News

ਵੱਡੀ ਖਬਰ: ASI ਨੇ ਡਿਊਟੀ ਦੌਰਾਨ ਕੀਤੀ ਖੁਦਕੁਸ਼ੀ

ਲੁਧਿਆਣਾ, 14 ਅਕਤੂਬਰ, ਦੇਸ਼ ਕਲਿਕ ਬਿਊਰੋ : ਲੁਧਿਆਣਾ ਦੇ ਡੀਆਈਜੀ ਰੇਂਜ ਦਫ਼ਤਰ ਵਿੱਚ ਤਾਇਨਾਤ ਇੱਕ ਏਐਸਆਈ ਵੱਲੋਂ ਮੰਗਲਵਾਰ ਨੂੰ ਡਿਊਟੀ ਦੌਰਾਨ ਆਪਣੇ ਸਿਰ ਵਿੱਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਤੋਂ ਬਾਅਦ ਏਐਸਆਈ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਲੁਧਿਆਣਾ ਦੇ ਰਾਣੀ ਝਾਂਸੀ ਰੋਡ ‘ਤੇ […]

Continue Reading

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਪਹੁੰਚੇ

ਪਟਿਆਲਾ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਪਟਿਆਲਾ ਜੇਲ੍ਹ ਪਹੁੰਚੇ। ਧਾਮੀ ਨੇ ਦਾਅਵਾ ਕੀਤਾ ਹੈ ਕਿ ਸੁਪਰੀਮ ਕੋਰਟ 15 ਅਕਤੂਬਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ […]

Continue Reading

ਪੰਜਾਬ ‘ਚ ਪੋਲਟਰੀ ਫਾਰਮ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਲਗਭਗ 10:30 ਵਜੇ ਪੰਜਾਬ ਵਿੱਚ ਇੱਕ ਖ਼ੌਫ਼ਨਾਕ ਘਟਨਾ ਵਾਪਰੀ। ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਇੱਕ ਪੋਲਟਰੀ ਫਾਰਮ ‘ਤੇ ਹਮਲਾ ਕਰ ਦਿੱਤਾ ਅਤੇ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ, ਮਜੀਠਾ ਦੇ ਨਾਗ ਨਵਾਂ ਦੇ ਰਹਿਣ ਵਾਲੇ ਹਰਭਜਨ ਸਿੰਘ ਦਾ ਪੁੱਤਰ ਸੋਨੂੰ ਬੀਤੀ ਰਾਤ ਆਪਣੇ ਪੋਲਟਰੀ […]

Continue Reading

ਕੈਨੇਡਾ ਤੋਂ ਪੰਜਾਬ ਆਇਆ ਵਿਅਕਤੀ 6 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਡੀ ਗਿਣਤੀ ਵਿੱਚ ਹਥਿਆਰ ਬਰਾਮਦ ਕੀਤੇ ਹਨ।ਮੁਲਜ਼ਮ ਦੀ ਪਛਾਣ ਅਮਰਬੀਰ ਸਿੰਘ ਉਰਫ਼ ਅਮਰ ਵਜੋਂ ਹੋਈ ਹੈ, ਜੋ ਕਿ ਡੇਹਰੀਵਾਲ ਦਾ ਰਹਿਣ ਵਾਲਾ ਹੈ। ਮੁਲਜ਼ਮ ਤੋਂ ਛੇ ਪਿਸਤੌਲ, 11 ਮੈਗਜ਼ੀਨ, 91 […]

Continue Reading

ਪਟਿਆਲਾ ‘ਚ ਅਧਿਆਪਕ ਵਲੋਂ 9 ਸਾਲਾ ਵਿਦਿਆਰਥਣ ਨਾਲ ਗੰਦੀ ਹਰਕਤ, ਗ੍ਰਿਫ਼ਤਾਰ

ਪਟਿਆਲਾ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਦੇ ਇੱਕ ਸਕੂਲ ਵਿੱਚ ਇੱਕ ਖੇਡ ਅਧਿਆਪਕ ਨੇ ਕਥਿਤ ਤੌਰ ‘ਤੇ 9 ਸਾਲਾ ਵਿਦਿਆਰਥਣ ਨਾਲ ਛੇੜਛਾੜ ਕੀਤੀ। ਲਾਹੌਰੀ ਗੇਟ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਅਧਿਆਪਕ ਵਿਰੁੱਧ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਲਾਹੌਰੀ ਗੇਟ ਪੁਲਿਸ ਸਟੇਸ਼ਨ ਦੇ ਐਸਐਚਓ ਇੰਸਪੈਕਟਰ ਸ਼ਿਵਰਾਜ ਸਿੰਘ ਢਿੱਲੋਂ ਨੇ ਪੁਸ਼ਟੀ ਕੀਤੀ ਕਿ ਅਧਿਆਪਕ […]

Continue Reading

ਪੰਜਾਬ ‘ਚ ਵੱਧ ਤੋਂ ਵੱਧ ਤਾਪਮਾਨ ਵਧਿਆ ਤੇ ਘੱਟੋ-ਘੱਟ ਤਾਪਮਾਨ ਵਿੱਚ ਆਈ ਗਿਰਾਵਟ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਥੋੜ੍ਹਾ ਵਧਿਆ ਹੈ ਤੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਈ ਹੈ। ਅੱਜ ਮੰਗਲਵਾਰ ਦੀ ਸ਼ੁਰੂਆਤ ਵੀ ਆਸਮਾਨ ਸਾਫ਼ ਹੋਣ ਨਾਲ ਹੋਈ ਤੇ ਦਿਨ ਭਰ ਧੁੱਪ ਰਹੇਗੀ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅਗਲੇ 15 ਦਿਨਾਂ ਤੱਕ ਦੁਪਹਿਰ ਵੇਲੇ ਹਲਕੀ ਗਰਮੀ ਦੀ ਲਹਿਰ ਮਹਿਸੂਸ ਕੀਤੀ ਜਾ […]

