News

ਕੋਟਕਪੂਰਾ ‘ਚ ਨਸ਼ੇ ਦੇ ਸੌਦਾਗਰਾਂ ਦੇ ਘਰਾਂ ‘ਤੇ ਚੱਲਿਆ ਬੁਲਡੋਜ਼ਰ

ਕੋਟਕਪੂਰਾ: 15 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ‘ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲਾ ਪ੍ਰਸਾਸ਼ਨ ਫਰੀਦਕੋਟ ਵੱਲੋਂ ਅੱਜ ਕੋਟਕਪੂਰਾ ਵਿੱਚ ਨਸ਼ਾ ਵੇਚਣ ਦੇ ਕਾਰੋਬਾਰ ਨਾਲ਼ ਜੁੜੇ ਵਿਅਕਤੀਆਂ ਦੇ ਘਰਾਂ ’ਤੇ ਕਾਰਵਾਈ ਅਧੀਨ ਬੁਲਡੋਜ਼ਰ ਚਲਾਇਆ ਗਿਆ। ਇਹ ਕਾਰਵਾਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਹੋਈ।

Continue Reading

ਅੰਮ੍ਰਿਤਸਰ ਦੇ ਮੰਦਰ ‘ਚ ਧਮਾਕਾ

ਅੰਮ੍ਰਿਤਸਰ:15 ਮਾਰਚ, ਦੇਸ਼ ਕਲਿੱਕ ਬਿਓਰੋਅੰਮ੍ਰਿਤਸਰ ‘ਚ ਮੰਦਰ ਵਿਚ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਵੱਲੋਂ ਬੰਬ ਵਰਗੀ ਚੀਜ਼ ਸੁੱਟ ਕੇ ਮੰਦਰ ’ਤੇ ਹਮਲਾ ਕੀਤਾ। ਇਸ ਦੀ ਸੀ.ਸੀ.ਟੀ.ਵੀ. ਵੀਡੀਓ ਵੀ ਸਾਹਮਣੇ ਆਈ ਹੈ। ਪੁਲਿਸ ਵੱਲੋਂ ਸੀ.ਸੀ.ਟੀ.ਵੀ. ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ […]

Continue Reading

ਸਰਕਾਰੀ ਸਕੂਲਾਂ ‘ਚ ਦਾਖਲਿਆਂ ਸੰਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ: 15 ਮਾਰਚ, ਦੇਸ਼ ਕਲਿੱਕ ਬਿਓਰੋ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ‘ਚ ਦਾਖਲਿਆਂ ਸੰਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਭਾਜਪਾ ਆਗੂ ਦਾ ਗੋਲੀਆਂ ਮਾਰ ਕੇ ਕਤਲ

ਚੰਡਗੜ੍ਹ, 15 ਮਾਰਚ, ਦੇਸ਼ ਕਲਿੱਕ ਬਿਓਰੋ : ਭਾਜਪਾ ਆਗੂ ਦਾ ਬੀਤੇ ਰਾਤ ਨੂੰ ਗੁਆਂਢੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਸੋਨੀਪਤ ਵਿੱਚ ਭਾਜਪਾ ਦੇ ਮੁੰਡਲਾਨਾ ਮੰਡਲ ਦੇ ਪ੍ਰਧਾਨ ਜਵਾਹਰਾ ਦਾ ਗੋਲੀ ਮਾਰ ਕੇ ਕਤਲ ਕੀਤਾ ਗਿਆ। ਪਿੰਡ ਜਵਹਾਰਾ ਵਿਖੇ ਬੀਤੇ ਰਾਤ ਨੂੰ ਗੁਆਂਢੀਆਂ ਨੇ ਉਸ ਨੂੰ ਗੋਲੀ […]

Continue Reading

ਪੱਛਮੀ ਗੜਬੜੀ ਕਾਰਨ ਅੱਜ ਤੇਜ਼ ਹਵਾਵਾਂ ਅਤੇ ਮੀਂਹ ਦੀ ਸੰਭਾਵਨਾ

ਚੰਡੀਗੜ੍ਹ: 15 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ‘ਚ ਇਹ ਬਦਲਾਅ ਪਿਛਲੇ ਕੁਝ ਦਿਨਾਂ ‘ਚ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਹੋਇਆ ਹੈ।ਮੌਸਮ ਵਿਭਾਗ ਦੇ ਅਨੁਸਾਰ, ਪਿਛਲੇ ਸ਼ੁੱਕਰਵਾਰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ […]

