂ ਕਤਲ ਕੇਸ ’ਚ 24 ਘੰਟਿਆਂ ਵਿੱਚ ਅਪਰਾਧੀਆਂ ਨੂੰ ਫੜਨਾ ਇਸ ਦਾ ਸਬੂਤ- ਨੀਲ ਗਰਗ  ਚੰਡੀਗੜ੍ਹ, 15 ਮਾਰਚ, ਦੇਸ਼ ਕਲਿੱਕ ਬਿਓਰੋ ਮੋਗਾ ਵਿੱਚ ਸ਼ਿਵ ਸੈਨਾ ਆਗੂ ਮੰਗਤ ਰਾਏ ਦੇ ਕਤਲ ਕੇਸ ਵਿੱਚ ਪੰਜਾਬ ਪੁਲੀਸ ਵੱਲੋਂ 24 ਘੰਟਿਆਂ ਦੇ ਅੰਦਰ ਅੰਦਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੇ ਪੁਲੀਸ ਅਤੇ ਪੰਜਾਬ […]

Continue Reading