Continue Reading

ਕੁਪਵਾੜਾ ‘ਚ ਸੁਰੱਖਿਆ ਬਲਾਂ ਵੱਲੋਂ ਦੋ ਅੱਤਵਾਦੀ ਢੇਰ

ਸ਼੍ਰੀਨਗਰ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਅੱਜ ਮੰਗਲਵਾਰ ਸਵੇਰੇ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਇਹ ਕਾਰਵਾਈ 13 ਅਕਤੂਬਰ ਨੂੰ ਸ਼ਾਮ 7 ਵਜੇ ਤੋਂ ਭਾਰਤ-ਪਾਕਿਸਤਾਨ ਸਰਹੱਦ (LOC) ਦੇ ਨੇੜੇ ਕੁੰਭਕੜੀ ਜੰਗਲ ਵਿੱਚ ਜਾਰੀ ਹੈ। ਅੱਤਵਾਦੀਆਂ ਨੇ ਇਸ ਖੇਤਰ ਤੋਂ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਸੁਰੱਖਿਆ ਬਲਾਂ ਨੇ […]

Continue Reading

IPS ਖੁਦਕੁਸ਼ੀ ਮਾਮਲਾ : ਸਰਕਾਰ ਨੇ DGP ਨੂੰ ਲੰਬੀ ਛੁੱਟੀ ਭੇਜਿਆ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੀਨੀਅਰ ਆਈਪੀਐਸ ਅਧਿਕਾਰੀ ਵਾਈ ਪੂਰਨ ਦੇ ਖੁਦਕੁਸ਼ੀ ਮਾਮਲੇ ਵਿੱਚ ਸਰਕਾਰ ਨੇ ਡੀਜੀਪੀ ਨੂੰ ਲੰਬੀ ਛੁੱਟੀ ਉਤੇ ਭੇਜ ਦਿੱਤਾ ਹੈ। ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵੱਲੋਂ ਲਿਖੇ ਗਏ ਖੁਦਕੁਸ਼ੀ ਨੋਟ ਵਿੱਚ ਨਾਮ ਅਤੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਵਿੱਚ ਸਰਕਾਰ ਵੱਲੋਂ ਕਾਰਵਾਈ ਕੀਤੀ ਗਈ ਹੈ। ਹਰਿਆਣਾ ਸਰਕਾਰ ਨੇ ਡੀਜੀਪੀ […]

Continue Reading

ਮੁਲਾਜ਼ਮਾਂ ਲਈ ਖੁਸ਼ਖਬਰੀ : PF ਖਾਤੇ ਵਿੱਚੋਂ ਕਢਵਾਏ ਜਾ ਸਕਣਗੇ ਸਾਰੇ ਪੈਸੇ

ਨਵੀਂ ਦਿੱਲੀ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਕਈ ਮਹੱਤਵਪੂਰਨ ਫੈਸਲੇ ਲਏ ਹਨ ਜੋ ਕਰਮਚਾਰੀਆਂ ਦੀ ਵਿੱਤੀ ਸੁਤੰਤਰਤਾ ਦੀ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਾਬਤ ਹੋ ਸਕਦੇ ਹਨ। ਸਭ ਤੋਂ ਵੱਡੀ ਤਬਦੀਲੀ ਇਹ ਹੈ ਕਿ ਮੈਂਬਰ ਹੁਣ ਆਪਣੇ PF ਖਾਤੇ ਵਿੱਚੋਂ 100% ਤੱਕ ਪੈਸੇ ਕਢਵਾ ਸਕਣਗੇ। 13 ਗੁੰਝਲਦਾਰ ਨਿਯਮਾਂ ਨੂੰ […]

Continue Reading

ਲੁਧਿਆਣਾ ‘ਚ ਚਲਦੀ ਟਰੇਨ ‘ਚੋਂ ਉੱਤਰਦੇ ਵਿਅਕਤੀ ਦੀ ਬਾਂਹ ਤੇ ਲੱਤ ਕਟੀ

ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 1 ‘ਤੇ ਬੀਤੀ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਬਿਹਾਰ ਦੇ ਸ਼ਹਾਦਤਪੁਰ ਦਾ ਰਹਿਣ ਵਾਲਾ ਖਲੀਉੱਲਾ ਨਾਮ ਦਾ ਇੱਕ ਵਿਅਕਤੀ ਉਤਰਨ ਦੀ ਕੋਸ਼ਿਸ਼ ਕਰਦੇ ਸਮੇਂ ਚੱਲਦੀ ਰੇਲਗੱਡੀ ਦੀ ਲਪੇਟ ਵਿੱਚ ਆ ਗਿਆ। ਇਸ ਹਾਦਸੇ ਵਿੱਚ ਉਸਦੀ ਇੱਕ ਲੱਤ ਅਤੇ ਇੱਕ ਬਾਂਹ ਕੱਟੀ ਗਈ।ਰਿਪੋਰਟਾਂ ਅਨੁਸਾਰ, […]

Continue Reading