Continue Reading

ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਕਾਰ ਦਾ ਹੋਇਆ ਭਿਆਨਕ ਸੜਕ ਹਾਦਸਾ, ਗੱਡੀ ਬੁਰੀ ਤਰ੍ਹਾਂ ਟੁੱਟੀ

ਨਵੀਂ ਦਿੱਲੀ, 15 ਮਾਰਚ, ਦੇਸ਼ ਕਲਿੱਕ ਬਿਓਰੋ : ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗੱਡੀ ਦਾ ਨੀਲ ਗਾਂ ਨਾਲ ਗੱਡੀ ਦਾ ਭਿਆਨਕ ਸੜਕ ਹਾਦਸਾ ਹੋਇਆ ਹੈ। ਇਸ ਹਾਦਸੇ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗੱਡੀ ਬੁਰੀ ਤਰ੍ਹਾਂ ਟੁੱਟ ਗਈ ਹੈ। ਬਚਾਅ ਇਹ ਰਿਹਾ ਕਿ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੁਜ਼ਫਰਨਗਰ ਵਿੱਚ ਇਹ ਹਾਦਸਾ ਵਾਪਰਿਆ […]

Continue Reading

ਫਿਨਲੈਂਡ ਜਾਣ ਵਾਲੇ 72 ਅਧਿਆਪਕਾਂ ਦੇ ਵਫਦ ਨੂੰ CM ਮਾਨ ਕਰਨਗੇ ਰਵਾਨਾ

ਚੰਡੀਗੜ੍ਹ: 15 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਫਿਨਲੈਂਡ ਸਿਖਲਾਈ ਲਈ ਜਾਣ ਵਾਲੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਵਫ਼ਦ ਨੂੰ ਅੱਜ ਰਵਾਨਾ ਕੀਤਾ ਜਾਵੇਗਾ। CM ਮਾਨ ਖੁਦ ਇਸ ਵਫਦ ਨੂੰ ਰਵਾਨਾ ਕਰਨਗੇ। ਇਹ ਸਿਖਲਾਈ ਪ੍ਰੋਗਰਾਮ ਦੋ ਹਫ਼ਤਿਆਂ ਦਾ ਹੋਵੇਗਾ।ਇਸ ਸੰਬੰਧੀ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਅੱਜ ਸਵੇਰੇ 10.30 ਵਜੇ ਸਮਾਗਮ ਰੱਖਿਆ […]

Continue Reading

ਸ਼ਿਵ ਸੈਨਾ ਆਗੂ ਕਤਲ ਮਾਮਲੇ ਦੇ ਆਰੋਪੀ ਪੰਜਾਬ ਪੁਲਿਸ ਨਾਲ ਮੁਕਾਬਲੇ ’ਚ ਜ਼ਖਮੀ

ਮੋਗਾ, 15 ਮਾਰਚ, ਦੇਸ਼ ਕਲਿੱਕ ਬਿਓਰੋ ; ਬੀਤੇ ਦਿਨੀਂ ਮੋਗਾ ਵਿੱਚ ਕਤਲ ਕੀਤੇ ਗਏ ਸ਼ਿਵ ਸੈਨਾ ਆਗੂ ਦੇ ਆਰੋਪੀਆਂ ਨਾਲ ਅੱਜ ਪੰਜਾਬ ਪੁਲਿਸ ਨਾਲ ਮੁਕਾਬਲਾ ਹੋਇਆ। ਮਿਲੀ ਜਾਣਕਾਰੀ ਅਨੁਸਾਰ ਅੱਜ ਜਦੋਂ ਆਰੋਪੀਆਂ ਦੇ ਟਿਕਾਣਿਆਂ ਉਤੇ ਘਰੇਬੰਦੀ ਕੀਤੀ ਗਈ ਤਾਂ ਉਨ੍ਹਾਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਫਾਈਰਿੰਗ ਕੀਤੀ ਗਈ। ਇਸ ਵਿੱਚ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਦਿਨ ਵਿਸ਼ਵ ਉਪਭੋਗਤਾ ਅਧਿਕਾਰ ਦਿਵਸ ਵਜੋਂ ਮਨਾਇਆ ਜਾਂਦਾ ਹੈ।ਚੰਡੀਗੜ੍ਹ, 15 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 15 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਦੇ ਹਾਂ 15 ਮਾਰਚ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸ਼ਨਿਚਰਵਾਰ, ੨ ਚੇਤ (ਸੰਮਤ ੫੫੭ ਨਾਨਕਸ਼ਾਹੀ)15-03-2025 ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ […]

Continue Reading